ਪੜਚੋਲ ਕਰੋ

ਫੇਸਬੁੱਕ ਪੋਸਟ ਨੂੰ ਵਟਸਐਪ 'ਤੇ ਇੰਝ ਕਰ ਸਕੋਗੇ ਸ਼ੇਅਰ

ਨਵੀਂ ਦਿੱਲੀ: ਫੇਸਬੁੱਕ ਇੱਕ ਅਜਿਹਾ ਨਵਾਂ ਫੀਚਰ ਲਿਆਉਣ ਦੀ ਸੋਚ ਰਿਹਾ ਹੈ ਜਿਸ ਨਾਲ ਤੁਸੀਂ ਆਪਣੇ ਫੇਸਬੁੱਕ ਦੀਆਂ ਚੀਜ਼ਾਂ ਨੂੰ ਵਟਸਐਪ 'ਤੇ ਸ਼ੇਅਰ ਕਰ ਸਕਦੇ ਹੋ। ਹਾਲਾਂਕਿ ਇਸ ਨਵੇਂ ਫੀਚਰ ਨੂੰ ਲੈ ਕੇ ਫੇਸਬੁੱਕ ਵੱਲੋਂ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਪਰ ਕਈ ਬੇਟਾ ਯੂਜ਼ਰਜ਼ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਫੋਨ 'ਚ ਇਹ ਫੀਚਰ ਸ਼ਾਮਲ ਹੋ ਗਿਆ ਹੈ ਤੇ ਉਹ ਇਸ ਦੀ ਵਰਤੋਂ ਵੀ ਕਰ ਰਹੇ ਹਨ।   ਕਿਸ ਤਰ੍ਹਾਂ ਇਹ ਫੀਚਰ ਕਰੇਗਾ ਕੰਮ: ਇੱਕ ਵਾਰ ਫਸਬੁੱਕ ਦੇ ਸ਼ੇਅਰ ਬਟਨ ਤੇ ਕਲਿੱਕ ਕਰਨ ਤੋਂ ਬਾਅਦ ਤੁਹਾਡੇ ਕੋਲ ਤਿੰਨ ਆਪਸ਼ਨਜ਼ ਆਉਣਗੇ: ਸ਼ੇਅਰ ਨਾਓ, ਰਾਈਟ ਪੋਸਟ ਤੇ ਸੈਂਡ ਇਨ ਵਟਸਐਪ। ਇਸ ਤੋਂ ਬਾਅਦ ਜੇਕਰ ਤੁਸੀਂ ਚਾਹੁੰਦੇ ਹੋ ਕਿ ਫੇਸਬੁੱਕ ਰਾਹੀਂ ਤੁਸੀਂ ਵਟਸਐਪ ਤੇ ਕੋਈ ਵੀਡੀਓ ਜਾਂ ਇਮੇਜ਼ ਭੇਜਣੀ ਹੈ ਤਾਂ ਸਭ ਤੋਂ ਪਹਿਲਾਂ ਤਹਾਨੂੰ ਸ਼ੇਅਰ ਮੈਨਿਊ 'ਤੇ ਕਲਿੱਕ ਕਰਨਾ ਹੋਵੇਗਾ। ਇਸਤੋਂ ਬਾਅਦ ਇੱਕ ਲਿੰਕ ਜਨਰੇਟ ਹੋਵੇਗਾ। ਇਸ ਲਿੰਕ ਜ਼ਰੀਏ ਤੁਸੀਂ ਕਿਸੇ ਨੂੰ ਵੀ ਫੇਸਬੁੱਕ ਤੋਂ ਉਸ ਚੀਜ਼ ਨੂੰ ਵਟਸਐਪ 'ਤੇ ਸਾਂਝਾ ਕਰ ਸਕਦੇ ਹੋ। ਫੇਸਬੁੱਕ ਤੇ ਵਟਸਐਪ ਦੋਵੇਂ ਹੀ ਆਪੋ-ਆਪਣੇ ਐਪ ਨੂੰ ਇਸ ਫੀਚਰ ਨਾਲ ਜੋੜ ਰਹੇ ਹਨ ਤਾਂ ਜੋ ਬਿਜ਼ਨਸ 'ਚ ਵਾਧਾ ਹੋ ਸਕੇ।।

ਟਾਪ ਹੈਡਲਾਈਨ

Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...

200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ

Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ

ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ

ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ

Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
Embed widget