ਪੜਚੋਲ ਕਰੋ

ਫੇਸਬੁੱਕ ਸਭ ਤੋਂ ਪਹਿਲਾਂ ਭਾਰਤੀਆਂ ਨੂੰ ਦੇਵੇਗੀ ਤੋਹਫਾ

ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਕ੍ਰਿਪਟੋਕਰੰਸੀ ਲਿਆਉਣ ਦੀ ਤਿਆਰੀ ਕਰ ਰਹੀ ਹੈ। ਦਿਲਚਸਪ ਗੱਲ ਹੈ ਕਿ ਇਸ ਨੂੰ ਸਭ ਤੋਂ ਪਹਿਲਾਂ ਭਾਰਤ ‘ਚ ਲੌਂਚ ਕੀਤਾ ਜਾ ਰਿਹਾ ਹੈ। ਇਸ ਨੂੰ ਵ੍ਹੱਟਸਐਪ ਤੋਂ ਪੈਸੇ ਟ੍ਰਾਂਸਫਰ ਕਰਨ ਲਈ ਇਸਤੇਮਾਲ ਕੀਤਾ ਜਾਵੇਗਾ। ਬਿੱਟਕੁਇਨ ਵੀ ਇੱਕ ਕ੍ਰਿਪਟੋਕਰੰਸੀ ਹੈ। ਇਸੇ ਤਰ੍ਹਾਂ ਫੇਸਬੁੱਕ ਦੀ ਕ੍ਰਿਪਟੋਕਰੰਸੀ ਦਾ ਨਾਂ ਸਟੈਬਲਕੁਇਨ ਹੋਵੇਗਾ। ਖ਼ਬਰਾਂ ਨੇ ਕਿ ਫੇਸਬੁੱਕ ਅਜੇ ਇਸ ‘ਤੇ ਕੰਮ ਕਰ ਰਿਹਾ ਹੈ ਤੇ ਕੁਝ ਸਮੇਂ ‘ਚ ਇਸ ਨੂੰ ਲੌਂਚ ਕਰ ਸਕਦਾ ਹੈ। ਭਾਰਤ ‘ਚ ਵ੍ਹੱਟਸਐਪ ਦੇ 200 ਮਿਲੀਅਨ ਯੂਜ਼ਰਸ ਹਨ ਤੇ ਇਸ ਨੂੰ ਭਾਰਤ ‘ਚ ਲੌਂਚ ਕਰਨ ਦੀ ਵਜ੍ਹਾ ਵੀ ਸਿਰਫ ਇਹੀ ਹੈ। ਇਸ ਤੋਂ ਇਲਾਵਾ ਕੰਪਨੀ ਲਗਾਤਾਰ ਬਲਾਕਚੈਨ ਡਿਪਾਰਟਮੈਂਟ ਨੂੰ ਵਧਾ ਰਹੀ ਹੈ। ਫੇਸਬੁੱਕ ਨੇ ਹਾਲ ਹੀ ‘ਚ ਬਿਆਨ ਦਿੱਤਾ ਸੀ ਕਿ ਦੂਜੀਆਂ ਕੰਪਨੀਆਂ ਦੀ ਤਰ੍ਹਾਂ ਫੇਸਬੁੱਕ ਵੀ ਬਲਾਕਚੈਨ ਟੈਕਨਾਲੌਜੀ ‘ਤੇ ਕੰਮ ਕਰ ਰਿਹਾ ਹੈ।

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget