ਪੜਚੋਲ ਕਰੋ

Facebook 'ਤੇ ਕੀਤਾ Like ਦੱਸ ਦਿੰਦਾ ਤੁਹਾਡੀ ਜਾਤ ਤੇ ਧਰਮ

ਨਵੀਂ ਦਿੱਲੀ: ਪਿਛਲੇ ਮਹੀਨੇ ਕੈਂਬ੍ਰਿਜ ਐਨਾਲਿਟਿਕਾ ਡੇਟਾ ਫਰਮ ਦੇ ਇੱਕ ਸਾਬਕਾ ਕਰਮਚਾਰੀ ਨੇ ਖੁਲਾਸਾ ਕੀਤਾ ਕਿ ਲੱਖਾਂ ਫੇਸਬੁੱਕ ਯੂਜ਼ਰਜ਼ ਦੇ ਡੇਟਾ ਦੀ ਵਰਤੋਂ 2016 ਵਿੱਚ ਅਮਰੀਕੀ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਗਈ।   ਵਿਸਲ ਬਲੋਅਰ, ਕ੍ਰਿਸਟੋਫਰ ਵਾਇਲੀ ਨੇ ਸੀਐਨਐਨ ਚੈਨਲ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਕਿਵੇਂ ਇੱਕ ਐਪ ਫੇਸਬੁੱਕ ਦੀ ਮਦਦ ਕਰ ਰਿਹਾ ਹੈ ਜਿਸ ਵਿੱਚ ਨਾ ਸਿਰਫ ਯੂਜ਼ਰਾਂ ਦੇ ਪ੍ਰੋਫਾਈਲ ਜਦਕਿ ਉਸ ਦੇ ਪੂਰੇ ਦੋਸਤਾਂ ਦੇ ਨੈੱਟਵਰਕ ਨਾਲ ਵੀ ਡੇਟਾ ਖਿੱਚਦਾ ਹੈ। ਵਾਇਲੀ ਨੇ ਅੱਗੇ ਕਿਹਾ ਕਿ ਜੇਕਰ ਅਸੀਂ ਐਪ ਨੂੰ ਡਾਊਨਲੋਡ ਕਰਦੇ ਹਾਂ ਤਾਂ ਉਹ ਸਾਡੇ 200 ਤੋਂ 300 ਰਿਕਾਰਡ ਨੂੰ ਉਸੇ ਵੇਲੇ ਸਕੈਨ ਕਰ ਲੈਂਦਾ ਹੈ। ਇਸ ਦੀ ਜਾਣਕਾਰੀ ਫੇਸਬੁੱਕ ਨੂੰ ਵੀ ਨਹੀਂ ਹੁੰਦੀ। ਇਹ ਡੇਟਾ ਇਹ ਵੀ ਦੱਸ ਦਿੰਦਾ ਹੈ ਕਿ ਲੋਕਾਂ ਨੂੰ ਕੀ ਪਸੰਦ ਹੈ ਤੇ ਕੀ ਨਹੀਂ। ਉਹ ਕਿਹੜੀ ਫ਼ਿਲਮ ਵੇਖਣਾ ਚਾਹੁੰਦੇ ਹਨ ਤੇ ਕਿਹੜੀ ਚੀਜ਼ ਖਾਣਾ ਚਾਹੁੰਦੇ ਹਨ। 2015 ਦੀ ਇੱਕ ਰਿਪੋਰਟ ਮੁਤਾਬਕ ਸਿਰਫ 10 ਲਾਇਕ ਕਰਨ ਤੋਂ ਬਾਅਦ ਹੀ ਕੰਪਿਊਟਰ ਤੁਹਾਨੂੰ ਤੁਹਾਡੇ ਹਮਸਫ਼ਰ ਤੋਂ ਵੀ ਵੱਧ ਪਛਾਣਨ ਲੱਗ ਪੈਂਦਾ ਹੈ। ਜੇਕਰ ਤੁਸੀਂ 70 ਤੋਂ ਵੱਧ ਲਾਇਕ ਕੀਤੇ ਤਾਂ ਉਹ ਤੁਹਾਡੇ ਪਰਿਵਾਰ ਵਾਰੇ ਵੀ ਜਾਣ ਜਾਂਦਾ ਹੈ। 150 ਲਾਇਕ ਤੋਂ ਬਾਅਦ ਉਹ ਇਹ ਵੀ ਪਤਾ ਕਰ ਲੈਂਦਾ ਹੈ ਕਿ ਤੁਹਾਡਾ ਧਰਮ ਕਿਹੜਾ ਹੈ ਤੇ ਤੁਸੀਂ ਕੀ ਪਸੰਦ ਕਰਦੇ ਹੋ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ

DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ

ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Public Holiday in Punjab: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਸਣੇ ਸਰਕਾਰੀ ਦਫ਼ਤਰ, ਸੰਸਥਾਵਾਂ ਅਤੇ ਉਦਯੋਗਿਕ ਅਦਾਰੇ ਰਹਿਣਗੇ ਬੰਦ...
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026

Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ

Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 

Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ

Embed widget