ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸਾਵਧਾਨ! 6.50 ਰੁਪਏ ‘ਚ ਤੁਹਾਡੇ ਮੈਸੇਜ ਸਮੇਤ ਵਿਕ ਰਿਹਾ ਫੇਸਬੁੱਕ ਡੇਟਾ

ਮੁੰਬਈ: ਸੋਸ਼ਲ ਮੀਡੀਆ ਫੇਸਬੁੱਕ ਲਈ ਸਾਲ 2018 ਕਾਫੀ ਖ਼ਰਾਬ ਰਿਹਾ ਹੈ। ਯੂਜ਼ਰਸ ਦਾ ਡੇਟਾ ਚੋਰੀ ਹੋਣ ਦੀ ਇੱਕ ਤੋਂ ਬਾਅਦ ਇੱਕ ਖ਼ਬਰ ਸਾਹਮਣੇ ਆ ਰਹੀ ਹੈ। ਇਸ ਤੋਂ ਜੁੜੀ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਜਿਸ ‘ਚ ਦਾਅਵਾ ਕੀਤਾ ਗਿਆ ਹੈ ਕਿ ਹੁਣ ਹੈਕਰਸ ਨੇ 81 ਹਜ਼ਾਰ ਯੂਜ਼ਰਸ ਦੇ ਅਕਾਉਂਟ ਹੈਕ ਕਰ ਲਏ ਹਨ। ਸਾਹਮਣੇ ਆਈ ਰਿਪੋਰਟ ਮੁਤਾਬਕ ਹੈਕਰਸ ਯੂਜ਼ਰਸ ਦਾ ਡੇਟਾ ਚੋਰੀ ਕਰ 10 ਸੈਂਟ ਯਾਨੀ ਕਿ ਸਿਰਫ਼ 6.50 ਰੁਪਏ ‘ਚ ਬੇਚ ਰਹੇ ਹਨ। ਇਸ ਤੋਂ ਪਹਿਲਾਂ ਇਸੇ ਸਾਲ FBsellar ਨਾਂਅ ਦੇ ਯੂਜ਼ਰ ਨੇ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਕੋਲ 12 ਕਰੋੜ ਫੇਸਬੁਕ ਯੂਜ਼ਰਸ ਦਾ ਡੇਟਾ ਹੈ, ਜਿਸ ਨੂੰ ਉਹ ਵੇਚਣਾ ਚਾਹੁੰਦਾ ਹੈ। ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਪਤਾ ਲਗਿਆ ਕਿ ਉਹ ਸੱਚ ‘ਚ 81 ਹਜ਼ਾਰ ਯੂਜ਼ਰਸ ਦੇ ਅਕਾਊਂਟ ਨੂੰ ਉਨ੍ਹਾਂ ਦੇ ਮੈਸੇਜਸ ਨਾਲ ਬੇਚ ਰਿਹਾ ਹੈ। ਹੈਕਰਸ ਕੋਲ 1 ਲੱਖ 76 ਹਜ਼ਾਰ ਯੂਜ਼ਰਸ ਦੇ ਈ-ਮੇਲ ਅਤੇ ਮੋਬਾਈਲ ਨੰਬਰ ਵੀ ਹਨ। ਸਾਵਧਾਨ! 6.50 ਰੁਪਏ ‘ਚ ਤੁਹਾਡੇ ਮੈਸੇਜ ਸਮੇਤ ਵਿਕ ਰਿਹਾ ਫੇਸਬੁੱਕ ਡੇਟਾ ਇਸ ਮਾਮਲੇ ‘ਚ ਫੇਸਬੁਕ ਦਾ ਕਹਿਣਾ ਹੈ ਕਿ ਉਹ ਬ੍ਰਾਊਜ਼ਰ ਮੇਕਰਸ ਦੇ ਨਾਲ ਗੱਲ ਕਰ ਰਹੇ ਹਨ। ਬ੍ਰਾਉਜ਼ਰ ਮੇਕਰਸ ਨੂੰ ਕਿਹਾ ਗਿਆ ਹੈ ਕਿ ਜਿਨ੍ਹਾਂ ਐਕਸਟੇਂਸਨ ਤੋਂ ਡੇਟਾ ਚੋਰੀ ਕੀਤਾ ਗਿਆ ਹੈ ਉਨ੍ਹਾਂ ਨੂੰ ਪਲੇਟਫਾਰਮ ਤੋਂ ਹਟਾਇਆ ਜਾਵੇ। ਨਾਲ ਹੀ ਇਸ ਮਾਮਲੇ ‘ਚ ਕਾਨੂੰਨੀ ਏਜੰਸੀਆਂ ਦੇ ਨਾਲ ਵੀ ਗੱਲ ਕੀਤੀ ਜਾ ਰਹੀ ਹੈ ਅਤੇ ਜਿਸ ਸਾਈਟ ‘ਤੇ ਡੇਟਾ ਬੇਚਣ ਦਾ ਪ੍ਰਚਾਰ ਹੈ ਉਸ ਨੂੰ ਵੀ ਬਲੌਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
AI ਕਾਰਨ ਲੋਕਾਂ 'ਚ ਵਧਿਆ ਨੌਕਰੀਆਂ ਗੁਆਉਣ ਦਾ ਡਰ, ਪਰ ਇਨ੍ਹਾਂ 3 ਪੇਸ਼ਿਆਂ 'ਚ ਇਨਸਾਨ ਹੋਣਗੇ ਜ਼ਰੂਰੀ
