ਪੜਚੋਲ ਕਰੋ

ਹੁਣ ਫੇਸਬੁਕ ਮੈਸੇਜ਼ਰ 'ਚ ਵਟਸਅੱਪ ਵਾਲਾ ਫੀਚਰ

ਨਵੀਂ ਦਿੱਲੀ: ਫੇਸਬੁੱਕ ਮੈਸੇਂਜਰ ਨੇ ਨਵਾਂ ਫੀਚਰ ਰੋਲਆਊਟ ਕੀਤਾ ਹੈ, ਜਿਸ ‘ਚ ‘ਰਿਮੂਵ ਫਾਰ ਐਵਰੀਵਨ’ ਯਾਨੀ ਭੇਜਿਆ ਗਿਆ ਸੁਨੇਹਾ ਸਭ ਲਈ ਡੀਲੀਟ ਕੀਤਾ ਜਾ ਸਕਦਾ ਹੈ। ਇਸ ਫੀਚਰ ਨੂੰ ਅਬਸੈਂਡ ਦੇ ਨਾਂ ਨਾਲ ਸ਼ੁਰੂ ਕੀਤਾ ਗਿਆ ਹੈ। ਪਹਿਲਾਂ ਇਸ ਫੀਚਰ ‘ਤੇ ਕੰਮ ਕੀਤਾ ਜਾ ਰਿਹਾ ਸੀ ਪਰ ਹੁਣ ਇਸ ਨੂੰ ਆਫੀਸ਼ੀਅਲ ਬੋਲੀਵੀਆ, ਲਿਥੂਆਨੀਆ ਤੇ ਕੋਲੰਬੀਆ ਦੇ ਯੂਜ਼ਰਸ ਲਈ ਰੋਲਆਊਟ ਕੀਤਾ ਗਿਆ ਹੈ। ਹੁਣ ਫੇਸਬੁਕ ਮੈਸੇਜ਼ਰ 'ਚ ਵਟਸਅੱਪ ਵਾਲਾ ਫੀਚਰ ਫੇਸਬੁੱਕ ਮੈਸੇਂਜਰ ਦਾ ਇਹ ਨਵਾਂ ਫੀਚਰ ਓਐਸ ਤੇ ਐਂਡ੍ਰਾਇਡ ਸਭ ਪਲੇਟਫਾਰਮਾਂ ‘ਤੇ ਹੈ। ਹੁਣ ਮੈਸੇਂਜਰ ‘ਤੇ ਵੀ ਕਿਸੇ ਵੀ ਮੈਸੇਜ ਨੂੰ ਡੀਲੀਟ ਕਰਨ ਲਈ ਤੁਹਾਨੂੰ 10 ਮਿੰਟ ਦਾ ਸਮਾਂ ਲੱਗੇਗਾ। ਇਹ ਫੀਚਰ ਬੇਸ਼ੱਕ ਅਜੇ ਕੁਝ ਹੀ ਯੂਜ਼ਰਸ ਲਈ ਸ਼ੁਰੂ ਕੀਤਾ ਗਿਆ ਹੈ ਪਰ ਆਉਣ ਵਾਲੇ ਸਮੇਂ ‘ਚ ਇਹ ਫੀਚਰ ਸਭ ਲਈ ਸ਼ੁਰੂ ਹੋ ਜਾਵੇਗਾ। ਇਸ ਫੀਚਰ ਦਾ ਇਸਤੇਮਾਲ ਸਭ ਤੋਂ ਪਹਿਲਾਂ ਵਟਸਅੱਪ ਨੇ ਸ਼ੁਰੂ ਕੀਤਾ ਸੀ। ਵਟਸਅੱਪ ਇਸ ਫੀਚਰ ਨੂੰ ਪਿਛਲੇ ਸਾਲ ਹੀ ਲਾਂਚ ਕਰ ਚੁੱਕਿਆ ਹੈ। ਇਸ ‘ਚ ਇੱਕ ਘੰਟੇ ਦੇ ਅੰਦਰ ਤੁਸੀਂ ਆਪਣਾ ਮੈਸੇਜ ਡੀਲੀਟ ਕਰ ਸਕਦੇ ਹੋ ਪਰ ਮੈਸੇਂਜਰ ‘ਤੇ ਤੁਹਾਨੂੰ ਮੈਸੇਜ ਡਿਲੀਟ ਕਰਨ ਲਈ ਸਿਰਫ 10 ਮਿੰਟ ਦਾ ਸਮਾਂ ਹੀ ਮਿਲੇਗਾ।

ਟਾਪ ਹੈਡਲਾਈਨ

ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget