ਪੜਚੋਲ ਕਰੋ

ਫੇਸਬੁੱਕ ’ਤੇ ਇੱਕੋ ਜਿਹੇ ਵਿਚਾਰਾਂ ਵਾਲੇ ਲੋਕ ਹੋਣਗੇ ਇਕੱਠੇ

  ਚੰਡੀਗੜ੍ਹ: ਫੇਸਬੁੱਕ ਆਪਣੇ 200 ਕਰੋੜ ਤੋਂ ਜ਼ਿਆਦਾ ਯੂਜ਼ਰਾਂ ਲਈ ਨਵੀਂ ਫੀਚਰ ਟੈਸਟ ਕਰ ਰਿਹਾ ਹੈ ਜਿਸ ਦਾ ਨਾਂ ‘ਥਿੰਗਜ਼ ਇਨ ਕੌਮਨ’ ਹੋਏਗਾ। ਜਿਵੇਂ ਕਿ ਨਾਂ ਤੋਂ ਹੀ ਸਪੱਸ਼ਟ ਹੈ ਕਿ ਇਸ ਫੀਚਰ ਵਿੱਚ ਅਜਿਹੇ ਲੋਕਾਂ ਦੀ ਸਿਫਾਰਸ਼ ਕੀਤੀ ਜਾਏਗੀ ਜੋ ਆਪਸ ਵਿੱਚ ਇੱਕੋ ਜਿਹੇ ਵਿਚਾਰ ਰੱਖਦੇ ਹੋਣਗੇ। ਕੰਪਨੀ ਨੇ ਸ਼ੁੱਕਰਵਾਰ ਇਸ ਨਵੀਂ ਫੀਚਰ ਦੀ ਟੈਸਟਿੰਗ ਬਾਰੇ ਜਾਣਕਾਰੀ ਦਿੱਤੀ। ਇਸ ਫੀਚਰ ਦਾ ਮਕਸਦ ਸਮਾਨ ਵਿਚਾਰਾਂ ਤੇ ਇੰਟਰੈਸਟ ਵਾਲੇ ਲੋਕਾਂ ਨੂੰ ਇਕੱਠਿਆਂ ਕਰਨਾ ਤੇ ਉਨ੍ਹਾਂ ਦਾ ਦਾਇਰਾ ਵਧਾਉਣਾ ਹੈ। ਇਹ ਫੀਚਰ ਇੱਕ ਲੇਬਲ ਜਾਂ ਇੱਕ ਟੈਗ ਦੇ ਰੂਪ ਵਿੱਚ ਨਜ਼ਰ ਆਏਗਾ ਜੋ ਤੁਹਾਡੀ ਫਰੈਂਡ ਲਿਸਟ ਵਿੱਚ ਸ਼ਾਮਲ ਨਹੀਂ। ਉਦਾਹਰਨ ਲਈ ਕਿਸੇ ਪੇਜ ਦੀ ਪੋਸਟ ’ਤੇ ਜੇ ਕੋਈ ਅਜਿਹਾ ਸ਼ਖ਼ਸ ਕੁਮੈਂਟ ਕਰਦਾ ਹੈ ਜੋ ਤੁਹਾਡੀ ਫਰੈਂਡ ਲਿਸਟ ਵਿੱਚ ਸ਼ਾਮਲ ਨਹੀਂ ਪਰ ਹੋ ਸਕਦਾ ਹੈ ਕਿ ਉਸ ਨੇ ਵੀ ਉਸੇ ਕਾਲਜ ਤੋਂ ਪੜ੍ਹਾਈ ਕੀਤੀ ਹੋਵੇ ਜਿੱਥੋਂ ਤੁਸੀਂ ਕੀਤੀ ਹੈ ਜਾਂ ਫਿਰ ਤੁਸੀਂ ਵੀ ਉਸੇ ਸ਼ਹਿਰ ਤੋਂ ਹੋਵੋ ਜਿੱਥੋਂ ਉਹ ਸ਼ਖ਼ਸ ਹੈ ਤਾਂ ਇਸ ਕੁਮੈਂਟ ਕਰਨ ਵਾਲੇ ਯੂਜ਼ਰ ਨਾਲ ‘ਥਿੰਗਜ਼ ਇਨ ਕੌਮਨ’ ਦਾ ਟੈਗ ਲਿਖਿਆ ਨਜ਼ਰ ਆਏਗਾ। ਜਿਵੇਂ ‘You both went to the XYZ University’. ਫੇਸਬੁੱਕ ’ਤੇ ਇੱਕੋ ਜਿਹੇ ਵਿਚਾਰਾਂ ਵਾਲੇ ਲੋਕ ਹੋਣਗੇ ਇਕੱਠੇ ਫਿਲਹਾਲ ਇਸ ਫੀਚਰ ਦੀ ਟੈਸਟਿੰਗ ਅਮਰੀਕਾ ਵਿੱਚ ਹੀ ਕੀਤੀ ਜਾ ਰਹੀ ਹੈ। ਇਸ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ ਕਿ ਇਹ ਫੀਚਰ ਦੁਨੀਆ ਭਰ ਲਈ ਕਦੋਂ ਮੁਹੱਈਆ ਕਰਾਇਆ ਜਾਏਗਾ।

ਟਾਪ ਹੈਡਲਾਈਨ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
ਮੋਬਾਈਲ ਫੋਨ ਚਾਰਜ ਕਰਨ 'ਤੇ ਕਿੰਨੀ ਯੂਨਿਟ ਬਿਜਲੀ ਦੀ ਖਪਤ ਹੁੰਦੀ ਹੈ, ਜਾਣੋ ਇੱਕ ਘੰਟੇ ਦਾ ਹਿਸਾਬ?
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Embed widget