AI ਕਾਰਨ ਲੋਕਾਂ 'ਚ ਵਧਿਆ ਨੌਕਰੀਆਂ ਗੁਆਉਣ ਦਾ ਡਰ, ਪਰ ਇਨ੍ਹਾਂ 3 ਪੇਸ਼ਿਆਂ 'ਚ ਇਨਸਾਨ ਹੋਣਗੇ ਜ਼ਰੂਰੀ; ਜਾਣੋ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress In-charge: ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
ਕਾਂਗਰਸ 'ਚ ਸਿਆਸੀ ਭੂਚਾਲ, ਜਨਰਲ ਸਕੱਤਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ; ਪਾਰਟੀ ਨੂੰ ਲੱਗਿਆ ਵੱਡਾ ਝਟਕਾ...
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
CM ਮਾਨ ਵਿਧਾਇਕਾਂ ਸਣੇ ਰਾਸ਼ਟਰਪਤੀ ਨੂੰ ਮਿਲਣ ਲਈ ਰਵਾਨਾ, ਦੁਪਹਿਰ 12 ਵਜੇ ਹੋਵੇਗੀ ਮੁਲਾਕਾਤ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਜਲੰਧਰ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਬਿਜਲੀ ਦਾ ਕੱਟ, ਇੱਥੇ ਨਹੀਂ ਰਹੇਗੀ ਬਿਜਲੀ; ਲੋਕਾਂ ਨੂੰ ਹੋਵੇਗੀ ਪਰੇਸ਼ਾਨੀ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
ਫਰੀਦਕੋਟ ਕੇਂਦਰੀ ਜੇਲ੍ਹ 'ਚ ਕੈਦੀ ਨੇ ਲਾਇਆ ਫਾਹਾ, 11 ਸਾਲ ਤੋਂ ਕੱਟ ਰਿਹਾ ਸੀ ਸਜ਼ਾ; ਮੱਚਿਆ ਹੜਕੰਪ
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
Punjab News: ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖਬਰ, ਪ੍ਰਸ਼ਾਸਨ ਨੇ ਲਿਆ ਸਖ਼ਤ ਫੈਸਲਾ; ਹੁਣ ਡਿਊਟੀ ਦੌਰਾਨ...
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
GLADA ਲੁਧਿਆਣਾ ਦਾ ਸਿਕਿਊਰਿਟੀ ਗਾਰਡ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ, ਜਾਣੋ ਪੂਰਾ ਮਾਮਲਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਪੰਜਾਬ ਦੇ IPS ਅਫਸਰ ਦੇ ਰਿਸ਼ਤੇਦਾਰ ਦੀ ਗ੍ਰਿਫਤਾਰੀ, ਪ੍ਰਾਪਰਟੀ ਡੀਲਰ ਕਤਲ ਕੇਸ 'ਚ ਕੱਸਿਆ ਸ਼ਿਕੰਜਾ
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
ਕੈਨੇਡਾ ਤੋਂ ਡਿਪੋਰਟ ਹੋਇਆ ਪੰਜਾਬੀ ਨੌਜਵਾਨ, 2 ਸਾਲ ਪਹਿਲਾਂ ਗਿਆ ਸੀ; ਫਿਰੌਤੀ ਮੰਗਣ ਦਾ ਸੀ ਦੋਸ਼
Embed widget