ਪੜਚੋਲ ਕਰੋ

Facebook Messenger ਨੂੰ ਵੀ ਮਿਲੇ WhatsApp ਵਾਂਗ ਬਿਹਤਰੀਨ ਫੀਚਰ

ਚੰਡੀਗੜ੍ਹ: ਫੇਸਬੁੱਕ ਆਪਣੇ ਮੈਸੇਂਜਰ ਨੂੰ ਅਪਡੇਟ ਕਰ ਰਿਹਾ ਹੈ ਜਿਸ ਵਿੱਚ ਯੂਜ਼ਰ ਨੂੰ ਕੋਟ ਤੇ ਰਿਪਲਾਈ ਦਾ ਵਿਕਲਪ ਮਿਲਣ ਵਾਲਾ ਹੈ। ਇਸ ਫੀਚਰ ਦੀ ਮਦਦ ਨਾਲ ਯੂਜ਼ਰ ਕਿਸੇ ਇੱਕ ਮੈਸੇਜ ਨੂੰ ਕੋਟ ਤੇ ਰਿਪਲਾਈ ਕਰ ਸਕਣਗੇ। ਇਹ ਫੀਚਰ ਠੀਕ ਵ੍ਹੱਟਸਐਪ ਫੀਚਰ ਵਾਂਗ ਕੰਮ ਕਰਦਾ ਹੈ। ਅਨਸੈਂਡ ਫੀਚਰ ਦੇ ਬਾਅਦ ਹੁਣ ਯੂਜ਼ਰਸ ਨੂੰ ਕੋਟ ਤੇ ਰਿਪਲਾਈ ਫੀਚਰ ਦੀ ਵੀ ਸੁਵਿਧਾ ਮਿਲੇਗੀ। ਅਨਸੈਂਡ ਫੀਚਰ ਦੀ ਮਦਦ ਨਾਲ ਜੇ ਕਿਸੇ ਯੂਜ਼ਰ ਨੇ ਇੱਕ ਮੈਸੇਜ ਨੂੰ ਸੈਂਡ ਕਰ ਦਿੱਤਾ ਹੈ ਤਾਂ ਉਸ ਕੋਲ ਇਹ ਵਿਕਲਪ ਹੈ ਕਿ ਉਹ 10 ਮਿੰਟਾਂ ਅੰਦਰ ਇਸ ਨੂੰ ਡਿਲੀਟ ਕਰ ਸਕਦਾ ਹੈ। ਇਹ ਫੀਚਰ ਵ੍ਹੱਟਸਐਪ ਲਈ ਵੀ ਉਪਲੱਬਧ ਹੈ। ਮੈਸੇਂਜਰ ਵਿੱਚ ਕੋਟ ਤੇ ਰਿਪਲਾਈ ਫੀਚਰ ਠੀਕ ਵ੍ਹੱਟਸਐਪ ਵਾਂਗ ਕੰਮ ਕਰੇਗਾ। ਇਸ ਦੇ ਲਈ ਯੂਜ਼ਰ ਨੂੰ ਬੱਸ ਥੋੜੀ ਦੇਰ ਤਕ ਰਿਪਲਾਈ ਬਟਨ ਦਬਾ ਕੇ ਰੱਖਣਾ ਪਏਗਾ। ਯੂਜ਼ਰ ਕਿਸੇ ਵੀ ਟੈਕਸਟ, ਮੈਸੇਜ, ਫੋਟੋ, ਜਿਫ, ਵੀਡੀਓ ਜਾਂ ਇਮੋਜੀ ਨੂੰ ਕੋਟ ਤੇ ਰਿਪਲਾਈ ਕਰ ਸਕਦੇ ਹਨ। ਫੇਸਬੁਕ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਉਹ ਮੈਸੇਂਜਰ ਨਾਲ ਸਾਂਝੇਦਾਰੀ ਕਰਨ ਜਾ ਰਿਹਾ ਹੈ। ਉੱਧਰ ਵ੍ਹੱਟਸਐਪ ਤੇ ਇੰਸਟਾਗ੍ਰਾਮ ਵੀ ਇਹੀ ਕਰਨ ਜਾ ਰਹੇ ਹਨ। ਇੱਕ ਵਾਰ ਸਾਂਝੇਦਾਰੀ ਹੋਣ ਬਾਅਦ ਯੂਜ਼ਰਸ ਇੱਕ ਪਲੇਟਫਾਰਮ ਤੋਂ ਦੂਜੇ ਪਲੇਟਫਾਰਮ ’ਤੇ ਮੈਸੇਜ ਭੇਜ ਸਕਦੇ ਹਨ।

ਟਾਪ ਹੈਡਲਾਈਨ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ

20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

Embed widget