ਪੜਚੋਲ ਕਰੋ

ਇਸ ਸ਼ਖ਼ਸ ਦੀ ਸੁਰੱਖਿਆ 'ਤੇ ਹਰ ਸਾਲ 70 ਕਰੋੜ ਰੁਪਏ ਖ਼ਰਚ

ਚੰਡੀਗੜ੍ਹ: ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਦੀ ਸੁਰੱਖਿਆ ਲਈ 70 ਕਰੋੜ ਦੀ ਸਾਲਾਨਾ ਬਜਟ ਤੈਅ ਕੀਤਾ ਗਿਆ ਹੈ। ਮਾਰਕ ਦੀ ਸੁਰੱਖਿਆ ਦੀ ਜ਼ਿੰਮੇਵਾਰੀ 70 ਤੋਂ ਵੱਧ ਲੋਕਾਂ ਦੀ ਟੀਮ ਨੂੰ ਦਿੱਤੀ ਗਈ ਹੈ। ਕੰਪਨੀ ਵਿੱਚ ਬੁਲਿਟ ਪਰੂਫ ਕਾਨਫਰੰਸ ਰੂਮ ਹੈ। ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਵਿੱਚ ਸੀਈਓ ਨੂੰ ਕੰਪਨੀ ਤੋਂ ਬਾਹਰ ਕੱਢਣ ਲਈ ਸੁਰੰਗ ਵੀ ਬਣਾਈ ਗਈ ਹੈ। ਬਿਜ਼ਨੈਸ ਇਨਸਾਈਡਰ ਦੀ ਰਿਪੋਰਟ ਮੁਤਾਬਕ ਮਾਰਕ ਦੀ ਸੁਰੱਖਿਆ ਲਈ 70 ਮੈਂਬਰੀ ਸਕਿਉਰਟੀ ਟੀਮ ਬਣਾਈ ਗਈ ਹੈ। ਸਾਬਕਾ ਸੀਕ੍ਰੇਟ ਸਰਵਿਸ ਏਜੰਟ ਜਿਲ ਲੀਵਨਜ਼ ਜੌਨਸ ਇਸ ਟੀਮ ਨੂੰ ਲੀਡ ਕਰ ਰਹੇ ਹਨ। ਮਾਰਕ ਦੇ ਇਲਾਵਾ ਟੀਮ ਫੇਸਬੁਕ ਦੇ ਚੀਫ ਆਪਰੇਟਿੰਗ ਅਫ਼ਸਰ ਸ਼ੇਰਿਲ ਸੈਂਡਬਰਗ ਵੀ ਸੁਰੱਖਿਆ ਦੀ ਜ਼ਿੰਮੇਵਾਰੀ ਲਏਗੀ। ਦਰਅਸਲ ਜ਼ਕਰਬਰਗ ਤੇ ਸ਼ੇਰਿਲ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਕਰਕੇ ਕੰਪਨੀ ਇਨ੍ਹਾਂ ਦੋਵਾਂ ਨੂੰ 24 ਘੰਟੇ ਸੁਰੱਖਿਆ ਦੇ ਰਹੀ ਹੈ। ਦੱਸ ਦੇਈਏ ਕਿ ਫੇਸਬੁੱਕ ’ਤੇ ਲਗਾਤਾਰ ਡੇਟਾ ਲੀਕ ਤੇ ਯੂਜ਼ਰਸ ਦੀ ਨਿੱਜਤਾ ਨਾਲ ਸਮਝੌਤੇ ਦੇ ਇਲਜ਼ਾਮ ਲੱਗ ਰਹੇ ਹਨ। ਇਸ ਵਿੱਚ ਜ਼ਿਆਦਾਤਰ ਆਲੋਚਨਾ ਕੰਪਨੀ ਦੇ ਸੀਈਓ ਮਾਰਕ ਜ਼ੁਕਰਬਰਗ ਦੀ ਹੀ ਹੋ ਰਹੀ ਹੈ। ਇਸ ਲਈ ਕੰਪਨੀ ਆਪਣੇ ਸੀਈਓ ਦੀ ਸੁਰੱਖਿਆ ਲਈ ਕਾਫੀ ਚਿੰਤਿਤ ਹੈ।

ਟਾਪ ਹੈਡਲਾਈਨ

Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026

Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ

Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ

Embed widget