ਪੜਚੋਲ ਕਰੋ

ਨਹੀਂ ਆਵੇਗਾ ਬਿਜਲੀ ਦਾ ਬਿੱਲ, 299 ਰੁਪਏ 'ਚ ਖਰੀਦੋ ਇਹ ਆਟੋ ਆਨ-ਆਫ਼ ਹੋਣ ਵਾਲਾ ਬਲਬ

Flipkart 'ਤੇ ਉਪਲੱਬਧ HALONIX 10 W Round B22 LED Bulb (White) ਸਿਰਫ਼ 299 ਰੁਪਏ 'ਚ ਉਪਲੱਬਧ ਹੈ। ਹਾਲਾਂਕਿ ਇਹ ਇਸ ਸਮੇਂ ਐਮਾਜ਼ੋਨ 'ਤੇ ਉਪਲੱਬਧ ਨਹੀਂ ਹੈ। ਇਸ ਲਈ ਤੁਸੀਂ ਇਸ ਨੂੰ ਫਲਿੱਪਕਾਰਟ ਤੋਂ ਖਰੀਦ ਸਕਦੇ ਹੋ।

Auto on-off bulb: ਟੈਕਨਾਲੋਜੀ ਅੱਜ ਇੰਨੀ ਤੇਜ਼ੀ ਨਾਲ ਵਿਕਸਿਤ ਹੋ ਰਹੀ ਹੈ ਕਿ ਹਰ ਰੋਜ਼ ਨਵੇਂ-ਨਵੇਂ ਯੰਤਰ ਦੇਖਣ ਨੂੰ ਮਿਲ ਰਹੇ ਹਨ। ਹਾਲਾਂਕਿ ਭਾਰਤ ਦੇ ਕਈ ਪਿੰਡ ਅਜਿਹੇ ਹਨ ਜਿੱਥੇ ਬਿਜਲੀ ਨਹੀਂ ਹੈ ਪਰ ਬਿਜਲੀ ਨਾਲ ਜੁੜੀਆਂ ਕਈ ਕਾਢਾਂ ਹੋ ਚੁੱਕੀਆਂ ਹਨ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਮੋਸ਼ਨ ਸੈਂਸਰ ਰਡਾਰ ਬਲਬ ਬਾਰੇ ਦੱਸਣ ਜਾ ਰਹੇ ਹਾਂ ਜੋ ਸਿਰਫ਼ 299 ਰੁਪਏ 'ਚ ਆਉਂਦਾ ਹੈ ਅਤੇ ਇਸ ਦਾ ਇੱਕ ਖ਼ਾਸ ਫੀਚਰ ਇਹ ਹੈ ਕਿ ਇਹ ਆਟੋ ਆਨ ਤੇ ਆਟੋ ਆਫ਼ ਹੁੰਦਾ ਹੈ।

ਮਤਲਬ ਜਦੋਂ ਕੋਈ ਆਲੇ-ਦੁਆਲੇ ਹੁੰਦਾ ਹੈ ਤਾਂ ਬੱਲਬ ਆਪਣੇ ਆਪ ਚਾਲੂ ਹੋ ਜਾਂਦਾ ਹੈ ਅਤੇ ਜਦੋਂ ਕੋਈ ਆਲੇ-ਦੁਆਲੇ ਨਹੀਂ ਹੁੰਦਾ ਤਾਂ ਇਹ ਆਪਣੇ ਆਪ ਬੰਦ ਹੋ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਇਸ ਆਟੋਮੈਟਿਕ ਬਲਬ ਬਾਰੇ ਜੋ ਆਪਣੇ ਆਪ ਚਾਲੂ ਅਤੇ ਬੰਦ ਹੁੰਦਾ ਹੈ। ਅਸੀਂ ਗੱਲ ਕਰ ਰਹੇ ਹਾਂ Flipkart 'ਤੇ ਉਪਲੱਬਧ HALONIX 10 W Round B22 LED Bulb (White) ਬਾਰੇ, ਜੋ ਕਿ ਸਿਰਫ਼ 299 ਰੁਪਏ 'ਚ ਉਪਲੱਬਧ ਹੈ। ਹਾਲਾਂਕਿ ਇਹ ਇਸ ਸਮੇਂ ਐਮਾਜ਼ੋਨ 'ਤੇ ਉਪਲੱਬਧ ਨਹੀਂ ਹੈ। ਇਸ ਲਈ ਤੁਸੀਂ ਇਸ ਨੂੰ ਫਲਿੱਪਕਾਰਟ ਤੋਂ ਖਰੀਦ ਸਕਦੇ ਹੋ।

ਪਹਿਲਾਂ ਇਸ ਮੋਸ਼ਨ ਸੈਂਸਰ ਬਲਬ ਦੀ ਕੀਮਤ 349 ਰੁਪਏ ਸੀ, ਪਰ ਹੁਣ 14 ਫ਼ੀਸਦੀ ਡਿਸਕਾਊਂਟ ਤੋਂ ਬਾਅਦ ਤੁਸੀਂ ਇਸ ਨੂੰ 299 ਰੁਪਏ 'ਚ ਖਰੀਦ ਸਕਦੇ ਹੋ, ਜੋ ਕਿ ਇੱਕ ਛੋਟੀ ਜਿਹੀ ਕੀਮਤ ਹੈ।

ਜਾਣੋ ਇਸ ਮੋਸ਼ਨ ਸੈਂਸਰ ਬਲਬ ਦੇ ਫੀਚਰਸ?

HALONIX ਦੇ ਇਸ ਮੋਸ਼ਨ ਸੈਂਸਰ LED ਬਲਬ ਦੇ ਫੀਚਰ ਬਾਰੇ ਗੱਲ ਕਰੀਏ ਤਾਂ ਇਹ ਆਪਣੇ ਆਪ ਚਾਲੂ ਤੇ ਬੰਦ ਹੋ ਜਾਂਦਾ ਹੈ। ਇਸ ਦਾ ਮਤਲਬ ਹੈ ਕਿ ਜਦੋਂ ਤੁਸੀਂ ਕਿਸੇ ਵੀ ਕਮਰੇ 'ਚ ਦਾਖਲ ਹੁੰਦੇ ਹੋ ਤਾਂ ਉਹ ਬਲਬ ਆਪਣੇ ਆਪ ਚਾਲੂ ਹੋ ਜਾਂਦਾ ਹੈ ਅਤੇ ਜਦੋਂ ਤੱਕ ਕਮਰੇ 'ਚ ਇੱਕ ਮਿੰਟ ਤਕ ਕੋਈ ਮੂਵਮੈਂਟ ਨਹੀਂ ਹੁੰਦਾ, ਇਹ ਆਪਣੇ ਆਪ ਬੰਦ ਹੋ ਜਾਵੇਗਾ। ਮਤਲਬ ਤੁਹਾਨੂੰ ਨਾ ਤਾਂ ਇਸ ਨੂੰ ਚਾਲੂ ਕਰਨਾ ਪਵੇਗਾ ਅਤੇ ਨਾ ਹੀ ਇਸ ਨੂੰ ਬਟਨ ਰਾਹੀਂ ਬੰਦ ਕਰਨਾ ਪਵੇਗਾ।

ਇਸ ਆਟੋ ਆਨ-ਆਫ਼ LED ਬਲਬ ਦੇ ਕੀ ਫ਼ਾਇਦੇ?

ਫ਼ਾਇਦਿਆਂ ਦੀ ਗੱਲ ਕਰੀਏ ਤਾਂ 299 ਰੁਪਏ ਦੇ ਇਸ ਬਲਬ ਨਾਲ ਤੁਹਾਡਾ ਬਿਜਲੀ ਦਾ ਬਿੱਲ ਬਹੁਤ ਘੱਟ ਆ ਸਕਦਾ ਹੈ, ਕਿਉਂਕਿ ਜੇਕਰ ਗਲਤੀ ਨਾਲ ਅਸੀਂ ਲਾਈਟ ਚਾਲੂ ਕਰਨ ਤੋਂ ਬਾਅਦ ਕਿਤੇ ਬਾਹਰ ਚਲੇ ਜਾਂਦੇ ਹਾਂ ਅਤੇ ਇਹ ਇਸੇ ਤਰ੍ਹਾਂ ਬਲਦਾ ਰਹਿੰਦਾ ਹੈ ਤਾਂ ਜ਼ਿਆਦਾ ਬਿੱਲ ਆਉਂਦਾ ਹੈ। ਪਰ ਜਦੋਂ ਇਹ ਬਲਬ ਕੋਈ ਮੂਵਮੈਂਟ ਨਹੀਂ ਵੇਖੇਗਾ ਤਾਂ ਇਹ ਆਪਣੇ ਆਪ ਬੰਦ ਹੋ ਜਾਵੇਗਾ ਅਤੇ ਇਸ ਨਾਲ ਬਿੱਲ ਵੀ ਘੱਟ ਆਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget