ਪੜਚੋਲ ਕਰੋ

ਫੇਸਬੁੱਕ ਦਾ ਇਹ ਟੂਲ ਕਰੇਗਾ, ਖੁਦਕੁਸ਼ੀਆਂ ਰੋਕਣ 'ਚ ਮਦਦ

ਸਾਨ ਫਰਾਂਸਿਸਕੋ : ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਆਤਮਹੱਤਿਆ ਦੀਆਂ ਵੱਧਦੀਆਂ ਘਟਨਾਵਾਂ ਨੂੰ ਕੰਟਰੋਲ ਕਰਨ ਲਈ ਜਲਦੀ ਹੀ ਇਕ ਆਰਟੀਫੀਸ਼ੀਅਲ ਇੰਟੈਲੀਜੈਂਸ ਟੂਲ ਲਾਂਚ ਕਰੇਗਾ। ਜੇ ਕੋਈ ਵੀ ਵਿਅਕਤੀ ਆਪਣੇ ਇਨਬਾਕਸ ਜਾਂ ਫੇਸਬੁੱਕ ਲਾਈਵ ਵਿਚ ਅਜਿਹੇ ਨਿਰਾਸ਼ਾਵਾਦੀ ਵਿਚਾਰ ਪ੍ਰਗਟ ਕਰਦਾ ਹੈ ਜਿਸ ਨਾਲ ਉਸ ਦੀ ਆਤਮਹੱਤਿਆ ਕਰਨ ਦੀ ਮਨਸ਼ਾ ਦਾ ਪਤਾ ਚੱਲਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਉਸ ਦੇ ਨੇੜਲੇ ਸਬੰਧੀਆਂ ਅਤੇ ਦੋਸਤਾਂ ਨੂੰ ਦਿੱਤੀ ਜਾਏਗੀ। ਇਸ ਨਾਲ ਕਿਸੇ ਨੂੰ ਖ਼ੁਦਕੁਸ਼ੀ ਕਰਨ ਤੋਂ ਰੋਕਿਆ ਜਾ ਸਕੇਗਾ। ਫੇਸਬੁੱਕ ਪ੍ਰੋਡਕਟ ਮੈਨੇਜਮੈਂਟ ਦੇ ਉਪ ਪ੍ਰਧਾਨ ਜੀ. ਰੋਸੇਨ ਨੇ ਕਿਹਾ ਕਿ ਇਸ ਕਦਮ ਨਾਲ ਅਸੀਂ ਸਾਈਟ 'ਤੇ ਹੀ ਨਹੀਂ ਸਗੋਂ ਬਾਹਰ ਵੀ ਇਕ ਸੁਰੱਖਿਅਤ ਮਾਹੌਲ ਤਿਆਰ ਕਰ ਸਕਾਂਗੇ। ਇਹ ਟੂਲ ਮੈਸੇਜ ਜਾਂ ਕੁਮੈਂਟ ਬਾਕਸ ਵਿਚ ਲਿਖੇ ਗਏ ਵਾਕ ਜਿਵੇਂ 'ਕੀ ਤੁਸੀਂ ਠੀਕ ਹੋ, ਕੀ ਮੈਂ ਤੁਹਾਡੀ ਮਦਦ ਕਰ ਸਕਦਾ ਹਾਂ' ਵਰਗੇ ਵਾਕਾਂ ਨੂੰ ਸੰਕੇਤ ਦੇ ਰੂਪ ਵਿਚ ਸਮਝੇਗਾ। ਇਸ ਮਿਸ਼ਨ ਦਾ ਹਿੱਸਾ ਕਈ ਮਾਹਿਰ ਹੋਣਗੇ ਜੋ ਲਗਾਤਾਰ ਫੇਸਬੁੱਕ ਲਾਈਵ ਵੀਡੀਓ, ਪੋਸਟ ਅਤੇ ਇਨਬਾਕਸ ਦੀ ਨਿਗਰਾਣੀ ਕਰਨਗੇ। ਆਰਟੀਫੀਸ਼ੀਅਲ ਇੰਟੈਲੀਜੈਂਸ ਫੇਸਬੁੱਕ ਤੋਂ ਮਿਲੀਆਂ ਜਾਣਕਾਰੀਆਂ ਦਾ ਤਰਜੀਹੀ ਆਧਾਰ 'ਤੇ ਵਿਸ਼ਲੇਸ਼ਣ ਕਰੇਗਾ। ਫਿਰ ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਅਨੁਸਾਰ ਹੀ ਕੋਈ ਵੀ ਕਦਮ ਚੁੱਕਿਆ ਜਾਏਗਾ। ਦੱਸਣਯੋਗ ਹੈ ਕਿ 10 ਸਤੰਬਰ ਨੂੰ ਅੰਤਰਰਾਸ਼ਟਰੀ ਆਤਮਹੱਤਿਆ ਰੋਕਥਾਮ ਦਿਵਸ 'ਤੇ ਫੇਸਬੁੱਕ ਨੇ ਭਾਰਤ ਵਿਚ ਆਤਮਹੱਤਿਆ ਰੋਕਣ ਲਈ ਕੰਮ ਕਰ ਰਹੇ ਸੰਗਠਨਾਂ ਦੇ ਨਾਲ ਕੰਮ ਕਰਨਾ ਸ਼ੁਰੂ ਕੀਤਾ ਸੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget