ਪੜਚੋਲ ਕਰੋ

Electricity Bill: ਗਰਮੀਆਂ 'ਚ ਨਹੀਂ ਆਏਗਾ ਮੋਟਾ ਬਿੱਲ! ਬੱਸ ਏਸੀ 'ਚ ਕਰ ਲਵੋ ਇਹ ਸੈਟਿੰਗ, ਕੂਲਿੰਗ ਵੀ ਹੋ ਜਾਵੇਗੀ ਡਬਲ

Electricity Bill In Summer: ਗਰਮੀਆਂ ਆ ਰਹੀਆਂ ਹਨ। ਹੁਣ ਏਸੀ ਚੱਲਣੇ ਸ਼ੁਰੂ ਹੋ ਜਾਣਗੇ। ਇਸ ਦੇ ਨਾਲ ਹੀ ਬਿਜਲੀ ਬਿੱਲ ਵੀ ਮੋਟਾ ਆਏਗਾ। ਇਹ ਵੀ ਹੋ ਸਕਦਾ ਹੈ ਕਿ ਪੰਜਾਬ ਅੰਦਰ ਜਿਨ੍ਹਾਂ ਦਾ ਸਰਦੀਆਂ ਵਿੱਚ ਬਿਜਲੀ ਬਿੱਲ ਜ਼ੀਰੋ ਆਉਂਦਾ ਸੀ

Electricity Bill In Summer: ਗਰਮੀਆਂ ਆ ਰਹੀਆਂ ਹਨ। ਹੁਣ ਏਸੀ ਚੱਲਣੇ ਸ਼ੁਰੂ ਹੋ ਜਾਣਗੇ। ਇਸ ਦੇ ਨਾਲ ਹੀ ਬਿਜਲੀ ਬਿੱਲ ਵੀ ਮੋਟਾ ਆਏਗਾ। ਇਹ ਵੀ ਹੋ ਸਕਦਾ ਹੈ ਕਿ ਪੰਜਾਬ ਅੰਦਰ ਜਿਨ੍ਹਾਂ ਦਾ ਸਰਦੀਆਂ ਵਿੱਚ ਬਿਜਲੀ ਬਿੱਲ ਜ਼ੀਰੋ ਆਉਂਦਾ ਸੀ, ਹੁਣ ਗਰਮੀਆਂ ਵਿੱਚ ਬਿੱਲ ਹਜ਼ਾਰਾਂ ਤੱਕ ਪਹੁੰਚ ਜਾਵੇ। ਬਿਜਲੀ ਬਿੱਲ ਵਧਣ ਦਾ ਮੁੱਖ ਕਾਰਨ ਏਸੀ ਹੀ ਹੁੰਦਾ ਹੈ।

ਦਰਅਸਲ ਕੜਾਕੇ ਦੀ ਗਰਮੀ ਵਿੱਚ ਏਸੀ ਹੀ ਸਾਨੂੰ ਰਾਹਤ ਦਿੰਦਾ ਹੈ। ਗਰਮੀਆਂ ਦੇ ਮੌਸਮ ਵਿੱਚ ਸਾਰਾ ਦਿਨ ਏਸੀ ਜ਼ਿਆਦਾ ਚੱਲਣ ਨਾਲ ਬਿਜਲੀ ਦਾ ਬਿੱਲ ਵੀ ਜ਼ਿਆਦਾ ਆਉਂਦਾ ਹੈ। ਜ਼ਿਆਦਾ ਚੱਲਣ ਨਾਲ ਏਸੀ ਦੀ ਕੂਲਿੰਗ ਵੀ ਘੱਟ ਹੋਣ ਲੱਗਦੀ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ AC ਦੀ ਕਿਹੜੀ ਚੀਜ਼ ਨੂੰ ਬਦਲ ਕੇ ਤੁਸੀਂ ਜ਼ਿਆਦਾ ਕੂਲਿੰਗ ਤੇ ਬਿਜਲੀ ਦੇ ਬਿੱਲ ਨੂੰ ਘੱਟ ਕਰ ਸਕਦੇ ਹੋ। ਤੁਹਾਨੂੰ ਦੱਸ ਦੇਈਏ ਕਿ ਇਸ ਡਿਵਾਈਸ ਨੂੰ ਆਨਲਾਈਨ ਤੇ ਆਫਲਾਈਨ ਖਰੀਦਿਆ ਜਾ ਸਕਦਾ ਹੈ।

