ਪੜਚੋਲ ਕਰੋ

Facebook ਤੋਂ ਕਿਤੇ ਨਿੱਜੀ ਡੇਟਾ ਲੀਕ ਤਾਂ ਨਹੀਂ ਹੋ ਰਿਹਾ, ਇੰਝ ਕਰੋ ਚੈੱਕ

  ਚੰਡੀਗੜ੍ਹ: ਆਏ ਦਿਨ ਫੇਸਬੁੱਕ ਦੇ ਹੈਕ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਮਹੀਨੇ ਹੀ ਫੇਸਬੁੱਕ ਨੇ 50 ਮਿਲੀਅਨ ਅਕਾਊਂਟਸ ਦੇ ਹੈਕ ਹੋਣ ਤੇ ਨਿੱਜੀ ਜਾਣਕਾਰੀ ਨੂੰ ਸੰਨ੍ਹ ਲੱਗਣ ਦਾ ਐਲਾਨ ਕੀਤਾ ਸੀ। ਫੇਸਬੁੱਕ ਦਾ ਕਹਿਣਾ ਹੈ ਕਿ ਉਹ FBI ਨਾਲ ਮਿਲ ਕੇ ਕੰਮ ਕਰ ਰਹੀ ਹੈ। ਚੋਰੀ ਕੀਤੇ ਡੇਟਾ ਤੇ ਨਿੱਜੀ ਜਾਣਕਾਰੀਆਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਤਾਂ ਕਿ ਅਗਲੀ ਵਾਰ ਲੋਕਾਂ ਦੇ ਫੇਸਬੁੱਕ ਖਾਤਿਆਂ ’ਤੇ ਦੁਬਾਰਾ ਹਮਲਾ ਨਾ ਹੋ ਸਕੇ। ਹਾਲਾਂਕਿ ਕੰਪਨੀ ਨੇ ਹੁਣ ਤਕ ਇਸ ਗੱਲ ਦਾ ਐਲਾਨ ਨਹੀਂ ਕੀਤਾ ਕਿ ਉਹ ਹੈਕ ਹੋਏ ਖਾਤਿਆਂ ਤਕ ਪਹੁੰਚ ਸਕੀ ਹੈ ਜਾਂ ਨਹੀਂ। ਇਸ ਸਮੱਸਿਆ ਨਾਲ ਨਜਿੱਠਣ ਲਈ ਫੇਸਬੁੱਕ ਲੋਕਾਂ ਨੂੰ ਮੈਸੇਜ ਰਾਹੀਂ ਇਸ ਗੱਲ ਦੀ ਜਾਣਕਾਰੀ ਦਏਗੀ ਕਿ ਉਨ੍ਹਾਂ ਦੇ ਅਕਾਊਂਟ ਹੈਕ ਹੋਏ ਹਨ ਜਾਂ ਨਹੀਂ, ਜਾਂ ਕਿਤੇ ਉਨ੍ਹਾਂ ਦਾ ਗ਼ਲਤ ਇਸਤੇਮਾਲ ਤਾਂ ਨਹੀਂ ਕੀਤਾ ਜਾ ਰਿਹਾ। ਇਸ ਦੇ ਨਾਲ ਹੀ ਪਤਾ ਲਾਇਆ ਜਾ ਸਕਦਾ ਹੈ ਕਿ ਨਿੱਜੀ ਜਾਣਕਾਰੀ ਵਿੱਚੋਂ ਕੀ-ਕੀ ਲੀਕ ਹੋਇਆ ਹੈ। ਫੇਸਬੁੱਕ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਯੂਜ਼ਰਸ ਕੋਲ ਇੱਕ ਹੋਰ ਵਿਕਲਪ ਮੌਜੂਦ ਹੈ ਜਿਸ ਨਾਲ ਉਹ ਇਸ ਗੱਲ ਦਾ ਪਤਾ ਕਰ ਸਕਦੇ ਹਨ ਕਿ ਉਨ੍ਹਾਂ ਦਾ ਖ਼ਾਤਾ ਹੈਕ ਹੋਇਆ ਹੈ ਜਾਂ ਨਹੀਂ। ਇਹ ਪਤਾ ਕਰਨ ਲਈ ਹੇਠ ਲਿਖੇ ਸਟੈਪ ਫਾਲੋ ਕਰੋ।
  1.  ਸਭ ਤੋਂ ਪਹਿਲਾਂ ਫੇਸਬੁਕ ਖੋਲ੍ਹੋ ਤੇ ਇਸ ਲਿੰਕ ’ਤੇ ਕਲਿੱਕ ਕਰੋ-https://www.facebook.com/help/securitynotice
  2.  ਇਸ ਤੋਂ ਬਾਅਦ ਸਕਰਾਲ ਕਰਕੇ ਪੇਜ ਦੇ ਵਿਚਕਾਰ ਜਾਓ ਜਿੱਥੇ ਤੁਹਾਨੂੰ ਵਿਕਲਪ ਦਿੱਸੇਗਾ ਕਿ ਕੀ ਸਕਿਉਰਟੀ ਦੀ ਵਜ੍ਹਾ ਕਰਕੇ ਤੁਹਾਡੇ ਅਕਾਊਂਟ ’ਤੇ ਕੋਈ ਅਸਰ ਪੈ ਰਿਹਾ ਹੈ? ਇੱਥੇ ਜੇ ਤੁਹਾਡਾ ਖ਼ਾਤਾ ਹੈਕ ਹੁੰਦਾ ਹੈ ਤਾਂ ਤੁਹਾਨੂੰ ਇਹ ਮੈਸੇਜ ਆਏਗਾ।
  3.  ਪੂਰੀ ਜਾਂਚ ਬਾਅਦ ਇੱਥੇ ਪਤਾ ਚੱਲੇਗਾ ਕਿ ਹੈਕਰਾਂ ਨੇ ਨਿੱਜੀ ਜਾਣਕਾਰੀ ਲੀਕ ਕੀਤੀ ਹੈ ਜਿਸ ਵਿੱਚ ਤੁਹਾਡਾ ਨਾਂ, ਈਮੇਲ, ਫੋਨ ਨੰਬਰ ਆਦਿ ਸ਼ਾਮਲ ਹਨ। ਇਹ ਵੀ ਪਤਾ ਚੱਲੇਗਾ ਕਿ ਤੁਹਾਡੇ ਖ਼ਾਤੇ ਵਿੱਚੋਂ ਕੀ ਜਾਣਕਾਰੀ ਚੋਰੀ ਕੀਤੀ ਗਈ ਹੈ ਜਾਂ ਨਹੀਂ। ਜੇ ਖ਼ਾਤਾ ਹੈਕ ਨਹੀਂ ਹੋਇਆ ਤਾਂ ਤੁਹਾਨੂੰ ਮੈਸੇਜ ਆ ਜਾਏਗਾ ਕਿ ਤੁਹਾਡਾ ਖ਼ਾਤਾ ਸੁਰੱਖਿਅਤ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...

Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ

15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ

ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ

ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ

Embed widget