ਪੜਚੋਲ ਕਰੋ

...ਆ ਗਿਆ ਨਿਸਾਨ ਦਾ ਐਕਸ-ਟਰੇਲ SUV ਫੇਸਲਿਫਟ ਮਾਡਲ

ਨਵੀਂ ਦਿੱਲੀ: ਨਿਸਾਨ ਅਮਰੀਕਾ ਦੇ ਇਸ਼ਤਿਹਾਰ ਵਿੱਚ ਐਕਸ-ਟਰੇਲ ਐਸ.ਯੂ.ਵੀ. ਦੇ ਫੇਸਲਿਫਟ ਮਾਡਲ ਦੀ ਝਲਕ ਸਾਹਮਣੇ ਆਈ ਹੈ। ਕੰਪਨੀ ਨੇ ਮੌਜੂਦਾ ਐਕਸ-ਟਰੇਲ ਨੂੰ ਫਰਵਰੀ ਵਿੱਚ ਹੋਏ ਦਿੱਲੀ ਆਟੋ ਐਕਸਪੋ-2016 ਵਿੱਚ ਵਿਖਾਇਆ ਗਿਆ ਸੀ। ਕੰਪਨੀ ਦੀ ਯੋਜਨਾ ਇਸ ਨੂੰ 2016-17 ਵਿੱਚ ਲਾਂਚ ਕਰਨ ਦੀ ਹੈ। ਸੰਭਾਵਨਾ ਹੈ ਕਿ ਜਲਦੀ ਹੀ ਨਵੀਂ ਐਕਸ-ਟਰੇਲ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ਼ਤਿਹਾਰ ਵਿੱਚ ਨਵੀਂ ਟਰੇਲ ਦਾ ਸਿਰਫ ਅਗਲਾ ਹਿੱਸਾ ਵਿਖਾਇਆ ਗਿਆ ਹੈ। ਨਵੀਂ ਐਕਸ-ਟਰੇਲ ਵਿੱਚ ਨਿਸਾਨ ਦੀ ਵੀ-ਮੋਸ਼ਨ ਗ੍ਰਿਲ, ਨਵਾਂ ਬੰਪਰ ਤੇ ਨਵੇਂ ਇਲਾਏ ਵੀਲ੍ਹ ਦਿੱਤੇ ਗਏ ਹਨ। ਇਸ ਦੀ ਹੈੱਡਲਾਈਟ ਮੌਜੂਦਾ ਵਰਜਨ ਨਾਲ ਮੇਲ ਖਾਂਦੀ ਹੈ। ਸੰਭਾਵਨਾ ਹੈ ਕਿ ਕੁਝ ਬਦਲਾਅ ਇਸ ਦੇ ਪਿੱਛੇ ਵੱਲ ਹੀ ਹੋਣਗੇ। ਅਟਕਲਾਂ ਹਨ ਕਿ ਨਵੀਂ ਐਕਸ-ਟਰੇਲ ਦੇ ਕੈਬਿਨ ਵਿੱਚ ਨਿਸਾਨ ਦਾ ਨਵਾਂ ਇੰਫੋਟੇਮੈਂਟ ਸਿਸਟਮ ਮਿਲ ਸਕਦਾ ਹੈ, ਜੋ ਐਪਲ ਕਾਰਪਲੇ ਤੇ ਗੁਗਲ ਐਂਡਰਾਇਡ ਆਟੋ ਸਪੋਰਟ ਕਰਦਾ ਹੈ। ਪਾਵਰ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਭਾਰਤ ਵਿੱਚ ਐਕਸ-ਟਰੇਲ ਐਸ.ਯੂ.ਵੀ. ਦਾ ਹਾਈਬ੍ਰਿਡ ਰੂਪ ਉਤਾਰਿਆ ਜਾਵੇਗਾ। ਇਸ ਵਿੱਚ 2.0 ਲੀਟਰ ਦੇ ਪੈਟਰੋਲ ਇੰਜਨ ਦੇ ਨਾਲ ਇਲੈਕਟ੍ਰਿਕ ਮੋਟਰ ਮਿਲੇਗੀ। ਪੈਟਰੋਲ ਇੰਜਨ 147 ਪੀ.ਐਸ. ਦੀ ਪਾਵਰ ਦਾ ਹੋਵੇਗਾ। ਜਦਕਿ ਇਲੈਕਟ੍ਰਿਕ ਮੋਟਰ ਦੀ ਪਾਵਰ 41 ਪੀ.ਐਸ. ਹੋਵੇਗੀ। ਇਸ ਵਿੱਚ ਸੀ.ਵੀ.ਟੀ. ਆਟੋਮੈਟਿਕ ਗਿਅਰਬਾਕਸ ਮਿਲੇਗਾ। ਮੌਜੂਦਾ ਐਕਸ-ਟਰੇਲ ਦੇ ਬਜਾਏ ਇੱਥੇ ਵੀ ਫੇਸਲਿਫਟ ਵਰਜਨ ਨੂੰ ਉਤਾਰਿਆ ਜਾਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ

ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ

ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...

Embed widget