ਪੜਚੋਲ ਕਰੋ

ਜੀਓ ਕਰਕੇ ਏਅਰਟੇਲ ਤੇ ਵੋਡਾਫੋਨ ਨੂੰ 3050 ਕਰੋੜ ਜ਼ੁਰਮਾਨਾ

ਦੂਰਸੰਚਾਰ ਵਿਭਾਗ ਨੇ ਦੇਸ਼ ਦੀਆਂ ਦੋ ਪ੍ਰਮੁੱਖ ਟੈਲੀਕਾਮ ਕੰਪਨੀਆਂ ਏਅਰਟੇਲ ਤੇ ਵੋਡਾਫੋਨ ‘ਤੇ 3050 ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਇਨ੍ਹਾਂ ਕੰਪਨੀਆਂ ‘ਤੇ ਇਹ ਜ਼ੁਰਮਾਨਾ ਰਿਲਾਇੰਸ ਜੀਓ ਨੂੰ ਇੰਟਰ-ਕੁਨੈਕਟੀਵਿਟੀ ਮੁਹੱਈਆ ਨਾ ਕਰਵਾਉਨ ਕਰਕੇ ਲਾਇਆ ਗਿਆ ਹੈ।

ਨਵੀਂ ਦਿੱਲੀ: ਦੂਰਸੰਚਾਰ ਵਿਭਾਗ ਨੇ ਦੇਸ਼ ਦੀਆਂ ਦੋ ਪ੍ਰਮੁੱਖ ਟੈਲੀਕਾਮ ਕੰਪਨੀਆਂ ਏਅਰਟੇਲ ਤੇ ਵੋਡਾਫੋਨ ‘ਤੇ 3050 ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਹੈ। ਇਨ੍ਹਾਂ ਕੰਪਨੀਆਂ ‘ਤੇ ਇਹ ਜ਼ੁਰਮਾਨਾ ਰਿਲਾਇੰਸ ਜੀਓ ਨੂੰ ਇੰਟਰ-ਕੁਨੈਕਟੀਵਿਟੀ ਮੁਹੱਈਆ ਨਾ ਕਰਵਾਉਨ ਕਰਕੇ ਲਾਇਆ ਗਿਆ ਹੈ। ਦੂਰਸੰਚਾਰ ਕੰਪਨੀਆਂ ਦੇ ਵਿੱਤੀ ਘਾਟੇ ਨੂੰ ਦੇਖਦੇ ਹੋਏ ਕਮਿਸ਼ਨ ਨੇ ਜ਼ੁਰਮਾਨਾ ਲਾਉਣ ਤੋਂ ਪਹਿਲਾਂ ਟਰਾਈ ਦੀ ਸਲਾਹ ਵੀ ਮੰਗੀ ਸੀ। ਕਮਿਸ਼ਨ ਨੇ ਰਿਲਾਇੰਸ ਜੀਓ ‘ਤੇ ਕਿਸੇ ਵੀ ਤਰ੍ਹਾਂ ਦਾ ਜ਼ੁਰਮਾਨਾ ਲਾਉਣ ਤੋਂ ਇਨਕਾਰ ਕੀਤਾ ਹੈ। ਰਿਲਾਇੰਸ ਜੀਓ ਵੀ ਯੂਜ਼ਰਸ ਨੂੰ ਇਹ ਸਰਵਿਸ ਦੇਣ ‘ਚ ਨਾਕਾਮਯਾਬ ਰਹੀ ਹੈ। ਦੂਰਸੰਚਾਰ ਨਿਯੰਤ੍ਰਕ ਪ੍ਰਮਾਣੀਕਰਨ ਨੇ ਰਿਲਾਇੰਸ ਜੀਓ ਵੱਲੋਂ ਦਾਇਰ ਪਟੀਸ਼ਨ ਤੋਂ ਬਾਅਦ ਅਕਤੂਬਰ 2016 ‘ਚ ਇਨ੍ਹਾਂ ਤਿੰਨਾਂ ਕੰਪਨੀਆਂ ‘ਤੇ ਕੁਲ 3050 ਕਰੋੜ ਰੁਪਏ ਦਾ ਜ਼ੁਰਮਾਨਾ ਲਾਇਆ ਸੀ। ਟਰਾਈ ਨੇ ਏਅਰਟਲ ਤੇ ਵੋਡਾਫੋਨ ‘ਤੇ 1050 ਜਦਕਿ ਆਈਡੀਆ ‘ਤੇ 950 ਕਰੋੜ ਦਾ ਜ਼ੁਰਮਾਨਾ ਲਾਇਆ ਸੀ। ਹੁਣ ਆਈਡੀਆ ਤੇ ਵੋਡਾਫੋਨ ਦੇ ਇਕੱਠੇ ਹੋਣ ਤੋਂ ਬਾਅਦ ਇਹ ਜ਼ੁਰਮਾਨਾ ਵੋਡਾਫੋਨ ਨੂੰ ਹੀ ਦੇਣਾ ਪਵੇਗਾ। ਜੀਓ ਦਾ ਕਹਿਣਾ ਸੀ ਕਿ ਰਿਲਾਇੰਸ ਜੀਓ ਦੇ 75% ਕਾਲ ਇਸ ਲਈ ਫੇਲ੍ਹ ਹੋ ਜਾਂਦੇ ਹਨ ਕਿਉਂਕਿ ਕੰਪਨੀਆਂ ਕਾਲ ਦਲਈ ਸਹੀ ਪੁਆਇੰਟ ਤੇ ਇੰਟਰਕੁਨੈਕਸ਼ਨ ਮੁਹੱਈਆ ਨਹੀਂ ਕਰਵਾਉਂਦੇ।

