ਪੜਚੋਲ ਕਰੋ

ਭਾਰਤ 'ਚ ਹੁਣ ਬਿਜਲੀ ਵਾਲੇ ਵਾਹਨਾਂ ਦੇ ਯੁੱਗ ਦੀ ਸ਼ੁਰੂਆਤ

ਨਵੀਂ ਦਿੱਲੀ: ਸਰਕਾਰ ਵੱਲੋਂ ਬਦਲਵੀਂ ਊਰਜਾ ਜਾਂ ਸਾਫ ਬਾਲਣ ਵਾਲੇ ਵਾਹਨਾਂ 'ਤੇ ਜ਼ੋਰ ਦਿੱਤੇ ਜਾਣ 'ਤੇ ਉਦਯੋਗ ਜਗਤ ਦੇ ਮਾਹਰਾਂ ਦਾ ਮੰਨਣਾ ਹੈ ਕਿ ਭਾਰਤ ਵਿੱਚ ਬਿਜਲਈ ਵਾਹਨ ਬਾਜ਼ਾਰ ਦੇ ਵਿਸਤਾਰ ਵਿੱਚ ਦੋਪਹੀਆ ਵਾਹਨਾਂ ਦੀ ਵੱਡੀ ਭੂਮਿਕਾ ਹੋਵੇਗੀ। ਉਨ੍ਹਾਂ ਦੀ ਰਾਇ ਵਿੱਚ ਭਾਰਤੀ ਬਿਜਲਈ ਵਾਹਨਾਂ ਨੂੰ ਅਪਣਾਵਾਂਗੇ ਕਿਉਂਕਿ ਇਹ ਦੋਪਹੀਆ ਵਾਹਨਾਂ ਦਾ ਦੁਨੀਆ ਦਾ ਸਭ ਤੋਂ ਵੱਡਾ ਬਾਜ਼ਾਰ ਹੈ। ਉਸ ਤੋਂ ਬਾਅਦ ਹੀ ਇਨ੍ਹਾਂ ਵਾਂਗ ਬਿਜਲਈ ਵਾਹਨਾਂ ਦੀ ਵਾਰੀ ਆਉਣ ਦੀ ਸੰਭਾਵਨਾ ਹੈ। ਕੰਪਨੀਆਂ ਨੂੰ ਉਮੀਦ ਹੈ ਕਿ ਅਗਲੇ ਸਾਲ ਤੋਂ ਇਸ ਖੇਤਰ ਵਿੱਚ ਕਈ ਨਵੇਂ ਬ੍ਰਾਂਡ ਤੇ ਵਾਹਨ ਆਉਣਗੇ। ਵਾਹਨ ਉਦਯੋਗ ਦੇ ਸੰਗਠਨ ਵਰਲਡ ਆਟੋ ਫੋਰਮ ਦੇ ਸੰਸਥਾਪਕ ਅਨੁਜ ਗੁਗਲਾਨੀ ਦਾ ਅੰਦਾਜ਼ਾ ਹੈ ਕਿ ਦੇਸ਼ ਵਿੱਚ ਬਿਜਲਈ ਵਾਹਨਾਂ ਨੂੰ ਅਪਣਾਉਣ ਵਿੱਚ ਦੋ ਪਹੀਆ ਵਾਹਨ ਸਭ ਤੋਂ ਮੋਹਰੀ ਰਹਿ ਸਦਕਾ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ, ਸੌਖ ਤੇ ਉਪਲਬਧਤਾ ਦੇ ਚਲਦਿਆਂ ਬਾਜ਼ਾਰ ਇਨ੍ਹਾਂ ਬਿਜਲਈ ਵਾਹਨਾਂ ਨੂੰ ਤੇਜ਼ੀ ਨਾਲ ਅਪਣਾ ਸਕਦਾ ਹੈ। ਗੁਗਲਾਨੀ ਨੇ ਕਿਹਾ ਕਿ ਦੁਪਹੀਆ ਇਲੈਕਟ੍ਰਿਕ ਵਾਹਨ ਕਾਫੀ ਸਮੇਂ ਤੋਂ ਵੱਖ-ਵੱਖ ਦੇਸ਼ਾਂ ਵਿੱਚ ਵਰਤੇ ਜਾ ਰਹੇ ਹਨ ਤੇ ਇਸ ਦਾ ਸਭ ਤੋਂ ਵੱਡਾ ਉਦਾਹਰਣ ਚੀਨ ਹੈ। ਮਾਹਰਾਂ ਦਾ ਕਹਿਣਾ ਹੈ ਕਿ ਆਉਂਦੇ ਸਾਲਾਂ ਵਿੱਚ ਮੁੱਖ ਤੌਰ 'ਤੇ ਦੋਪਹੀਆ ਤੇ ਤਿੰਨ-ਪਹੀਆ ਵਾਹਨ ਇਲੈਕਟ੍ਰਿਕ ਵਾਹਨ ਹੋਣਗੇ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget