ਪੜਚੋਲ ਕਰੋ

ਫੇਸਬੁਕ 'ਤੇ ਛਾਏ ਸੰਕਟ ਦੇ ਬੱਦਲ !

ਨਵੀਂ ਦਿੱਲੀ: ਫੇਸਬੁਕ ਦੇ ਨਿਵੇਸ਼ਕ ਕੰਪਨੀ ਦੇ ਸੀਈਓ ਮਾਰਕ ਜੁਕਰਬਰਗ ‘ਤੇ ਦਬਾਅ ਪਾ ਰਹੇ ਹਨ ਕਿ ਉਹ ਆਪਣੇ ਅਹੁਦੇ ਤੋਂ ਜਲਦੀ ਤੋਂ ਜਲਦੀ ਅਸਤੀਫਾ ਦੇਣ। ਇਸ ਦਾ ਖੁਲਾਸਾ ਨਿਊਯਾਰਕ ਟਾਈਮਸ ਨੇ ਕੀਤਾ ਹੈ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਡਿਫਾਈਨਰਸ ਪਬਲਿਕ ਅਫੇਅਰਸ ਨਾਂ ਦੀ ਪੀਆਰ ਫਰਮ ਫੇਸਬੁਕ ਲਈ ਕੰਮ ਕਰ ਰਹੀ ਹੈ ਜੋ ਰਿਪਬਲਿਕ ਪਾਰਟੀ ਨਾਲ ਜੁੜੀ ਹੈ। ਫੇਸਬੁਕ 'ਤੇ ਛਾਏ ਸੰਕਟ ਦੇ ਬੱਦਲ ! ਉਧਰ ਸ਼ਨੀਵਾਰ ਨੂੰ ਦ ਗਰਜੀਅਨ ਦੀ ਰਿਪੋਟਰ ਮੁਤਾਬਕ Trillium Assest Management ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਜਿਨ੍ਹਾਂ ਦਾ ਫੇਸਬੁਕ ‘ਚ ਸ਼ੇਅਰ ਹੈ, ਨੇ ਮਾਰਕ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਜਦਕਿ ਇਸ ਫਰਮ ਨਾਲ ਕੰਮ ਕਰਨ ਬਾਰੇ ਮਾਰਕ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ, "ਮੇਰੇ ਤੇ ਮੇਰੀ ਕੰਪਨੀ ਦੇ ਅਧਿਕਾਰੀਆਂ ਕੋਲ ਫੋਨ ਆਇਆ ਤੇ ਅਸੀਂ ਇਸ ਕੰਪਨੀ ਨਾਲ ਕਿਸੇ ਤਰ੍ਹਾਂ ਦਾ ਕੰਮ ਨਹੀਂ ਕਰ ਰਹੇ।" ਇਸ ਬਾਰੇ ਨਿਊਯਾਰਕ ਟਾਈਮਜ਼ ਦੀ ਰਿਪੋਟਰ ‘ਚ ਕਿਹਾ ਗਿਆ ਸੀ ਕਿ ਫੇਸਬੁਕ ਇਸ ਫਰਮ ਨਾਲ ਅਜੇ ਵੀ ਕੰਮ ਕਰ ਰਿਹਾ ਹੈ। ਬੀਤੇ 3 ਸਾਲਾਂ ‘ਚ ਜਿਨ੍ਹਾਂ ਵਿਵਾਦਾਂ ਨਾਲ ਫੇਸਬੁਕ ਦਾ ਨਾਂ ਜੁੜਿਆ, ਉਨ੍ਹਾਂ ਦਾ ਅਸਰ ਘੱਟ ਹੋਇਆ ਹੈ। ਇਸ ਦੇ ਨਾਲ ਹੀ ਇਹ ਪੀਆਰ ਫਰਮ ਐਪਲ ਤੇ ਗੂਗਲ ਖਿਲਾਫ ਕਈ ਲੇਖ ਵੀ ਲਿਖ ਚੁੱਕੀ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Embed widget