ਪੜਚੋਲ ਕਰੋ

ਖ਼ਬਰਦਾਰ! ਫੇਸਬੁੱਕ ’ਤੇ ਤੁਹਾਡੇ ਨਿੱਜੀ ਮੈਸੇਜਸ ਨੂੰ ਖ਼ਤਰਾ

ਚੰਡੀਗੜ੍ਹ: ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਸਬੰਧੀ ਹੈਰਾਨ ਕਰਨ ਵਾਲਾ ਖ਼ੁਲਾਸਾ ਹੋਇਆ ਹੈ। ਦਰਅਸਲ ਪਤਾ ਲੱਗਾ ਹੈ ਕਿ ਫੇਸਬੁੱਕ ਮਾਈਕ੍ਰੋਸਾਫਟ ਤੇ ਐਮੇਜ਼ਨ ਵਰਗੀਆਂ ਕਈ ਵੱਡੀਆਂ ਕੰਪਨੀਆਂ ਨਾਲ ਯੂਜ਼ਰਸ ਦੀ ਨਿੱਜੀ ਜਾਣਕਾਰੀ ਸਾਂਝੀ ਕਰਦਾ ਹੈ। ਕੰਪਨੀ ਤੋਂ ਲੀਕ ਹੋਏ ਅੰਦਰਲੇ ਦਸਤਾਵੇਜ਼ਾਂ ਮੁਤਾਬਕ ਫੇਸਬੁੱਕ ਨੇ ਯੂਜ਼ਰਸ ਦੇ ਨਿੱਜੀ ਮੈਸੇਜਸ ਤੇ ਉਸ ਦੇ ਦੋਸਤਾਂ ਦੀ ਜਾਣਕਾਰੀ ਤਕ ਪੜ੍ਹਨ ਦੀ ਮਨਜ਼ੂਰੀ ਦਿੱਤੀ ਹੋਈ ਹੈ। 'ਨਿਊਯਾਰਕ ਟਾਈਮਜ਼' ਵਿੱਚ ਮੰਗਲਵਾਰ ਨੂੰ ਛਪੀ ਖ਼ਬਰ ਮੁਤਾਬਕ ਫੇਸਬੁੱਕ ਨੇ ਨੈੱਟਫਲਿਕਸ ਤੇ ਸਪੌਟੀਫਾਈ ਨੂੰ ਯੂਜ਼ਰਸ ਦੇ ਨਿੱਜੀ ਸੰਦੇਸ਼ ਪੜ੍ਹਨ ਦੀ ਮਨਜ਼ੂਰੀ ਦਿੱਤੀ। ਇਸ ਦੇ ਨਾਲ ਹੀ ਮਾਈਕ੍ਰੋਸਾਫਟ ਦੇ ਸਰਚ ਇੰਜਣ ‘ਬਿੰਗ’ ਨੂੰ ਵੀ ਯੂਜ਼ਰਸ ਦੀ ਮਨਜ਼ੂਰੀ ਬਗੈਰ ਹੀ ਡੇਟਾ ਐਕਸੈਸ ਕਰਨ ਦੀ ਹੱਕ ਦਿੱਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਫੇਸਬੁੱਕ ਵੱਲੋਂ ਯੂਜ਼ਰਸ ਦੀ ਨਿੱਜਤਾ ਨਾਲ ਖਿਲਵਾੜ ਕਰਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਮਾਰਚ ਵਿੱਚ ਖ਼ਬਰ ਆਈ ਸੀ ਕਿ ਯੂਕੇ ਦੇ ਸਿਆਸੀ ਸਲਾਹਕਾਰ ਕੈਂਬ੍ਰਿਜ ਐਨਾਲਿਟੀਕਾ ਨੇ 8.7 ਕਰੋੜ ਫੇਸਬੁੱਕ ਯੂਜ਼ਰਸ ਦੀ ਨਿੱਜੀ ਜਾਣਕਾਰੀ ਦਾ ਗ਼ਲਤ ਇਸਤੇਮਾਲ ਕੀਤਾ ਤੇ ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਨੂੰ ਪ੍ਰਭਾਵਿਤ ਕਰਨ ਵਿੱਚ ਵੀ ਭੂਮਿਕਾ ਨਿਭਾਈ।

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget