ਪੜਚੋਲ ਕਰੋ

ਕੁੱਤੇ ਨੂੰ ਜਨਮ ਦਿਨ 'ਤੇ ਅੱਠ iphone-7 ਗਿਫਟ

ਬੀਜਿੰਗ: ਜਿੰਦਗੀ ਦੀਆਂ ਜ਼ਰੂਰਤਾਂ ਤੇ ਖੁਹਾਇਸ਼ਾਂ ਨਾਲ ਆਦਮੀ ਰੋਜ਼ ਉਲਝਦਾ ਹੈ। ਇਸ ਸਫ਼ਰ ਵਿੱਚ ਇੱਕ ਮੋੜ 'ਤੇ ਪਹੁੰਚ ਜਾਂਦਾ ਹੈ, ਜਦੋਂ ਉਸ ਨੂੰ ਆਪਣੀ ਜ਼ਿੰਦਗੀ ਕੁੱਤੇ ਤੋਂ ਵੀ ਮਾੜੀ ਲੱਗਦੀ ਹੈ। ਅੱਜ ਅਸੀਂ ਤੁਹਾਨੂੰ ਅਜਿਹੇ ਕੁੱਤੇ ਦੀ ਕਹਾਣੀ ਸੁਣਾਵਾਂਗੇ, ਜਿਸ ਨੂੰ ਸੁਣ ਕੇ ਤੁਸੀਂ ਵੀ ਕਹੋਗੇ ਕੀ ਕੁੱਤੇ ਦੀ ਕਿਸਮਤ ਕਿੰਨੀ ਚੰਗੀ ਹੈ। ਤੁਸੀਂ ਹਰ ਨਵੇਂ ਆਈਫੋਨ ਦੇ ਲਾਂਚ 'ਤੇ ਇਸ ਫੋਨ ਨੂੰ ਲਾਲਚ ਦੀਆਂ ਨਜ਼ਰਾਂ ਨਾਲ ਵੇਖਦੇ ਹੋਏ ਇਸ ਨੂੰ ਖਰੀਦਣ ਦੇ ਸੁਫਨੇ ਲੈਂਦੇ ਹੋ ਪਰ ਮਹਿੰਗਾਈ ਕਾਰਨ ਸਾਰੀਆਂ ਹਸਰਤਾਂ ਅਧੂਰੀਆਂ ਰਹਿ ਜਾਂਦੀਆਂ ਹਨ। ਦਰਅਸਲ ਚੀਨ ਵਿੱਚ ਇੱਕ ਮਾਲਕ ਨੇ ਆਪਣੇ ਕੁੱਤੇ ਨੂੰ ਇੱਕ, ਦੋ ਜਾਂ ਤਿੰਨ ਨਹੀਂ ਸਗੋਂ ਅੱਠ ਆਈਫੋਨ ਗਿਫਟ ਕੀਤੇ ਹਨ। ਖਬਰਾਂ ਮੁਤਾਬਕ, ਚੀਨ ਦੇ ਸਭ ਤੋਂ ਅਮੀਰ ਆਦਮੀ, ਵਾਂਗ ਜਿਨਲੀਨ ਦੇ ਮੁੰਡੇ ਵਾਂਗ ਸਿਕਾਂਗ ਨੇ ਆਪਣੇ ਕੁੱਤੇ ਲਈ ਅੱਠ ਆਈਫੋਨ-7 ਖਰੀਦੇ ਹਨ। ਵਾਂਗ ਨੇ ਆਈਫੋਨ-7 ਨਾਲ ਆਪਣੇ ਕੁੱਤੇ ਕੋਕੋ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਦੱਸਣਯੋਗ ਹੈ ਕਿ ਵਾਂਗ ਪਿਛਲੇ ਸਾਲ ਹੀ ਆਪਣੇ ਇਸ ਪਿਆਰੇ ਕੁੱਤੇ ਨੂੰ ਐਪਲ ਦੀਆਂ ਦੋ ਘੜੀਆਂ ਗਿਫਟ ਕਰ ਚੁੱਕਿਆ ਹੈ ਜਿਨ੍ਹਾਂ ਦੀ ਕੀਮਤ ਕਰੀਬ 20,454 ਡਾਲਰ ਸੀ। ਲੋਕ ਇਸ ਫੋਟੋ 'ਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕ੍ਰਿਆਵਾਂ ਦੇ ਰਹੇ ਹਨ। ਕੋਈ ਆਪਣੀ ਕਿਸਮਤ 'ਤੇ ਦੁਖੀ ਹੈ ਤੇ ਕੋਈ ਕੁੱਤੇ ਦੇ ਮੁਕੱਦਰ 'ਤੇ ਖੁਸ਼ ਹੋ ਰਿਹਾ ਹੈ।

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget