ਪੜਚੋਲ ਕਰੋ

ਖੁਦ ਨੂੰ ਫੇਸ ਐਪ ‘ਤੇ ਬੁੱਢਾ ਦਿਖਾਉਣ ਵਾਲੇ ਸਾਵਧਾਨ, ਤੁਹਾਡਾ ਡਾਟਾ ਚੋਰੀ?

ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਲੋਕ ਖੁਦ ਦੇ ਬੁਢੇਪੇ ਦੀਆਂ ਤਸਵੀਰਾਂ ਫੇਸ ਐਪ ‘ਚ ਐਡਿਟ ਕਰ ਸ਼ੇਅਰ ਕਰ ਰਹੇ ਹਨ। ਇਸ ਐਪ ਨੂੰ ਸੁਰਖੀਆਂ ‘ਚ ਆਏ ਅਜੇ ਜ਼ਿਆਦਾ ਦਿਨ ਨਹੀਂ ਹੋਏ ਹਨ। ਕਿਸੇ ਜਵਾਨ ਨੂੰ ਬੁੱਢਾ ਦਿਖਾਉਣ ਦੇ ਫਿਲਟਰ ਕਰਕੇ ਹੀ ਐਪ ਕੁਝ ਹੀ ਦਿਨਾਂ ‘ਚ ਸੁਰਖੀਆਂ ‘ਚ ਆ ਗਈ ਹੈ।