ਟਾਪ ਹੈਡਲਾਈਨ

 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ

Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?

Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ

Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
 Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Raksha Bandhan : ਰੱਖੜੀ ਮੌਕੇ ਔਰਤਾਂ ਨੂੰ ਮਿਲੇਗਾ ਮੁਫ਼ਤ ਮੋਬਾਈਲ ਰੀਚਾਰਜ ! PM ਮੋਦੀ ਨੇ ਕੀਤਾ ਐਲਾਨ ?
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Flash Flood : ਨੇਪਾਲ 'ਚ ਅਚਾਨਕ ਆਏ ਹੜ੍ਹ ਨੇ ਮਚਾਈ ਤਬਾਹੀ , 7 ਦੀ ਮੌਤ, ਕਈ ਲਾਪਤਾ, ਰੌਂਗਟੇ ਖੜ੍ਹੇ ਕਰ ਦੇਵੇਗੀ LIVE ਵੀਡੀਓ
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
Fatehgarh Sahib 'ਚ ਪਤੀ-ਪਤਨੀ ਦੀ ਮੌਤਮ ,  ਗੁਰਦੁਆਰਾ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਟਰੱਕ ਨੇ ਸਕੂਟਰੀ ਨੂੰ ਮਾਰੀ ਟੱਕਰ 
B. Nagendra Resigns : ਕਰਨਾਟਕ ਦੇ ਮੰਤਰੀ ਬੀ. ਨਾਗੇਂਦਰ ਦੇਣ ਜਾ ਰਹੇ ਅਸਤੀਫ਼ਾ, ਜਾਣੋ ਕਿਉਂ ਲਿਆ ਫੈਸਲਾ?

Abohar Accident : ਰੱਖੜੀ ਬੰਨ੍ਹ ਕੇ ਘਰ ਆ ਰਹੇ ਮਾਂ-ਪੁੱਤ ਨਾਲ ਵਾਪਰਿਆ ਹਾਦਸਾ , ਦੋਵੇਂ ਬਠਿੰਡਾ AIIMS ਰੈਫਰ

 Sugar Prices Hike : ਫਿਰ ਮਹਿੰਗੀ ਹੋਈ ਖੰਡ, ਇੱਕੋ ਦਿਨ 'ਚ ਵਧੀਆਂ ਕੀਮਤਾਂ; ਜਾਣੋ ਹੁਣ ਕਿੰਨਾ ਹੈ ਰੇਟ?

PUC Rule : ਹੁਣ ਬਿਨਾਂ PUC ਨਹੀਂ ਚੱਲਣਗੀਆਂ ਸਰਕਾਰੀ ਗੱਡੀਆਂ, ਕੱਟੇਗਾ ਚਲਾਨ

Embed widget