ਪੜਚੋਲ ਕਰੋ

Facebook ਨੇ ਇਹ ਸੈਕਸ਼ਨ ਖ਼ਤਮ ਕਰਕੇ ਸ਼ੁਰੂ ਕਰੇਗਾ ਬ੍ਰੇਕਿੰਗ ਨਿਊਜ਼

ਨਵੀਂ ਦਿੱਲੀ: ਸੋਸ਼ਲ ਮੀਡੀਆ ਵਿੱਚ ਸਭ ਤੋਂ ਪ੍ਰਸਿੱਧ ਫੇਸਬੁੱਕ ਆਪਣੇ ਟ੍ਰੈਂਡਿੰਗ ਨਿਊਜ਼ ਸੈਕਸ਼ਨ ਨੂੰ ਹਟਾ ਜਾ ਰਿਹਾ ਹੈ। ਕੰਪਨੀ ਦਾ ਮੰਨਣਾ ਹੈ ਕਿ ਇਹ ਹਿੱਸਾ ਹੁਣ ਆਪਣਾ ਵੇਲਾ ਵਿਹਾਅ ਚੁੱਕਾ ਹੈ, ਜਿਸ ਕਾਰਨ ਇਸ ਦੀ ਥਾਂ 'ਤੇ ਬ੍ਰੇਕਿੰਗ ਨਿਊਜ਼ ਨੂੰ ਲਿਆਂਦਾ ਜਾ ਸਕਦਾ ਹੈ।   ਕੰਪਨੀ ਨੇ ਟ੍ਰੈਂਡਿੰਗ ਨਿਊਜ਼ ਸੈਕਸ਼ਨ ਦੀ ਸ਼ੁਰੂਆਤ 2014 ਵਿੱਚ ਕੀਤੀ ਸੀ, ਜਿਸ ਤੋਂ ਬਾਅਦ ਫੇਸਬੁੱਕ ਨੇ ਮੰਨਿਆ ਕਿ ਇਸ ਦੇ ਬਦਲੇ ਉਹ ਬ੍ਰੇਕਿੰਗ ਨਿਊਜ਼ ਦੇ ਕਈ ਨਵੇਂ ਫੀਚਰ ਟੈਸਟ ਕਰ ਰਿਹਾ ਹੈ। ਫੇਸਬੁੱਕ ਦੇ ਨਿਊਜ਼ ਪ੍ਰੋਡਕਟ ਦੇ ਮੁਖੀ ਐਲੇਕਸ ਹਾਰਡੀਮਨ ਨੇ ਇਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਕੰਪਨੀ ਹਾਲੇ ਵੀ ਬ੍ਰੇਕਿੰਗ ਤੇ ਰੀਅਲ ਟਾਈਮ ਨਿਊਜ਼ ਪ੍ਰਤੀ ਵਚਨਬੱਧ ਹੈ। ਹਾਰਡੀਮਨ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਨਿਊਜ਼ ਜਾਣਨ ਲਈ ਮੋਬਾਈਲ ਦੀ ਵਰਤੋਂ ਕਰਦੇ ਹਨ ਤੇ ਜਿਸ ਤਰ੍ਹਾਂ ਨਿਊਜ਼ ਵੀਡੀਓ ਦਾ ਪ੍ਰਫੁੱਲਿਤ ਹੋ ਰਿਹਾ ਹੈ, ਅਸੀਂ ਅਜਿਹੇ ਨਵੇਂ ਤਰੀਕਿਆਂ 'ਤੇ ਕੰਮ ਕਰ ਰਹੇ ਹਾਂ, ਜਿਸ ਨਾਲ ਲੋਕ ਬ੍ਰੇਕਿੰਗ ਨਿਊਜ਼ ਬਾਰੇ ਸੂਚਿਤ ਰਹਿਣ। ਉਨ੍ਹਾਂ ਦੱਸਿਆ ਕਿ ਬ੍ਰੇਕਿੰਗ ਨਿਊਜ਼ ਲਈ ਫੇਸਬੁੱਕ 80 ਪ੍ਰਕਾਸ਼ਕਾਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ, ਜਿਸ ਵਿੱਚ ਭਾਰਤ, ਆਸਟ੍ਰੇਲੀਆ ਤੇ ਯੂਰਪ ਵਰਗੇ ਦੇਸ਼ ਸ਼ਾਮਲ ਹਨ।

ਟਾਪ ਹੈਡਲਾਈਨ

Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ

Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ

Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
Embed widget