ਪੜਚੋਲ ਕਰੋ

Facebook ’ਤੇ ਬਰਬਾਦ ਸਮਾਂ ਜਾਣਨ ਲਈ ਵਰਤੋ ਇਹ ਟੂਲ

  ਨਵੀਂ ਦਿੱਲੀ: ਫੇਸਬੁੱਕ ਅਜਿਹੇ ਟੂਲ ’ਤੇ ਕੰਮ ਕਰ ਰਿਹਾ ਹੈ ਜਿਸ ਤੋਂ ਪਤਾ ਚੱਲੇਗਾ ਕਿ ਤੁਸੀਂ ਸੋਸ਼ਲ ਮੀਡੀਆ ’ਤੇ ਕਿੰਨਾ ਸਮਾਂ ਬਰਬਾਦ ਕਰ ਰਹੇ ਹੋ। ਇਸ ਟੂਲ ਦਾ ਨਾਂ ‘ਯੂਅਰ ਟਾਈਮ ਆਨ ਫੇਸਬੁੱਕ’ ਹੈ। ਯੂਅਰ ਟਾਈਮ ਆਨ ਫੇਸਬੁੱਕ ਇੱਕ ਟੂਲ ਹੈ ਜਿਸ ਦੀ ਮਦਦ ਨਾਲ ਇਹ ਪਤਾ ਲਾਇਆ ਜਾ ਸਕਦਾ ਹੈ ਕਿ ਪਿਛਲੇ ਇੱਕ ਹਫ਼ਤੇ ਤੋਂ ਕਿੰਨਾਂ ਸਮਾਂ ਫੇਸਬੁੱਕ ’ਤੇ ਬਿਤਾਇਆ ਗਿਆ। ਟੂਲ ਇਹ ਵੀ ਦੱਸੇਗਾ ਕਿ ਇੱਕ ਦਿਨ ਵਿੱਚ ਕਿੰਨਾ ਸਮਾਂ ਫੇਸਬੁੱਕ ’ਤੇ ਲਾਇਆ ਗਿਆ। ਆਪਣੀਆਂ ਸੈਟਿੰਗਜ਼ ਦੀ ਮਦਦ ਨਾਲ ਫੇਸਬੁੱਕ ਇੱਕ ਅਲਰਟ ਵੀ ਭੇਜੇਗਾ ਜਿਸ ਤੋਂ ਇਹ ਪਤਾ ਲੱਗੇਗਾ ਕਿ ਹੱਦ ਤੋਂ ਜ਼ਿਆਦਾ ਹੋਣ ਲੱਗ ਪਈ ਹੈ। ਇਸ ਟੂਲ ਨੂੰ ਹਾਲ਼ੇ ਰਿਲੀਜ਼ ਨਹੀਂ ਕੀਤਾ ਗਿਆ ਪਰ ਇਸ ਨੂੰ ਜਲਦੀ ਹੀ ਲੋਕਾਂ ਲਈ ਉਪਲੱਭਧ ਕਰਾਇਆ ਜਾਏਗਾ। ਫਿਲਹਾਲ ਇਸ ਗੱਲ ਦਾ ਖ਼ੁਲਾਸਾ ਨਹੀਂ ਹੋਇਆ ਕਿ ਇਸ ਨੂੰ ਐਂਡਰਾਇਡ ’ਤੇ ਰੋਲ ਆਊਟ ਕੀਤਾ ਜਾਏਗਾ ਜਾਂ ਕਿਸੇ ਹੋਰ ਪਲੇਟਫਾਰਮ ’ਤੇ ਕੀਤਾ ਜਾਏਗਾ। ਗੂਗਲ ਐਂਡਰਾਇਡ ਪੀ ਇੱਕ ਅਜਿਹੀ ਐਪ ਹੈ ਜੋ ਦੱਸੇਗੀ ਕਿ ਤੁਸੀਂ ਦਿਨ ਵਿੱਚ ਕਿੰਨੀ ਵਾਰ ਫ਼ੋਨ ਖੋਲ੍ਹਿਆ, ਕਿਹੜੀ ਐਪ ਸਭ ਤੋਂ ਵੱਧ ਚਲਾਈ ਤੇ ਕਿਸ ਐਪ ਦੇ ਨੋਟੀਫਿਕੇਸ਼ਨ ਸਭ ਤੋਂ ਵੱਧ ਆਉਣ। ਸਮੇਂ ਦੀ ਆਪਸ਼ਨ 15, 30, 60, 90 ਤੇ 180 ਮਿੰਟ ਹੋਣਗੀਆਂ। ਇੱਕ ਸਰਵੇਖਣ ਤੋਂ ਖ਼ੁਲਾਸਾ ਹੋਇਆ ਹੈ ਕਿ ਤਕਰੀਬਨ 65 ਫ਼ੀ ਸਦੀ ਲੋਕ ਸਮਾਰਟਫੋਨ ਦੇ ਇਸਤੇਮਾਲ ਨੂੰ ਕੰਟਰੋਲ ਕਰਨਾ ਚਾਹੁੰਦੇ ਹਨ। ਇਸ ਵਿੱਚ ਇਹ ਵੀ ਦੱਸਿਆ ਗਿਆ ਕਿ 70 ਫ਼ੀ ਸਦੀ ਨੌਜਵਾਨਾਂ ਨੇ ਸਮਾਰਟਫੋਨ ’ਤੇ ਸਮਾਂ ਗੁਜ਼ਾਰਨ ਦੀ ਹੱਦ ’ਤੇ ਲਗਾਮ ਕੱਸਣ ਦੀ ਕੋਸ਼ਿਸ਼ ਕੀਤੀ।

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Embed widget