ਪੜਚੋਲ ਕਰੋ

ਫੇਸਬੁਕ ਲੋਕੇਸ਼ਨ ਬੰਦ ਹੋਣ ਤੋਂ ਬਾਅਦ ਵੀ ਕਰਦਾ ਹੈ ਤੁਹਾਨੂੰ ਟ੍ਰੈਕ

ਨਵੀਂ ਦਿੱਲੀ: ਫੇਸਬੁੱਕ ਲੋਕੇਸ਼ਨ ਟ੍ਰੈਕਿੰਗ ਦਾ ਵੱਡਾ ਮੁੱਦਾ ਹੈ। ਖਾਸ ਕਰ ਉਨ੍ਹਾਂ ਲੋਕਾਂ ਲਈ ਜਿਨ੍ਹਾਂ ਨੂੰ ਪ੍ਰਾਈਵੇਸੀ ਪਸੰਦ ਹੈ। ਯੂਜ਼ਰਸ ਨੂੰ ਲੱਗਦਾ ਹੈ ਕਿ ਜਦੋਂ ਉਨ੍ਹਾਂ ਨੁ ਲੋਕੇਸ਼ਨ ਬੰਦ ਕੀਤੀ ਹੋਈ ਹੈ ਤਾਂ ਫੇਸਬੁਕ ਉਨ੍ਹਾਂ ਨੂੰ ਟ੍ਰੈਕ ਨਹੀਂ ਕਰ ਸਕਦਾ, ਪਰ ਉਨ੍ਹਾਂ ਦੀ ਇਹ ਸੋਚ ਗਲਤ ਹੈ। ਇੱਕ ਰਿਸਰਚ ਦਾ ਕਹਿਣਾ ਹੈ ਕਿ ਪ੍ਰਚਾਰਾਂ ਲਈ ਕੰਪਨੀ ਯੂਜ਼ਰਸ ਲੋਕੇਸ਼ਨ ਟ੍ਰੈਕ ਕਰਦਾ ਰਹਿੰਦਾ ਹੈ। ਫੇਸਬੁਕ ਨੂੰ ਲੋਕੇਸ਼ਨ ਟ੍ਰੈਕਿੰਗ ਤੋਂ ਰੋਕਣ ਦਾ ਕੋਈ ਤਰੀਕਾ ਨਹੀਂ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਫੇਸਬੁਕ ਦਾ ਮਾਡਲ ਪ੍ਰਚਾਰ ਆਧਾਰਿਤ ਹੈ ਅਤੇ ਇਸ ਦੇ ਲਈ ਉਹ ਯੂਜ਼ਰਸ ਦੀ ਪ੍ਰਾਈਵੈਸੀ ਨੂੰ ਵੀ ਦਾਅ ‘ਤੇ ਲੱਗਾ ਸਕਦਾ ਹੈ। ਫੇਸਬੁਕ ਲੋਕੇਸ਼ਨ ਬੰਦ ਹੋਣ ਤੋਂ ਬਾਅਦ ਵੀ ਕਰਦਾ ਹੈ ਤੁਹਾਨੂੰ ਟ੍ਰੈਕ ਯੂਨੀਵਰਦਸੀਟੀ ਆਫ ਸਾਉਥ ਕੈਲੀਫੋਰਨੀਆ ਦੇ ਕੰਪਿਊਟਰ ਸਾਇੰਸ ਦੇ ਅਸੀਸਟੈਂਟ ਪ੍ਰੋਫੈਸਰ ਏਲੇਕਜੇਂਡਰਾ ਕੋਰੋਲੋਵਾ ਨੇ ਮੀਡਿਅਮ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੋਰੋਲੋਵਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਫੇਸਬੁਕ ਅਫੇ ‘ਚ ਲੋਕੇਸ਼ਨ ਹਿਸਟ੍ਰੀ ਆਫ ਕਰ ਲਿਆ ਸੀ ਅਤੇ ੌਿਛ ਦੀ ਸੈਟਿੰਗਸ ‘ਚ ਵੀ ਫੇਸਬੁਕ ਲੋਕੇਸ਼ਨ ਡਿਸੇਬਲ ਕਰ ਦਿੱਤਾ ਸੀ, ਪਰ ਫੇਰ ਵੀ ਉਨ੍ਹਾਂ ਨੂੰ ਘਰ ਅਤੇ ਦਫਤਰ ਦੇ ਲੋਕੇਸ਼ਨ ‘ਤੇ ਆਧਾਰਿਤ ਐਡਸ ਮਿਲੀਆਂ।

ਟਾਪ ਹੈਡਲਾਈਨ

Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Embed widget