ਪੜਚੋਲ ਕਰੋ

ਪ੍ਰਧਾਨ ਮੰਤਰੀ ਦੇ ਮੁੰਡੇ ਨੂੰ ਮਹਿੰਗੀ ਪਈ ਮੁਸਲਿਮ ਵਿਰੋਧੀ ਪੋਸਟ, ਫੇਸਬੁਕ ਤੋਂ ਬਲੌਕ

ਤਲ ਅਵੀਵ: ਫੇਸਬੁਕ ਨੇ ਮੁਸਲਿਮ ਵਿਰੋਧੀ ਪੋਸਟ ਸ਼ੇਅਰ ਕਰਨ ਲਈ ਇਜ਼ਰਾਈਲ ਦੇ ਪ੍ਰਦਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਮੁੰਡੇ ਯਾਈਰ ਨੇਤਨਯਾਹੂ ਨੂੰ ਆਸਥਾਈ ਤੌਰ ’ਤੇ ਬਲੌਕ ਕਰ ਦਿੱਤਾ ਹੈ। ‘ਦ ਟਾਈਮਜ਼ ਆਫ ਇਜ਼ਰਾਈਲ’ ਦੀ ਰਿਪੋਰਟ ਮੁਤਾਬਕ ਐਤਵਾਰ ਨੂੰ ਯਾਈਰ ਦੇ ਫੇਸਬੁਕ ਖ਼ਾਤੇ ਨੂੰ 24 ਘੰਟਿਆਂ ਲਈ ਬਲੌਕ ਕੀਤਾ ਗਿਆ ਹੈ। ਦਰਅਸਲ ਉਸ ਨੇ ਪਿਛਲੇ ਹਫ਼ਤੇ ਵੈਸਟ ਬੈਂਕ ਗੋਲ਼ੀਬਾਰੀ ਵਿੱਚ ਮਾਰੇ ਗਏ ਇਜ਼ਰਾਇਲੀ ਰੱਖਿਆ ਬਲਾਂ ਦੇ ਦੋ ਜਵਾਨਾਂ ਦੀ ਮੌਤ ਦਾ ਬਦਲਾ ਲੈਣ ਦੀ ਅਪੀਲ ਕੀਤੀ ਸੀ। ਇਸ ਦੀ ਬਾਅਦ ਫੇਸਬੁਕ ਨੇ ਕਾਰਵਾਈ ਕਰਦਿਆਂ ਉਸ ਨੂੰ ਫੇਸਬੁੱਕ ਤੋਂ ਬਲੌਕ ਕਰ ਦਿੱਤਾ। ਯਾਈਰ ਨੇ ਟਵਿੱਟਰ ’ਤੇ ਫੇਸਬੁੱਕ ਵੱਲੋਂ ਬਲੌਕ ਕੀਤੇ ਜਾਣ ਦੀ ਜਾਣਕਾਰੀ ਸਾਂਝੀ ਕੀਤੀ। ਹਾਲੇ ਤਕ ਫੇਸਬੁੱਕ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਵਿਵਾਦਤ ਫੇਸਬੁਕ ਪੋਸਟ ਦੇ ਹਟਾਏ ਜਾਣ ਤੋਂ ਬਾਅਦ ਯਾਈਰ ਨੇ ਕਿਹਾ ਕਿ ਸੋਸ਼ਲ ਮੀਡੀਆ ਹੀ ਅਜਿਹਾ ਪਲੇਟਫਾਰਮ ਹੈ ਜਿੱਥੇ ਆਪਣੇ ਵਿਚਾਰ ਰੱਖ ਸਕਦੇ ਹਾਂ ਪਰ ਉੱਥੇ ਵੀ ਸਾਡਾ ਮੂੰਹ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਯਾਈਰ ਨੇ ਫੇਸਬੁੱਕ ਦੀ ਆਲੋਚਨਾ ਕਰਦਿਆਂ ਦੁਬਾਰਾ ਪੋਸਟ ਕਰਨ ਦੇ ਨਾਲ-ਨਾਲ ਆਪਣੀ ਪਿਛਲੀ ਪੋਸਟ ਦਾ ਸਕਰੀਨ ਸ਼ਾਰਟ ਵੀ ਸ਼ੇਅਰ ਕੀਤਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
AI ਕਾਰਨ ਲੋਕਾਂ 'ਚ ਵਧਿਆ ਨੌਕਰੀਆਂ ਗੁਆਉਣ ਦਾ ਡਰ, ਪਰ ਇਨ੍ਹਾਂ 3 ਪੇਸ਼ਿਆਂ 'ਚ ਇਨਸਾਨ ਹੋਣਗੇ ਜ਼ਰੂਰੀ
AI ਕਾਰਨ ਲੋਕਾਂ 'ਚ ਵਧਿਆ ਨੌਕਰੀਆਂ ਗੁਆਉਣ ਦਾ ਡਰ, ਪਰ ਇਨ੍ਹਾਂ 3 ਪੇਸ਼ਿਆਂ 'ਚ ਇਨਸਾਨ ਹੋਣਗੇ ਜ਼ਰੂਰੀ; ਜਾਣੋ

ਵੀਡੀਓਜ਼

ਮਿਹਨਤੀ ਬੰਦੇ ਦੀ ਸੋਚ ਸ਼ੋਹਰਤ ਨਾਲ ਨਹੀਂ ਬਦਲਦੀ—ਵੇਖੋ ਘੈਂਟ ਇੰਟਰਵਿਊ
CM ਮਾਨ ਦਾ ਠੋਕਵਾਂ ਜਵਾਬ — ‘BJP ਦੀ ਪੰਜਾਬ ‘ਚ ਕੋਈ ਥਾਂ ਨਹੀਂ
CM ਮਾਨ ਦੀ ਰਾਸ਼ਟਰਪਤੀ ਨੂੰ ਵੱਡੀ ਅਪੀਲ — 7 ਮੈਂਬਰਾਂ ਦੀ ਮਾਨਤਾ ਰੱਦ ਕਰਨ ਦੀ ਮੰਗ
ਰਾਘਵ ਦੇ ਸਾਥੀਆਂ ਨੂੰ ਸਿੱਧਾ ਚੈਲੈਂਜ — ‘ਹਿੰਮਤ ਸੀ ਤਾਂ ਅਸਤੀਫਾ ਦੇ ਕੇ ਜਾਂਦੇ
CM ਮਾਨ ਦਾ BJP ‘ਤੇ ਤਿੱਖਾ ਵਾਰ — ‘ਸੰਵਿਧਾਨ ਦਾ ਮਜ਼ਾਕ ਬਣਾਇਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Minister Resignation: ਸਿਆਸਤ 'ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼...
ਸਿਆਸਤ 'ਚ ਵੱਡੀ ਹਲਚਲ, CM ਸਟਾਲਿਨ ਨੇ ਦਿੱਤਾ ਅਸਤੀਫ਼ਾ; ਇਸ ਹਸਤੀ ਨੇ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਪੇਸ਼...
5 Police Officers Died: ਵੱਡੀ ਖਬਰ, 5 ਪੁਲਿਸ ਮੁਲਾਜ਼ਮਾਂ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਵਾਹਨ ਦੇ ਅੰਦਰ ਬੁਰੀ ਤਰ੍ਹਾਂ ਫਸੀਆਂ ਲਾਸ਼ਾਂ...
ਵੱਡੀ ਖਬਰ, 5 ਪੁਲਿਸ ਮੁਲਾਜ਼ਮਾਂ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਵਾਹਨ ਦੇ ਅੰਦਰ ਬੁਰੀ ਤਰ੍ਹਾਂ ਫਸੀਆਂ ਲਾਸ਼ਾਂ...
Congress In-charge: ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
Embed widget