ਪੜਚੋਲ ਕਰੋ

Facebook ਨੇ ਮੰਨਿਆ, ਸਿਹਤ 'ਤੇ ਬੁਰਾ ਅਸਰ ਪਾਉਂਦਾ ਸੋਸ਼ਲ ਮੀਡੀਆ

ਨਵੀਂ ਦਿੱਲੀ: ਇੱਕ ਤਾਜ਼ਾ ਰਿਸਰਚ ਵਿੱਚ ਪਤਾ ਲੱਗਿਆ ਹੈ ਕਿ ਸੋਸ਼ਲ ਮੀਡੀਆ ਕਰਕੇ ਲੋਕਾਂ ਦੀ ਸਿਹਤ 'ਤੇ ਬੁਰਾ ਅਸਰ ਪੈ ਰਿਹਾ ਹੈ। ਰਿਸਰਚ ਕਰਨ ਵਾਲੇ ਡੇਵਿਡ ਗਿਨਸਬਰਗ ਤੇ ਫੇਸਬੁਕ ਦੇ ਰਿਸਰਚਰ ਮੋਇਰਾ ਬੁਰਕੇ ਨੇ ਸੋਸ਼ਲ ਮੀਡੀਆ ਦੀ ਸਾਇੰਟਿਫਿਕ ਰਿਸਰਚ ਵਿੱਚ ਪਤਾ ਲਾਇਆ ਹੈ ਕਿ ਸੋਸ਼ਲ ਮੀਡੀਆ ਨੂੰ ਅਹਿਮੀਅਤ ਦੇਣਾ ਤੇ ਕਮੈਂਟ ਕਰਨਾ ਸਿਹਤ 'ਤੇ ਬੁਰਾ ਅਸਰ ਪਾਉਂਦਾ ਹੈ। ਰਿਸਰਚ ਵਿੱਚ ਕਿਹਾ ਗਿਆ ਹੈ ਕਿ ਲੋਕਾਂ ਦੀ ਸਿਹਤ 'ਤੇ ਪੈਣ ਵਾਲੇ ਇਸ ਅਸਰ ਨੂੰ ਲੈ ਕੇ ਫੇਸਬੁੱਕ ਗੰਭੀਰ ਹੈ ਤੇ ਇਸ ਦੇ ਹੱਲ ਵਿੱਚ ਲੱਗਿਆ ਹੈ। ਸੋਸ਼ਲ ਮੀਡੀਆ ਦੇ ਅਸਰ ਦਾ ਪਤਾ ਕਰਨ ਲਈ ਕਈ ਗੰਭੀਰ ਸਵਾਲ ਪੁੱਛੇ ਗਏ। ਸਵਾਲ ਸਨ ਕਿ ਲੋਕ ਕਿਉਂ ਸੋਸ਼ਲ ਮੀਡੀਆ 'ਤੇ ਜੁੜਦੇ ਹਨ? ਆਪਣੇ ਕਰੀਬੀਆਂ ਦੀ ਅਪਡੇਟ ਲਈ ਜਾਂ ਫਿਰ ਸਾਰਥਕ ਤਰੀਕੇ ਨਾਲ ਲੋਕਾਂ ਨਾਲ ਜੁੜਣ ਲਈ? ਰਿਸਰਚ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ਲੋਕਾਂ 'ਤੇ ਬੁਰਾ ਅਸਰ ਪਾਉਂਦਾ ਹੈ। ਇਹ ਵੀ ਕਿਹਾ ਗਿਆ ਹੈ ਕਿ ਲੋਕ ਤਕਨੀਕ ਨੂੰ ਕਿਸ ਤਰੀਕੇ ਨਾਲ ਇਸਤੇਮਾਲ ਕਰਦੇ ਹਨ, ਇਹ ਉਨ੍ਹਾ 'ਤੇ ਵੀ ਨਿਰਭਰ ਕਰਦਾ ਹੈ। ਇਸ ਰਿਸਰਚ ਵਿੱਚ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਆਖਰ ਲੋਕਾਂ ਨੇ ਸੋਸ਼ਲ ਮੀਡੀਆ ਨੂੰ ਨੈਗਟਿਵ ਕਿਉਂ ਦੱਸਿਆ।

ਟਾਪ ਹੈਡਲਾਈਨ

Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack On MLA: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸੀਨੀਅਰ ਆਗੂ 'ਤੇ ਤਲਵਾਰਾਂ ਅਤੇ ਕੁਹਾੜੀ ਨਾਲ ਹਮਲਾ, ਜਾਣੋ ਹਮਲਾਵਰਾਂ ਨੇ ਕਿਵੇਂ ਪਾਇਆ ਘੇਰਾ...
BJP Rajya Sabha Candidate List: ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
ਰਾਜ ਸਭਾ ਚੋਣਾਂ ਲਈ ਭਾਜਪਾ ਨੇ 8 ਉਮੀਦਵਾਰਾਂ ਦਾ ਕੀਤਾ ਐਲਾਨ, ਇਨ੍ਹਾਂ ਸੀਨੀਅਰ ਆਗੂਆਂ ਦੇ ਨਾਮ ਲਿਸਟ 'ਚ ਸ਼ਾਮਲ...
Punjab News: ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਹਿਰਾਸਤ ਵਿੱਚ ਲਿਆ ਗਿਆ ਸੀਨੀਅਰ ਕਾਂਗਰਸੀ ਆਗੂ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
Embed widget