ਪੜਚੋਲ ਕਰੋ

ਲੋਕਾਂ ਦਾ ਡੇਟਾ ਮੋਬਾਈਲ ਕੰਪਨੀਆਂ ਨੂੰ ਦੇਣ 'ਤੇ ਭਾਰਤ ਸਰਕਾਰ ਨੇ ਮੰਗਿਆ ਫੇਸਬੁੱਕ ਤੋਂ ਜਵਾਬ

ਨਵੀਂ ਦਿੱਲੀ: ਭਾਰਤ ਸਰਕਾਰ ਨੇ ਸੋਸ਼ਲ ਨੈੱਟਵਰਕਿੰਗ ਦਿੱਗਜ ਫੇਸਬੁੱਕ ਤੋਂ ਉਨ੍ਹਾਂ ਖ਼ਬਰਾਂ 'ਤੇ ਸਪਸ਼ਟੀਕਰਨ ਮੰਗਿਆ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਉਸ ਨੇ ਫ਼ੋਨ ਨਿਰਮਾਤਾਵਾਂ ਨੂੰ ਵਰਤੋਂਕਾਰਾਂ ਦੀ ਸਹਿਮਤੀ ਤੋਂ ਬਿਨਾ ਉਨ੍ਹਾਂ ਦੀ ਨਿੱਜੀ ਜਾਣਕਾਰੀ ਮੁਹੱਈਆ ਕਰਵਾਈ ਹੈ। ਇਸ ਵਿੱਚ ਉਨ੍ਹਾਂ ਦੇ ਦੋਸਤਾਂ ਬਾਰੇ ਜਾਣਕਾਰੀ ਵੀ ਸ਼ਾਮਲ ਹੈ।   ਆਈਟੀ ਮੰਤਰਾਲਾ ਨੇ ਕਿਹਾ ਕਿ ਭਾਰਤ ਸਰਕਾਰ ਅਜਿਹੀ ਗ਼ਲਤੀ ਤੇ ਉਲੰਘਣਾ 'ਤੇ ਡੂੰਘੀ ਚਿੰਤਾ ਵਿੱਚ ਹੈ। ਕੈਂਬ੍ਰਿਜ ਐਨਾਲਿਟਿਕਾ ਮਾਮਲੇ ਵਿੱਚ ਨਿੱਜੀ ਡੇਟਾ ਉਲੰਘਣ ਬਾਰੇ ਭੇਜੇ ਗਏ ਨੋਟਿਸਾਂ ਦੇ ਜਵਾਬ ਵਿੱਚ ਫੇਸਬੁੱਕ ਨੇ ਮੁਆਫ਼ੀ ਵੀ ਮੰਗੀ ਸੀ। ਭਾਰਤ ਸਰਕਾਰ ਨੂੰ ਯਕੀਨ ਦਿਵਾਇਆ ਸੀ ਕਿ ਉਹ ਪਲੇਟਫਾਰਮ 'ਤੇ ਯੂਜ਼ਰਜ਼ ਦੇ ਡੇਟਾ ਦੀ ਪ੍ਰਾਈਵੇਸੀ ਦਾ ਖਿਆਲ ਰੱਖਣਗੇ। ਸਰਕਾਰ ਨੇ ਕਿਹਾ ਕਿ ਹਾਲਾਂਕਿ ਅਜਿਹੀਆਂ ਖ਼ਬਰਾਂ ਨਾਲ ਫੇਸਬੁੱਕ ਵੱਲੋਂ ਦਿਵਾਏ 'ਯਕੀਨ' 'ਤੇ ਸਵਾਲ ਚੁੱਕੇ ਜਾਣੇ ਬਣਦੇ ਹਨ। ਇਲੈਕਟ੍ਰੌਨਿਕਸ ਤੇ ਆਈਟੀ ਮੰਤਰਾਲੇ ਨੇ ਫੇਸਬੁੱਕ ਤੋਂ ਹੁਣ 20 ਜੂਨ ਤਕ ਵਿਸਥਾਰਤ ਰਿਪੋਰਟ ਨਾਲ 'ਯਕੀਨ' ਦਿਵਾਉਣ ਦੀ ਮੰਗ ਕੀਤੀ ਹੈ। ਕੀ ਕਹਿੰਦੀ ਹੈ ਫੇਸਬੁੱਕ ਵਿਰੁੱਧ ਆਈ ਨਵੀਂ ਰਿਪੋਰਟ ਨਿਊਯਾਰਕ ਟਾਈਮਜ਼ ਨੇ ਇੱਕ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਫੇਸਬੁੱਕ ਨੇ ਐਪਲ, ਸੈਮਸੰਗ ਸਮੇਤ ਕੁੱਲ 60 ਮੋਬਾਈਲ ਹੈਂਡਸੈੱਟ ਨਿਰਮਾਤਾ ਕੰਪਨੀਆਂ ਨੂੰ ਆਪਣੇ ਯੂਜ਼ਰਜ਼ ਦੇ ਨਿੱਜੀ ਡੇਟਾ ਦਾ ਐਕਸੈਸ ਦਿੱਤਾ ਸੀ। ਇੰਨਾ ਹੀ ਨਹੀਂ ਫੇਸਬੁੱਕ ਨੇ ਨਾ ਸਿਰਫ਼ ਵਰਤੋਂਕਾਰਾਂ ਦਾ ਬਲਕਿ ਉਨ੍ਹਾਂ ਦੇ ਦੋਸਤਾਂ ਦਾ ਡੇਟਾ ਵੀ ਇਨ੍ਹਾਂ ਕੰਪਨੀਆਂ ਨਾਲ ਸਾਂਝਾ ਕਰ ਦਿੱਤਾ ਸੀ। ਸਾਲ 2010 ਵਿੱਚ ਫੇਸਬੁੱਕ ਨੇ ਕਈ ਕੰਪਨੀਆਂ ਨਾਲ ਇੱਕ ਸਮਝੌਤਾ ਕੀਤਾ ਸੀ, ਜਿਸ ਨਾਲ ਫੇਸਬੁੱਕ ਨੂੰ ਆਪਣੀ ਪਹੁੰਚ ਵਧਾਉਣ ਵਿੱਚ ਮਦਦ ਮਿਲ ਸਕੇ। ਰਿਪੋਰਟ ਮੁਤਾਬਕ ਇਹ ਪਾਰਟਨਰਸ਼ਿਪ ਡੀਲ ਅਮਰੀਕੀ ਫੈਡਰਲ ਟ੍ਰੇਡ ਕਮਿਸ਼ਨ (ਐਫਟੀਸੀ) ਦੀਆਂ ਨੀਤੀਆਂ ਦਾ ਉਲੰਘਣ ਕਰਦੀ ਹੈ। ਨਿਊਯਾਰਕ ਟਾਈਮਜ਼ ਨੇ ਦਾਅਵਾ ਕੀਤਾ ਹੈ ਕਿ ਫੇਸਬੁੱਕ ਨੇ ਇਹ ਸਾਂਝੇਦਾਰੀ ਸਾਲ 2018 ਤਕ ਜਾਰੀ ਰੱਖੀ ਹੋਈ ਹੈ। ਫੇਸਬੁੱਕ ਨੇ ਦੱਸਿਆ ਸੀ ਕਿ ਕਿਸੇ ਵੀ ਇੰਟੀਗ੍ਰੇਟਿਡ ਏਪੀਆਈ ਦੇ ਐਕਸੈੱਸ ਨੂੰ ਖ਼ਤਮ ਕੀਤਾ ਜਾਵੇਗਾ, ਪਰ ਹਾਲੇ ਤਕ ਵੀ ਫੇਸਬੁੱਕ ਕਈ ਲੋਕਾਂ ਨਾਲ ਅਜਿਹੀ ਸਾਂਝੇਦਾਰੀ ਰੱਖਦਾ ਹੈ, ਜਿਸ ਨਾਲ ਡੇਟਾ ਐਕਸੈੱਸ ਕੀਤਾ ਜਾ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Embed widget