ਪੜਚੋਲ ਕਰੋ

ਦੀਵਾਲੀ ਧਮਾਕਾ: 1 ਰੁਪਏ 'ਚ ਮਿਲੇਗਾ ਫ਼ੋਨ, ਤਿੰਨ ਦਿਨ ਚੱਲੇਗੀ ਸੇਲ

ਨਵੀਂ ਦਿੱਲੀ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚੀਨੀ ਕੰਪਨੀ ਸ਼ਿਓਮੀ ਆਪਣੇ ਭਾਰਤੀ ਗਾਹਕਾਂ ਦੇ ਲਈ ਦੀਵਾਲੀ ਦਾ ਗਿਫ਼ਟ ਲੈ ਕੇ ਆ ਰਹੀ ਹੈ। ਇਸ ਵਾਰ ਵੀ ਕੰਪਨੀ 1 ਰੁਪਏ ਦੀ ਫਲੈਸ਼ ਸੇਲ ਦਾ ਲਿਆਏਗੀ। ਇਹ ਸੇਲ ਅਕਤੂਬਰ ਤੋਂ 19 ਅਕਤੂਬਰ ਤੱਕ ਚੱਲੇਗੀ। 1 ਰੁਪਏ ਦੀ ਫਲੈਸ਼ ਸੇਲ ਵਿੱਚ ਕੰਪਨੀ ਨੇ ਰੈਡਮੀ 3S ਪ੍ਰਾਈਮ, ਰੇਡਮੀ 3 ਤੇ Mi 4 ਨੂੰ 1 ਰੁਪਏ ਦੀ ਸੇਲ ਵਿੱਚ ਉਤਾਰੇਗੀ। ਇਸ ਦੇ ਨਾਲ ਹੀ Mi ਬਲ਼ੂ ਟੁੱਥ ਸਪੀਕਰ, ਫਿਟਨੈੱਸ ਬੈਂਡ ਤੇ 2000mAh ਦਾ ਪਾਵਰ ਬੈਂਕ ਵੀ 1 ਰੁਪਏ ਦੀ ਫਲੈਸ਼ ਸੇਲ ਵਿੱਚ ਉਪਲਬਧ ਹੋਵੇਗਾ। ਇਸ ਫਲੈਸ਼ ਸੇਲ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਦੇ ਵਿਚਾਲੇ ਰੱਖਿਆ ਜਾਏਗਾ। ਪਹਿਲੇ ਦਿਨ 17 ਅਕਤੂਬਰ ਨੂੰ ਰੇਡਮੀ 3S ਪ੍ਰਾਈਮ, 18 ਅਕਤੂਬਰ ਨੂੰ ਰੈਂਡਮ 3 ਤੇ 19 ਨੂੰ Mi4 1 ਰੁਪਏ ਵਿੱਚ ਮਿਲਣਗੇ। 1 ਰੁਪਏ ਦੀ ਫਲੈਸ਼ ਸੇਲ ਦਾ ਐਲਾਨ Mi ਕਮਯੂਨਿਟੀ 'ਤੇ ਹੋਵੇਗਾ। ਜੋ ਵੀ ਯੂਜ਼ਰ 1 ਰੁਪਏ ਦੀ ਸੇਲ ਦਾ ਵਾਲਾ ਪ੍ਰੋਡਕਟ ਆਪਣੇ ਕਾਰਟ ਵਿੱਚ ਐਡ ਕਰ ਚੁੱਕਿਆ ਹੋਵੇਗਾ, ਉਸ ਨੂੰ 2 ਘੰਟੇ ਦੇ ਅੰਦਰ ਹੀ ਪੇਮੈਂਟ ਕਰਨੀ ਹੋਵੇਗੀ। ਕੰਪਨੀ ਤੁਹਾਨੂੰ ਇਅਰਫੋਨ 10000mAh ਵਾਲੇ ਪਾਵਰ ਬੈਂਕ ਤੇ mi ਪ੍ਰੋਡਕਟ 'ਤੇ ਵੀ ਆਫ਼ਰ ਦੇ ਰਹੀ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Embed widget