ਪੜਚੋਲ ਕਰੋ

ਦੀਵਾਲੀ ਸੇਲ: ਸਿਰਫ ਇੱਕ ਰੁਪਏ 'ਚ ਸਮਾਰਟਫੋਨ

ਨਵੀਂ ਦਿੱਲੀ: ਵਨਪਲੱਸ ਕੰਪਨੀ ਵੀ ਦੀਵਾਲੀ ਸੇਲ ਵਿੱਚ ਸ਼ਾਮਲ ਹੋ ਗਈ ਹੈ। ਕੰਪਨੀ ਦੀ ਇਹ ਦੀਵਾਲੀ ਸੇਲ 24 ਤੋਂ 26 ਅਕਤੂਬਰ ਤੱਕ ਚੱਲੇਗੀ। ਕੰਪਨੀ ਆਪਣੇ ਰਜਿਸਟਰਡ ਯੂਜਰਜ਼ ਨੂੰ ਵਨਪਲੱਸ 3 ਦਾ ਸਾਫਟ ਗੋਲਡ ਵੈਰੀਐਂਟ, ਵਨਪਲੱਸ ਐਕਸੇਸਰੀਜ਼ ਮਹਿਜ਼ ਇੱਕ ਰੁਪਏ ਵਿੱਚ ਖਰੀਦਣ ਦਾ ਮੌਕਾ ਦੇਵੇਗੀ। ਵਨਪਲੱਸ ਦੀ ਦੀਵਾਲੀ ਸੇਲ ਤਿੰਨ ਦਿਨ ਸ਼ਾਮ 4 ਵਜੇ, 6 ਵਜੇ ਤੇ ਰਾਤ 8 ਵਜੇ ਹੋਏਗੀ। ਵਨਪਲੱਸ ਆਪਣੇ ਕੁਝ ਲੱਕੀ ਕਸਟਰਮਜ਼ ਨੂੰ ਮਿਸਟਰੀ ਬਾਕਸ ਦੇਵੇਗੀ। ਯੂਜਰ ਨੂੰ ਮਿਸਟਰੀ ਬਾਕਸ ਅੰਦਰ ਕੀ ਹੈ, ਇਹ ਜਾਣਨ ਲਈ ਤਿੰਨ ਘੰਟੇ ਅੰਦਰ ਚੈੱਕਆਊਟ ਕਰਨਾ ਹੋਏਗਾ। ਇਸ ਸੇਲ ਵਿੱਚ ਹਿੱਸਾ ਲੈਣ ਲਈ ਯੂਜਰ ਨੂੰ ਵਨਪਲੱਸ ਸਟੋਰ 'ਤੇ ਰਜਿਸਟਰੇਸ਼ਨ ਕਰਾਉਣਾ ਹੋਏਗਾ। ਵਨਪਲੱਸ ਆਈ.ਡੀ. ਬਣਾਉਣੀ ਪਏਗੀ। ਆਪਣਾ ਮੋਬਾਈਲ ਨੰਬਰ ਤੇ ਬਿਲਿੰਗ- ਪੇਮੈਂਟ ਨਾਲ ਜੁੜੀ ਜਾਣਕਾਰੀ ਦੇਣੀ ਹੋਏਗੀ। ਇੰਨਾ ਹੀ ਨਹੀਂ ਇਸ ਨੂੰ ਸੋਸ਼ਲ ਮੀਡੀਆ 'ਤੇ #OnePlusDiwaliDash ਨਾਲ ਸ਼ੇਅਰ ਕਰਨਾ ਹੋਏਗਾ। ਇਸ ਤਰ੍ਹਾਂ ਤੁਸੀਂ ਵਨਪਲੱਸ ਦੀ ਦੀਵਾਲੀ ਸੇਲ ਲਈ ਰਜਿਸਟਰਡ ਹੋ ਜਾਓਗੇ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget