ਪੜਚੋਲ ਕਰੋ

ਜਾਣੋ ਕੀ ਹੈ ਫੇਸਬੁੱਕ ਦਾ ਨਵਾਂ 'Clear History' ਫੀਚਰ

ਨਵੀਂ ਦਿੱਲੀ: ਕੈਂਬਰਿਜ ਐਨਾਲੈਟਿਕਾ ਵਿਵਾਦ ਤੋਂ ਬਾਅਦ ਫੇਸਬੁੱਕ ਯੂਜ਼ਰਜ਼ ਦੇ ਨਿੱਜੀ ਡੇਟਾ ਦੀ ਸੁਰੱਖਿਆ ਸਬੰਧੀ ਵੱਡਾ ਬਦਲਾਅ ਕਰੇਗਾ। ਇਸ ਤਹਿਤ ਫੇਸਬੁੱਕ ਵੱਲੋਂ ਆਪਣੇ ਯੂਜ਼ਰਜ਼ ਨੂੰ 'Clear History' ਨਾਂ ਦੀ ਆਪਸ਼ਨ ਦਿੱਤੀ ਜਾਵੇਗੀ ਜਿਸ ਨਾਲ ਫੇਸਬੁੱਕ ਯੂਜ਼ਰਜ਼ ਦਾ ਉਹ ਸਾਰਾ ਡੇਟਾ ਫੇਸਬੁੱਕ ਹਿਸਟਰੀ ’ਚੋਂ ਮਿਟਾ ਦੇਵੇਗਾ ਜੋ ਹੋਰ ਐਪਸ ਤੇ ਵੈਬਸਾਈਟਸ ਸ਼ੇਅਰ ਕਰ ਲੈਂਦੇ ਸਨ।   ਇਸ ਨਵੇਂ ਫੀਚਰ ਦੀ ਜਾਣਕਾਰੀ ਫੇਸਬੁੱਕ ਨੇ ਸੈਨ ਹੋਜ਼ੇ ਕੈਲੀਫੋਰਨੀਆ ਵਿੱਚ ਡਿਵੈਲਪਰ ਕਾਨਫਰੰਸ ਦੌਰਾਨ ਪਿਛਲੇ ਹਫ਼ਤੇ ਦਿੱਤੀ ਸੀ। ਇਸ ਫੀਚਰ ਨਾਲ ਯੂਜ਼ਰਜ਼ ਨੂੰ ਪਤਾ ਲੱਗ ਸਕੇਗਾ ਕਿ ਕਿਹੜੀਆਂ ਵੈਬਸਾਈਟਸ ਤੇ ਐਪਸ ਫੇਸਬੁੱਕ ਨਾਲ ਉਨ੍ਹਾਂ ਦੇ ਡੇਟਾ ਸ਼ੇਅਰ ਕਰ ਰਹੀਆਂ ਹਨ। ਇਸ ਸਬੰਧੀ ਸਾਰੀ ਜਾਣਕਾਰੀ ਲੈਣ ਪਿੱਛੋਂ ਯੂਜ਼ਰਜ਼ ਉਸ ਸੋਸ਼ਲ ਨੈੱਟਵਰਕ ਨਾਲ ਜੁੜਿਆ ਸਾਰਾ ਡੇਟਾ ਕਲੀਅਰ ਕਰ ਸਕਦੇ ਹਨ ਕ੍ਰੋਮ ਤੇ ਹੋਰ ਵੈਬਸਾਈਟਾਂ ਵਾਂਗ ਹੋਵੇਗਾ ਇਹ ਫੀਚਰ ਕਲੀਅਰ ਹਿਸਟਰੀ ਦੀ ਮਦਦ ਨਾਲ ਫੇਸਬੁੱਕ ਤੁਹਾਡਾ ਉਹ ਸਾਰਾ ਡੇਟਾ ਡਿਲੀਟ ਕਰ ਦੇਵੇਗਾ ਜੋ ਹੋਰ ਵੈੱਬਸਾਈਟਾਂ ਤੇ ਐਪਸ ਨਾਲ ਸਾਂਝਾ ਹੋ ਰਿਹਾ ਸੀ। ਅਜਿਹਾ ਕਰਨ ਪਿੱਛੋਂ ਫੇਸਬੁੱਕ ਖ਼ੁਦ ਵੀ ਤੁਹਾਡਾ ਕੋਈ ਅਜਿਹਾ ਡੇਟਾ ਆਪਣੇ ਸਰਵਰ ’ਤੇ ਸੇਵ ਨਹੀਂ ਕਰ ਪਾਏਗਾ। ਜੇ ਤੁਸੀਂ ਫੇਸਬੁੱਕ ਜ਼ਰੀਏ ਹੋਰ ਵੈਬਸਾਈਟਸ ਤੇ ਐਪਸ ਦੀ ਜਾਣਕਾਰੀ ਦੀ ਹਿਸਟਰੀ ਡਿਲੀਟ ਕਰਦੇ ਤਾਂ ਫੇਸਬੁੱਕ ਇਸ ’ਤੇ ਵੀ ਨਜ਼ਰ ਰੱਖੇਗੀ ਕਿ ਤੁਸੀਂ ਕੀ-ਕੀ ਕਲੀਅਰ ਕੀਤਾ ਹੈ। ਇਹ ਉਸੇ ਤਰ੍ਹਾਂ ਕੰਮ ਕਰਦਾ ਹੈ ਜਿਵੇਂ ਤੁਸੀਂ ਕਰੋਮ ਬਰਾਊਜ਼ਰ ਤੋਂ ਆਪਣੀ ਸਾਰੀ ਬਰਾਊਜ਼ਿੰਗ ਹਿਸਟਰੀ ਡਿਲੀਟ ਕਰਦੇ ਹੋ। ਫੇਸਬੁੱਕ ਦੇ ਚੀਨ ਪ੍ਰਾਈਵੇਸੀ ਅਫ਼ਸਰ ਏਰਿਨ ਈਗਨ ਨੇ ਕਿਹਾ ਕਿ ਉਹ ਫ਼ਿਲਹਾਲ ਇਸ ਫੀਚਰ ’ਤੇ ਅਜੇ ਕੰਮ ਕਰ ਰਹੇ ਹਨ ਅਜੇ ਇਹ ਫੀਚਰ ਜਲਦੀ ਲਾਂਚ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
Embed widget