ਨਵੀਂ ਦਿੱਲੀ: ਬੀਤੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਲੋਕ ਖੁਦ ਦੇ ਬੁਢੇਪੇ ਦੀਆਂ ਤਸਵੀਰਾਂ ਫੇਸ ਐਪ ‘ਚ ਐਡਿਟ ਕਰ ਸ਼ੇਅਰ ਕਰ ਰਹੇ ਹਨ। ਇਸ ਐਪ ਨੂੰ ਸੁਰਖੀਆਂ ‘ਚ ਆਏ ਅਜੇ ਜ਼ਿਆਦਾ ਦਿਨ ਨਹੀਂ ਹੋਏ ਹਨ। ਕਿਸੇ ਜਵਾਨ ਨੂੰ ਬੁੱਢਾ ਦਿਖਾਉਣ ਦੇ ਫਿਲਟਰ ਕਰਕੇ ਹੀ ਐਪ ਕੁਝ ਹੀ ਦਿਨਾਂ ‘ਚ ਸੁਰਖੀਆਂ ‘ਚ ਆ ਗਈ ਹੈ। ਹੁਣ ਇਸ ਐਪ ਨੂੰ ਇਸਤੇਮਾਲ ਕਰਨ ਵਾਲੇ ਜ਼ਰਾ ਸਾਵਧਾਨ ਹੋ ਜਾਣ ਕਿਉਂਕਿ ਇਸ ਨੂੰ ਇਸਤੇਮਾਲ ਕਰਨ ਵਾਲੇ ਲੋਕਾਂ ਦਾ ਡਾਟਾ ਤੇ ਪ੍ਰਾਈਵੇਸੀ ਨੂੰ ਲੈ ਕੇ ਵੱਡੀ ਚਿੰਤਾ ਸਾਹਮਣੇ ਆਈ ਹੈ। ਇਸ ਐਪ ਨੂੰ ਇਸਤੇਮਾਲ ਕਰਨ ਦੀਆਂ ਸ਼ਰਤਾਂ ਤੁਹਾਡੀ ਪ੍ਰਾਈਵੇਸੀ ਲਈ ਬੇਹੱਦ ਗੰਭੀਰ ਹਨ। ਇਸ ਐਪ ਦਾ ਇਸਤੇਮਾਲ ਕਰਨ ਲਈ ਜੋ ਵੀ ਤਸਵੀਰ ਇਸਤੇਮਾਲ ਕੀਤੇ ਜਾਂਦੇ ਹਨ, ਉਹ ਸਿੱਧੇ ਫੇਸਐਪ ਦੇ ਕਲਾਉਡ ‘ਤੇ ਸਟੋਰ ਹੁੰਦੇ ਹਨ। ਰੂਸ ਨਾਲ ਜੁੜੇ ਫੇਸਐਪ ਦਾ ਕਹਿਣਾ ਹੈ ਕਿ ਉਹ ਸਿਰਫ ਉਨ੍ਹਾਂ ਤਸਵੀਰਾਂ ਨੂੰ ਕਾਉਲਡ ‘ਤੇ ਅਪਲੋਡ ਕਰਦਾ ਹੈ ਜਿਨ੍ਹਾਂ ‘ਤੇ ਫਲਿਟਰ ਦਾ ਇਸਤੇਮਾਲ ਕਰਨਾ ਹੁੰਦਾ ਹੈ। ਇਸ ਤੋਂ ਇਲਾਵਾ ਉਹ ਫੋਨ ‘ਚ ਮੌਜੂਦ ਕਿਸੇ ਦੂਜੀ ਤਸਵੀਰ ਨੂੰ ਕਾਉਲਡ ‘ਤੇ ਪ੍ਰੋਸੈਸ ਨਹੀਂ ਕਰਦਾ। ਇਸ ਐਪ ਨੂੰ ਇਸਤੇਮਾਲ ਕਰਨ ਦੀਆਂ ਸ਼ਰਤਾਂ ਕਾਫੀ ਖ਼ਤਰਨਾਕ ਹਨ। ਇਸ ‘ਤੇ ਯੂਜ਼ ਤੁਹਾਡੀ ਤਸਵੀਰ ਨੂੰ ਐਪ ਆਪਣੇ ਬਿਜਨੈਸ ਲਈ ਕਿਤੇ ਵੀ ਇਸਤੇਮਾਲ ਕਰ ਸਕਦਾ ਹੈ। ਇਸ ਦੇ ਨਾਲ ਹੀ ਐਪ ਕਿਸੇ ਵੀ ਯੂਜ਼ਰ ਦਾ ਨਾਂ ਤੇ ਉਸ ਨਾਲ ਜੁੜੇ ਕੰਟੈਂਟ ਨੂੰ ਕਿਸੇ ਵੀ ਮੀਡੀਆ ਫਾਰਮੈਟ ‘ਤੇ ਇਸਤੇਮਾਲ ਕਰ ਸਕਦਾ ਹੈ। ਇਸ ਦੀਆਂ ਸ਼ਰਤਾਂ ‘ਚ ਲਿਖਿਆ ਗਿਆ ਹੈ, “ਤੁਸੀ ਜੋ ਵੀ ਕੰਟੈਂਟ ਸਾਡੀ ਸਰਵਿਸ ਨਾਲ ਇਸਤੇਮਾਲ ਕਰਦੇ ਹੋ, ਉਹ ਪੂਰੀ ਤਰ੍ਹਾਂ ਜਨਤਕ ਹੈ ਤੇ ਤੁਹਾਡੀ ਲੋਕੇਸ਼ਨ ਵੀ ਪਬਲਿਕ ਰਹੇਗੀ।” ਐਪ ਦੀਆਂ ਸ਼ਰਤਾਂ ‘ਚ ਲਿਖਿਆ ਹੈ ਕਿ ਕੰਪਨੀ ਕਿਸੇ ਤੇ ਥਰਡ ਪਾਰਟੀ ਨਾਲ ਡੇਟਾ ਸ਼ੇਅਰ ਕਰ ਸਕਦੀ ਹੈ। ਜਦਕਿ ਕੰਪਨੀ ਦਾ ਕਹਿਣਾ ਹੈ ਕਿ ਉਹ ਅਜਿਹਾ ਨਹੀਂ ਕਰਨ ਜਾ ਰਹੇ। ਕੰਪਨੀ ਫੇਸਐਪ ਰਾਹੀਂ ਇਕੱਠਾ ਕੀਤਾ ਜਾ ਰਿਹਾ ਡਾਟਾ ਅਮਰੀਕਾ ਜਾਂ ਕਿਸੇ ਦੂਜੇ ਦੇਸ਼ ‘ਚ ਸਟੋਰ ਕਰ ਸਕਦੀ ਹੈ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget