ਪੜਚੋਲ ਕਰੋ

ਫੇਸਬੁੱਕ 'ਤੇ 8 ਕਰੋੜ 70 ਲੱਖ ਲੋਕਾਂ ਦਾ ਡੇਟਾ ਲੀਕ

ਵਾਸ਼ਿੰਗਟਨ: ਤੁਹਾਡਾ ਨਿਜੀ ਡੇਟਾ ਸੁਰੱਖਿਅਤ ਹੈ? ਇਸ ਸਵਾਲ 'ਤੇ ਜਾਰੀ ਬਹਿਸ ਵਿੱਚ ਫੇਸਬੁੱਕ ਨੇ ਦੱਸਿਆ ਹੈ ਕਿ ਬ੍ਰਿਟੇਨ ਦੀ ਸਿਆਸੀ ਡੇਟਾ ਵਿਸ਼ਲੇਸ਼ਣ ਕੰਪਨੀ ਕੈਂਬ੍ਰਿਜ ਐਨਾਲਿਟਿਕਾ (ਸੀਏ) ਨਾਲ ਅੱਠ ਕਰੋੜ 70 ਲੱਖ ਯੂਜ਼ਰਜ਼ ਦਾ ਡੇਟਾ ਸਾਂਝਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਅਮਰੀਕਨ ਹਨ। ਕੈਂਬ੍ਰਿਜ ਐਨਾਲਿਟਿਕਾ 'ਤੇ ਇਲਜ਼ਾਮ ਹੈ ਕਿ ਉਸ ਨੇ ਫੇਸਬੁੱਕ ਯੂਜ਼ਰਜ਼ ਦਾ ਨਿਜੀ ਡੇਟਾ ਅਮਰੀਕੀ ਰਾਸ਼ਟਰਪਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਵਰਤਿਆ ਸੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾ ਵਿੱਚ ਸੀਏ ਦੀਆਂ ਸੇਵਾਵਾਂ ਲਈਆਂ ਸਨ। ਫੇਸਬੁੱਕ ਦੇ ਤਕਨੀਕੀ ਅਧਿਕਾਰੀ ਮਾਈਕ ਸਕ੍ਰੋਫਰ ਨੇ ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕਰਨ ਤੋਂ ਬਾਅਦ ਦੱਸਿਆ ਕਿ ਆਪਣੇ ਯੂਜ਼ਰਜ਼ ਦੇ ਡੇਟਾ ਨੂੰ ਸੁਰੱਖਿਅਤ ਰੱਖਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਫੇਸਬੁੱਕ ਸਰਚ ਵਿੱਚ ਫ਼ੋਨ ਨੰਬਰ ਜਾਂ ਈ-ਮੇਲ ਰਾਹੀਂ ਕਿਸੇ ਦੀ ਸਹੀ ਲੋਕੇਸ਼ਨ ਦਾ ਪਤਾ ਨਹੀਂ ਲਾਇਆ ਜਾ ਸਕੇਗਾ। ਪਿਛਲੇ ਮਹੀਨੇ ਕੈਂਬ੍ਰਿਜ ਐਨਾਲਿਟਿਕਾ 'ਤੇ ਫੇਸਬੁੱਕ ਤੋਂ ਡੇਟਾ ਚੋਰੀ ਕਰਨ ਦਾ ਇਲਜ਼ਾਮ ਲੱਗਿਆ ਸੀ। ਫੇਸਬੁੱਕ ਇਸ ਮਾਮਲੇ ਦੀ ਜਾਂਚ ਦਾ ਸਾਹਮਣਾ ਕਰ ਰਿਹਾ ਹੈ ਤੇ ਉਸ ਦੇ ਮੁਖੀ ਮਾਰਕ ਜ਼ਕਰਬਰਗ ਅਗਲੇ ਹਫ਼ਤੇ ਸੰਸਦੀ ਕਮੇਟੀ ਅੱਗੇ ਗਵਾਹੀ ਦੇਣ ਲਈ ਰਾਜ਼ੀ ਹੋ ਗਏ ਹਨ। ਉੱਧਰ ਭਾਜਪਾ ਨੇ ਕਾਂਗਰਸ 'ਤੇ ਕੈਂਬ੍ਰਿਜ ਐਨਾਲਿਟਿਕਾ ਦਾ ਕਲਾਇੰਟ ਹੋਣ ਦਾ ਇਲਜ਼ਾਮ ਲਾਇਆ ਸੀ, ਜਦਕਿ ਕਾਂਗਰਸ ਨੇ ਇਸ ਦਾਅਵੇ ਨੂੰ ਖਾਰਿਜ ਕਰ ਦਿੱਤਾ ਸੀ। ਕਾਂਗਰਸ ਨੇ ਕਿਹਾ ਕਿ ਬੀ.ਜੇ.ਪੀ. ਤੇ ਉਸ ਦੀ ਸਹਿਯੋਗੀ ਜੇ.ਡੀ.ਯੂ. ਪਹਿਲਾਂ ਤੋਂ ਹੀ ਕੈਂਬ੍ਰਿਜ ਐਨਾਲਿਟਿਕਾ ਕੰਪਨੀ ਤੋਂ ਮਦਦ ਲੈਂਦੀ ਆਈ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...

Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ

Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ

ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ

Embed widget