ਪੜਚੋਲ ਕਰੋ

ਫੇਸਬੁੱਕ ਲਿਆਇਆ Click-to-WhatsApp ਬਟਨ!

ਸੇਨ ਫਰਾਂਸਿਸਕੋ: ਜੇ ਤੁਸੀਂ ਫੇਸਬੁੱਕ ਦੀ ਵਰਤੋਂ ਕਰਦੇ ਹੋ, ਤਾਂ ਹੁਣ ਤੁਸੀਂ ਆਪਣੀ ਐਡ ਦੀ ਮਦਦ ਨਾਲ ਵੱਧ ਤੋਂ ਵੱਧ ਲੋਕ ਜੋੜ ਸਕਦੇ ਹੋ। ਫੇਸਬੁੱਕ ਨੇ ਆਪਣੇ ਪਲੇਟਫਾਰਮ 'ਤੇ click-to-whatsaap ਬਟਨ ਲੌਂਚ ਕੀਤਾ ਹੈ, ਜੋ ਐਡ ਦੇਣ ਵਾਲਿਆਂ ਨੂੰ ਇੱਕ ਅਰਬ ਤੋਂ ਵੱਧ whatsapp ਯੂਜਰਜ਼ ਨਾਲ ਜੋੜੇਗਾ। ਫੇਸਬੁੱਕ click-to-whatsaap ਬਟਨ ਐਡ ਵਿੱਚ ਦਿੱਤਾ ਜਾਵੇਗਾ। ਇਸ ਬਟਨ ਨਾਲ whatsaap, ਫੇਸਬੁੱਕ ਨੂੰ ਸੋਸ਼ਲ ਪਲੇਟਫਾਰਮ ਨਾਲ ਜੋੜਿਆ ਜਾਵੇਗਾ। ਕੰਪਨੀ ਨੇ ਟੇਕਕ੍ਰੰਚ ਨੇ ਦੱਸਿਆ ਕਿ ਉਹ ਇਸ ਫੀਚਰ ਨੂੰ ਹੌਲੀ-ਹੌਲੀ ਲਾਗੂ ਕਰ ਰਿਹਾ ਹੈ, ਜੋ ਪਹਿਲਾਂ ਉੱਤਰੀ ਤੇ ਦੱਖਣੀ ਅਮਰੀਕਾ, ਅਫਰੀਕਾ, ਆਸਟ੍ਰੇਲੀਆ ਤੇ ਏਸ਼ੀਆ ਦੇ ਬਹੁਤੇ ਦੇਸ਼ਾਂ ਵਿੱਚ ਲਾਂਚ ਕੀਤਾ ਜਾਵੇਗਾ। ਫੇਸਬੁੱਕ ਦੇ ਪ੍ਰਬੰਧਕ ਵੱਲੋਂ ਕਿਹਾ ਗਿਆ, "ਬਹੁਤੇ ਲੋਕ ਪਹਿਲਾਂ ਹੀ ਛੋਟੇ ਕਾਰੋਬਾਰਾਂ ਨਾਲ ਵ੍ਹਟਸਐਪ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਕਿਹਾ, "ਫੇਸਬੁੱਕ ਦੇ ਇਸ਼ਤਿਹਾਰ 'ਤੇ click-to-whatsaap ਬਟਨ ਨੂੰ ਸ਼ਾਮਲ ਕਰਨ ਲਈ ਕਾਰੋਬਾਰੀਆਂ ਨੂੰ ਹੁਣ ਲੋਕਾਂ ਨੂੰ ਆਪਣੇ ਉਤਪਾਦ ਨਾਲ ਜੋੜਨ ਵਿੱਚ ਆਸਾਨੀ ਜਾਵੇਗਾ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget