ਪੜਚੋਲ ਕਰੋ

iPhone ਕਾਰਨ Apple ਨੂੰ ਭਰਨਾ ਪੈ ਸਕਦਾ ਹੈ ਭਾਰੀ ਜੁਰਮਾਨਾ ਤੇ ਯੂਜ਼ਰਸ ਨੂੰ ਵੀ ਮਿਲੇਗਾ ਵੱਡਾ ਝਟਕਾ!

iPhone Apple: ਵਿਦੇਸ਼ਾਂ ਤੋਂ ਲੈ ਕੇ ਭਾਰਤ ਤੱਕ iPhone ਦੇ ਸ਼ੌਕੀਨਾਂ ਦੀ ਘਾਟ ਨਹੀਂ, ਅੱਜਕੱਲ੍ਹ ਤੁਸੀ ਹਰ ਤੀਜੇ ਵਿਅਕਤੀ ਦੇ ਹੱਥ 'ਚ ਇਹ ਫੌਨ ਦੇਖ ਸਕਦੇ ਹੋ, ਪਰ ਹੁਣ ਇਸੇ iPhone ਕਾਰਨ Apple ਨੂੰ ਭਾਰੀ ਨੁਕਸਾਨ ਹੋ ਸਕਦਾ ਹੈ ਤਾਂ ਉੱਥੇ ਹੀ

iPhone Apple: ਵਿਦੇਸ਼ਾਂ ਤੋਂ ਲੈ ਕੇ ਭਾਰਤ ਤੱਕ iPhone ਦੇ ਸ਼ੌਕੀਨਾਂ ਦੀ ਘਾਟ ਨਹੀਂ, ਅੱਜਕੱਲ੍ਹ ਤੁਸੀ ਹਰ ਤੀਜੇ ਵਿਅਕਤੀ ਦੇ ਹੱਥ 'ਚ ਇਹ ਫੌਨ ਦੇਖ ਸਕਦੇ ਹੋ, ਪਰ ਹੁਣ ਇਸੇ iPhone ਕਾਰਨ Apple ਨੂੰ ਭਾਰੀ ਨੁਕਸਾਨ ਹੋ ਸਕਦਾ ਹੈ ਤਾਂ ਉੱਥੇ ਹੀ ਯੂਜ਼ਰਸ ਨੂੰ ਵੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਯੂਰਪੀਅਨ ਯੂਨੀਅਨ ਦੀ ਇੱਕ ਵਾਰ ਮੁੜ ਚਰਚਾ ਹੋ ਰਹੀ ਹੈ। ਹੁਣ ਇਹ ਚਰਚਾ ਕਿਸੇ ਹੋਰ ਕਾਰਨ ਨਹੀਂ ਸਗੋਂ Apple ਕਾਰਨ ਹੋ ਰਹੀ ਹੈ। ਇਸ ਸਾਲ ਦੇ ਸ਼ੁਰੂ ਵਿੱਚ, EU ਦੁਆਰਾ ਡਿਜੀਟਲ ਮਾਰਕੀਟ ਐਕਟ (DMA) ਲਿਆਂਦਾ ਗਿਆ ਸੀ। ਉਪਭੋਗਤਾ ਕੇਂਦਰਿਤ ਨੀਤੀ ਦੇ ਕਾਰਨ, ਤਕਨੀਕੀ ਕੰਪਨੀਆਂ ਵੀ ਇਸ 'ਤੇ ਧਿਆਨ ਦੇ ਰਹੀਆਂ ਹਨ। ਇਸ ਕ੍ਰਮ ਵਿੱਚ ਕੁਝ ਐਪਸ ਦੀ ਪਛਾਣ ਕੀਤੀ ਗਈ ਹੈ। ਕੁਝ ਅਜਿਹੇ ਐਪਸ ਵੀ ਹਨ ਜੋ ਥਰਡ ਪਾਰਟੀ ਬ੍ਰਾਊਜ਼ਰ ਦੀ ਵਰਤੋਂ ਕਰਦੇ ਹਨ।

ਈਯੂ ਦਾ ਮੰਨਣਾ ਹੈ ਕਿ ਫੋਟੋ ਐਪਸ ਅਜੇ ਵੀ ਉਲੰਘਣਾ ਕਰ ਰਹੇ ਹਨ। 25 ਮਾਰਚ ਨੂੰ, ਯੂਰਪੀਅਨ ਕਮਿਸ਼ਨ ਨੇ Apple, ਗੂਗਲ ਅਤੇ ਮੈਟਾ ਦੇ ਖਿਲਾਫ ਜਾਂਚ ਸ਼ੁਰੂ ਕੀਤੀ। ਇਸ ਵਿਚ ਕਿਹਾ ਗਿਆ ਹੈ ਕਿ Apple ਦੁਆਰਾ ਕਈ ਅਜਿਹੇ ਐਪਸ ਦੀ ਵੀ ਇਜਾਜ਼ਤ ਦਿੱਤੀ ਗਈ ਹੈ ਜੋ ਕਿਸੇ ਵੀ ਥਰਡ ਪਾਰਟੀ ਬ੍ਰਾਊਜ਼ਰ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੰਦੇ ਹਨ। ਇਹ ਆਈਫੋਨ ਉਪਭੋਗਤਾਵਾਂ ਲਈ ਬਹੁਤ ਆਮ ਹੋ ਗਿਆ ਹੈ।

ਇਕ ਰਿਪੋਰਟ 'ਚ ਕਿਹਾ ਗਿਆ ਹੈ ਕਿ Apple ਨੂੰ ਫੋਟੋ ਐਪਸ ਕਾਰਨ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। Apple ਅਜਿਹੀਆਂ ਐਪਾਂ ਨੂੰ ਅਨਇਨਸਟਾਲ ਕਰਨ ਵਿੱਚ ਅਸਮਰੱਥ ਜਾਪ ਰਿਹਾ ਹੈ। ਕਿਹਾ ਜਾ ਰਿਹਾ  ਹੈ ਕਿ ਫੋਟੋ ਐਪ ਸਿਰਫ ਕੋਈ ਐਪ ਨਹੀਂ ਹੈ ਬਲਕਿ ਇਹ ਤੁਹਾਡੀਆਂ ਫੋਟੋਆਂ ਤੱਕ ਪਹੁੰਚ ਵੀ ਪ੍ਰਾਪਤ ਕਰਦਾ ਹੈ। ਇਸ ਵਿਚ ਇਹ ਵੀ ਕਿਹਾ ਗਿਆ ਹੈ ਕਿ Apple ਨੂੰ ਥਰਡ ਪਾਰਟੀ ਫੋਟੋ ਐਪਸ ਨੂੰ ਲੈ ਕੇ ਵੀ ਬਦਲਾਅ ਕਰਨਾ ਚਾਹੀਦਾ ਹੈ।

ਇਸ ਸਬੰਧੀ Apple ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੰਪਨੀ ਖਿਲਾਫ ਜਾਂਚ ਕੀਤੀ ਜਾ ਸਕਦੀ ਹੈ। ਕਿਉਂਕਿ ਹੁਣ ਤੱਕ ਇਨ੍ਹਾਂ ਐਪਸ ਨੂੰ ਕੰਪਨੀ ਨੇ ਅਨਇਨਸਟਾਲ ਨਹੀਂ ਕੀਤਾ ਹੈ। ਰਿਪੋਰਟਾਂ ਦੀ ਮੰਨੀਏ ਤਾਂ ਕੰਪਨੀ ਨੂੰ ਇਸ ਦੀ ਬਜਾਏ ਮਾਲੀਏ ਦਾ 20 ਫੀਸਦੀ ਜੁਰਮਾਨਾ ਭਰਨਾ ਪੈ ਸਕਦਾ ਹੈ। ਅਜਿਹੇ 'ਚ Apple ਆਪਣੇ ਯੂਜ਼ਰਸ ਨੂੰ ਇਨ੍ਹਾਂ ਐਪਸ ਨੂੰ ਅਨਇਨਸਟਾਲ  ਕਰਨ ਲਈ ਮਜ਼ਬੂਰ ਕਰ ਸਕਦਾ ਹੈ। ਇਸ ਦਾ ਸਿੱਧਾ ਮਤਲਬ ਹੈ ਕਿ ਯੂਜ਼ਰਸ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਰ ਇਹ ਫੈਸਲਾ Apple ਨੇ ਲਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਆਮ ਲੋਕਾਂ ਲਈ ਵੱਡੀ ਰਾਹਤ, 28 ਤੋਂ 30 ਸਤੰਬਰ ਤੱਕ ਹੋਣ ਵਾਲੀ 3 ਦਿਨਾਂ ਦੇਸ਼-ਵਿਆਪੀ ਬੈਂਕ ਹੜਤਾਲ ਮੁਲਤਵੀ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਤੇ ਪ੍ਰੀਖਿਆਵਾਂ ਹੋਈਆਂ ਮੁਲਤਵੀ; ਵਿਦਿਆਰਥੀਆਂ ਨੂੰ ਦਿੱਤੀ ਆਹ ਸਲਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਸਤੰਬਰ 2026
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Embed widget