ਪੜਚੋਲ ਕਰੋ

ਡੇਟਾ ਸ਼ੇਅਰਿੰਗ ਸਬੰਧੀ Facebook ਦੇ ਵੱਡੇ ਖ਼ੁਲਾਸੇ

  ਨਵੀਂ ਦਿੱਲੀ: ਟੈਲੀਕਾਮ ਆਪਰੇਟਰ ਭਾਰਤੀ ਏਅਰਟੈਲ ਤੇ ਰਿਲਾਇੰਸ ਜੀਓ ਦੀ ਭਾਈਵਾਲ ਮਿਊਜ਼ਿਕ ਐਪ ਸਾਵਨ ਵੀ ਉਨ੍ਹਾਂ ਕੰਪਨੀਆਂ ਵਿੱਚ ਸ਼ਾਮਲ ਹੈ, ਜਿਨ੍ਹਾਂ ਨੂੰ ਫੇਸਬੁਕ ਲੱਖਾਂ ਯੂਜ਼ਰਸ ਦਾ ਡੇਟਾ ਸ਼ੇਅਰ ਕਰਦਾ ਹੈ। ਅਮਰੀਕੀ ਬੈਸਟ ਫਰਮ ਨੇ ਕਾਂਗਰਸ ਨੂੰ ਇੱਕ ਰਿਪੋਰਟ ਭੇਜੀ ਹੈ ਜਿਸ ਵਿੱਚ ਭਾਰਤੀ ਏਅਰਟੈਲ ਦਾ ਨਾਂ ਵੀ ਸਾਹਮਣੇ ਆਇਆ ਹੈ। ਏਅਰਟੈਲ ਦੀ ਵੀ ਫੇਸਬੁੱਕ  ਨਾਲ ਪਾਰਟਨਰਸ਼ਿਪ ਹੈ। ਦਰਅਸਲ ਫੇਸਬੁੱਕ ਨੇ ਦੀਆਂ ਸਾਥੀ ਕੰਪਨੀਆਂ ਫੇਸਬੁੱਕ ਵਰਤੋਂਕਾਰ ਨੂੰ ਫੋਨ ’ਤੇ ਸੋਸ਼ਲ ਮੀਡੀਆ ਦੀਆਂ ਨਵੀਆਂ ਫੀਚਰਸ ਦੇਣ ਦਾ ਕੰਮ ਕਰਦੀਆਂ ਹਨ। ਹਾਲਾਂਕਿ ਫੇਸਬੁੱਕ ਨੇ ਕਿਹਾ ਹੈ ਕਿ ਏਅਰਟੈਲ ਨਾਲ ਉਸ ਦੀ ਭਾਈਵਾਲੀ ਹੁਣ ਖ਼ਤਮ ਹੋ ਚੁੱਕੀ ਹੈ। ਏਅਰਟੈਲ ਦੇ ਬੁਲਾਰੇ ਨੇ ਕਿਹਾ ਕਿ ਐਪ ਡਵੈਲਪਰ ਦੀ ਮਦਦ ਨਾਲ 2010 ਵਿੱਚ ਫੇਸਬੁੱਕ ਜ਼ਰੀਏ ਡੇਟਾ ਵਰਤਣ ਦੀ ਮਨਜ਼ੂਰੀ ਮਿਲੀ ਸੀ। ਹਾਲਾਂਕਿ 2013 ਵਿੱਚ ਇਹ ਰੁਝਾਨ ਖ਼ਤਮ ਹੋ ਗਿਆ ਸੀ। ਉਨ੍ਹਾਂ ਨੇ ਇਸ ਡੇਟਾ ਦੀ ਵਰਤੋਂ ਸਿਰਫ ਇੰਟਰਨੈੱਟ ਪ੍ਰੋਸੈਸਿੰਗ ਲਈ ਹੀ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਡੇਟਾ ਪ੍ਰਾਇਵੇਸੀ ਸਬੰਧੀ ਚੌਕੰਨੇ ਹਨ ਤੇ ਇਸ ’ਤੇ ਜ਼ੀਰੋ ਟਾਲਰੈਂਸ ਪਾਲਿਸੀ ਦੀ ਵੀ ਪਾਲਣਾ ਕਰਦੇ ਹਨ। ਫੇਸਬੁੱਕ ਨੇ ਮਿਊਜ਼ਿਕ ਐਪ ਸਾਵਨ ਦਾ ਵੀ ਨਾਂ ਲਿਆ ਜਿਸ ਵਿੱਚ ਰਿਲਾਇੰਸ ਜੀਓ ਨੇ ਵੀ ਨਿਵੇਸ਼ ਕੀਤਾ ਹੈ। ਇਸ ਵਿੱਚ ਇਹ ਕਿਹਾ ਗਿਆ ਹੈ ਕਿ ਤੀਜੀ ਧਿਰ ਦੀ ਐਪਲੀਕੇਸ਼ਨ ਕਿਸੀ ਯੂਜ਼ਰ ਦੇ ਫਰੰਟ ਡੇਟਾ ਨੂੰ ਵੀ ਐਕਸੈੱਸ ਕਰ ਸਕਦੀ ਹੈ।

ਟਾਪ ਹੈਡਲਾਈਨ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget