ਪੜਚੋਲ ਕਰੋ

ਫੇਸਬੁੱਕ 'ਤੇ ਫੇਕ ਨਿਊਜ਼ ਦਾ ਇਸ ਬਟਨ ਰਾਹੀਂ ਲੱਗੇਗਾ ਪਤਾ !

ਵਾਸ਼ਿੰਗਟਨ: ਫੇਸਬੁੱਕ ਫੇਕ ਨਿਊਜ਼ 'ਤੇ ਸ਼ਿਕੰਜਾ ਕਸਣ ਜਾ ਰਿਹਾ ਹੈ। ਫੇਸਬੁੱਕ ਇਹ ਨਵੇਂ ਬਟਨ ਦੀ ਟੈਸਟਿੰਗ ਕਰ ਰਿਹਾ ਹੈ ਜੋ ਯੂਜਰਜ਼ ਨੂੰ ਫੇਸਬੁੱਕ ਆਪਰੇਟ ਕਰਨ ਵੇਲੇ ਇਸ ਤੋਂ ਬਾਹਰ ਆਏ ਬਗੈਰ ਇੱਕ ਕਲਿੱਕ 'ਤੇ ਕਿਸੇ ਖ਼ਬਰ ਦੇ ਅਸਲੀ ਸੋਰਸ ਤੱਕ ਲੈ ਜਾਏਗਾ। ਇਸ ਜ਼ਰੀਏ ਲੋਕ ਆਸਾਨੀ ਨਾਲ ਵਾਧੂ ਜਾਣਕਾਰੀ ਹਾਸਲ ਕਰ ਸਕਣਗੇ। ਵਾਧੂ ਜਾਣਕਾਰੀ ਫੇਸਬੁੱਕ ਤੇ ਦੂਜੇ ਸਾਧਨਾਂ ਤੋਂ ਲਈ ਜਾਵੇਗੀ। ਕੁਝ ਮਾਮਲਿਆਂ 'ਚ ਜੇਕਰ ਇਹ ਜਾਣਕਾਰੀ ਉਪਲਬਧ ਨਾ ਹੋਈ ਤਾਂ ਫੇਸਬੁੱਕ ਇਸ ਬਾਰੇ 'ਚ ਦੱਸੇਗਾ। ਇੰਝ ਮਿਲੇਗੀ ਜਾਣਕਾਰੀ  ਨਵੇਂ ਅਪਡੇਟ ਤੋਂ ਬਾਅਦ ਫੇਸਬੁੱਕ ਦੇ ਨਿਊਜ਼ ਫੀਡ 'ਚ ਦਿਖ ਰਹੇ ਨਿਊਜ਼ ਆਰਟੀਕਲ ਦੇ ਨਾਲ ਇੱਕ ਬਟਨ ਨਜ਼ਰ ਆਵੇਗਾ। ਇਸ 'ਤੇ ਕਲਿੱਕ ਕਰਨ ਨਾਲ ਨਿਊਜ਼ ਪਬਲਿਸ਼ਰ ਬਾਰੇ ਪੂਰੀ ਜਾਣਕਾਰੀ ਮਿਲ ਜਾਵੇਗੀ। ਇਸ ਨੂੰ ਕਲਿਕ ਕਰਦੇ ਹੀ ਨਿਊਜ਼ ਪਬਲਿਸ਼ਰ ਦਾ ਵਿਕੀਪੀਡੀਆ ਪੇਜ਼ ਖੁੱਲ੍ਹੇਗਾ। ਜੇਕਰ ਇਸ ਦਾ ਵਿਕੀਪੀਡੀਆ ਪੇਜ਼ ਨਹੀਂ ਹੋਵੇਗਾ ਤਾਂ ਫੇਸਬੁੱਕ ਦੂਜੇ ਸੋਰਸ ਤੋਂ ਪਬਲਿਸ਼ਰ ਦੀ ਪ੍ਰੋਫਾਈਲ ਯੂਜਰਜ਼ ਨੂੰ ਉਪਲਬਧ ਕਰਾਵੇਗਾ। ਆਰਟੀਕਲ ਨਾਲ ਸਬੰਧਤ ਦੂਜੀ ਖ਼ਬਰ ਵੀ ਆਵੇਗੀ ਨਜ਼ਰ ਇਸ ਬਟਨ ਨਾਲ ਉਸ ਆਰਟੀਕਲ ਨਾਲ ਸਬੰਧਤ ਦੂਜੀ ਖ਼ਬਰ ਵੀ ਦਿਖਾਈ ਦੇਵੇਗੀ ਜਿਸ ਨਾਲ ਯੂਜਰਜ਼ ਨੂੰ ਪਤਾ ਲੱਗ ਜਾਵੇਗਾ ਕਿ ਉਸ ਨਿਊਜ਼ ਨੂੰ ਕਿਹੜੇ ਮੀਡੀਆ ਹਾਊਸ ਨੇ ਪਬਲਿਸ਼ ਕੀਤਾ ਹੈ। ਹਾਲਾਂਕਿ ਇਹ ਤਾਂ ਹੀ ਹੋਵੇਗਾ ਜਦੋਂ ਫੇਸਬੁੱਕ ਨੂੰ ਇਸ ਦੇ ਫੇਕ ਹੋਣ ਦਾ ਸ਼ੱਕ ਹੋਵੇਗਾ। ਵਿਕੀਪੀਡੀਆ 'ਤੇ ਮੌਜੂਦ ਗਲਤ ਜਾਣਕਾਰੀ ਦੇ ਬਾਰੇ 'ਚ ਫੇਸਬੁੱਕ ਦਾ ਕਹਿਣਾ ਹੈ ਕਿ ਉਹ ਇਸ ਬਾਰੇ 'ਚ ਵਿਕੀਪੀਡੀਆ ਨਾਲ ਗੱਲ ਕਰ ਰਿਹਾ ਹੈ। ਉਸ ਨੂੰ ਸਹੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।
Embed widget