ਕੀ ਹੈ AC ਫੇਲ੍ਹ ਹੋਣ ਦਾ ਕੀ ਕਾਰਨ- AC ਖਰਾਬ ਹੋਣ ਦੇ ਕਈ ਕਾਰਨ ਹਨ। ਇਸ ਦਾ ਸਭ ਤੋਂ ਵੱਡਾ ਕਾਰਨ PCB ਦਾ ਖਰਾਬ ਹੋਣਾ।  PCB ਫੇਲ ਹੋਣ ਕਾਰਨ AC ਚੱਲਦਾ ਹੈ ਪਰ ਜ਼ਿਆਦਾ ਕੂਲਿੰਗ ਨਹੀਂ ਕਰਦਾ, ਨਾਲ ਹੀ ਜ਼ਿਆਦਾ ਬਿਜਲੀ ਦੀ ਖਪਤ ਕਰਦਾ ਹੈ। PCB ਦੀ ਲਾਗਤ ਵੀ ਜ਼ਿਆਦਾ ਹੈ। ਜੇਕਰ ਤੁਸੀਂ Inverter AC ਦੀ ਵਰਤੋਂ ਕਰਦੇ ਹੋ ਤਾਂ ਇਸ ਦੇ ਜਲਦੀ ਖਰਾਬ ਹੋਣ ਦੀ ਸੰਭਾਵਨਾ ਹੈ।

PCB ਖਰਾਬ ਹੋਣ ਦੇ ਕਈ ਕਾਰਨ ਹਨ। ਬਹੁਤੇ ਪਾਣੀ ਨਾਲ ਖਰਾਬ ਹੋ ਜਾਂਦੇ ਹੈ। ਖਾਸ ਤੌਰ 'ਤੇ Inverter AC ਵਿਚ ਦੋ PCB ਇੱਕ ਬਾਹਰੀ ਯੂਨਿਟ ਅਤੇ ਇੱਕ ਅੰਦਰ ਵਾਲੇ ਹੁੰਦੇ ਹਨ। ਅੰਦਰਲਾ ਵਾਲਾ ਹਿੱਸਾ ਇੰਨੀ ਜਲਦੀ ਖਰਾਬ ਨਹੀਂ ਹੁੰਦਾ, ਪਰ ਬਾਹਰੀ ਯੂਨਿਟ PCB ਜਲਦੀ ਖਰਾਬ ਹੋ ਜਾਂਦਾ ਹੈ। ਜ਼ਿਆਦਾਤਰ Inverter AC ਵਿੱਚ, PCB ਪਿਛਲੇ ਪਾਸੇ ਲੱਗੇ ਹੁੰਦੇ ਹਨ। PCB ਮੀਂਹ ਕਾਰਨ ਖਰਾਬ ਹੋ ਜਾਂਦਾ ਹੈ।

ਇਹ ਵੀ ਪੜ੍ਹੋ: Aloo Bhujiya with Tea: ਕੀ ਤੁਸੀਂ ਵੀ ਚਾਹ ਨਾਲ ਆਲੂ ਭੁਜੀਆ ਖਾਣ ਦੇ ਹੋ ਸ਼ੌਕੀਨ! ਜਾਣੋ ਸਿਹਤ ਲਈ ਕੀ ਫਾਇਦੇ ਤੇ ਕੀ ਨੁਕਸਾਨ

ਕਿਵੇਂ ਮੁਰੰਮਤ ਕਰੀਏ- ਸਿਰਫ਼ ਇੰਜੀਨੀਅਰ ਹੀ PCB ਦੀ ਮੁਰੰਮਤ ਕਰ ਸਕਦਾ ਹੈ। ਪਰ ਆਮ ਤੌਰ 'ਤੇ PCBs ਨੂੰ ਉਦੋਂ ਬਦਲਿਆ ਜਾਂਦਾ ਹੈ ਜਦੋਂ ਉਹ ਖਰਾਬ ਹੋ ਜਾਂਦੇ ਹਨ। ਇਸਦੀ ਕੀਮਤ ਵੱਖ-ਵੱਖ ਹੁੰਦੀ ਹੈ। ਕਈ ਕੰਪਨੀਆਂ ਆਪਣੇ ਹਿਸਾਬ ਨਾਲ ਪੈਸੇ ਵਸੂਲਦੀਆਂ ਹਨ। ਜੇਕਰ AC ਮਹਿੰਗਾ ਹੈ ਤਾਂ ਇਸ ਦੇ PCB ਦੀ ਕੀਮਤ ਵੀ ਜ਼ਿਆਦਾ ਹੁੰਦੀ ਹੈ।

ਇਹ ਵੀ ਪੜ੍ਹੋ: Amritsar News: ਖੇਤੀ ਮੰਤਰੀ ਦੀ ਕਿਸਾਨਾਂ ਨੂੰ ਅਪੀਲ! ਕਾਹਲੀ 'ਚ ਗਿੱਲੀ ਫ਼ਸਲ ਮੰਡੀ ਲੈ ਕੇ ਨਾ ਆਇਓ...

ਟਾਪ ਹੈਡਲਾਈਨ

Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
 Toyota Innova Ethanol : ਪੈਟਰੋਲ ਦੀ ਟੈਂਸ਼ਨ ਖ਼ਤਮ? 25 ਰੁਪਏ ਦੇ ਕਰੀਬ ’ਚ ਚੱਲੇਗੀ ਇਹ ਕਾਰ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Nepal Avalanche : ਨੇਪਾਲ ਦੇ ਹਿਮਲੁੰਗ ਹਿਮਾਲ ਬੇਸ ਕੈਂਪ 'ਤੇ ਆਇਆ ਬਰਫੀਲਾ ਤੂਫ਼ਾਨ ,ਘੱਟੋਂ-ਘੱਟ 10 ਲੋਕ ਲਾਪਤਾ
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Banks Open on Sunday : ਅੱਜ ਐਤਵਾਰ ਹੋਣ ਦੇ ਬਾਵਜੂਦ ਸਰਕਾਰੀ ਬੈਂਕ ਖੁੱਲ੍ਹੇ, ਸੋਮਵਾਰ ਤੋਂ 3 ਦਿਨ ਬੰਦ ਰਹਿਣਗੇ ਬੈਂਕ 
Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ...
Punjab News: ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
ਸਾਬਕਾ ਕੇਂਦਰੀ ਰਾਜ ਮੰਤਰੀ ਬਿੱਟੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵੌਇਸ ਮੈਸੇਜ ਕਰ ਦਿੱਤੀ ਚੇਤਾਵਨੀ, ਬੋਲੇ- 10 ਜਾਂ 15 ਦਿਨਾਂ ਚ ਆ ਸਕਦੇ, ਨਾਲ ਰਹਿਣ ਵਾਲੇ ਵੀ ਮਾਰੇ ਜਾਣਗੇ...
Punjab News: LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
LPU 'ਚ ਵਿਦਿਆਰਥਣ ਨਾਲ ਬਲਾਤਕਾਰ ਦੇ ਇਲਜ਼ਾਮ 'ਤੇ ਹੰਗਾਮਾ, ਗੁੱਸੇ 'ਚ ਭੜਕੇ ਵਿਦਿਆਰਥੀਆਂ ਨੇ ਲਗਾਈ ਅੱਗ ਕੀਤੀ ਭੰਨਤੋੜ, ਨੈਸ਼ਨਲ ਹਾਈਵੇਅ ਜਾਮ...
Embed widget