ਪੜਚੋਲ ਕਰੋ

ਫੈਸਟੀਵਲ ਸੇਲ : ਸਮਾਰਟ ਫੋਨ 'ਤੇ 12,000 ਦੀ ਛੂਟ

ਨਵੀਂ ਦਿੱਲੀ : ਤਿਉਹਾਰਾਂ ਦੇ ਮੌਸਮ ਵਿੱਚ ਲੇਨੋਵੋ ਨੇ ਆਪਣੇ ਖਾਸ ਸਮਾਰਟਫੋਨ ਲੇਨੋਵੋ Z2 ਪਲੱਸ ਸਮਾਰਟ ਫੋਨ 'ਤੇ ਸ਼ਾਨਦਾਰ ਆਫਰ ਦਾ ਐਲਾਨ ਕੀਤਾ ਹੈ। ਅਮੇਜ਼ਨ ਇੰਡੀਆ ਦੇ 'ਗ੍ਰੇਟ ਇੰਡੀਅਨ ਫੈਸਟੀਵਲ ਸੇਲ' ਦੌਰਾਨ ਇਹ ਆਫਰ ਇੱਕ ਅਕਤੂਬਰ ਤੋਂ ਉਪਲਬਧ ਹੋ ਗਿਆ ਹੈ। ਕੰਪਨੀ ਦੇ ਹਾਲ ਹੀ ਵਿੱਚ ਲਾਂਚ ਹੋਏ ਇਸ ਸਮਾਰਟਫੋਨ 'ਤੇ ਤੁਸੀਂ 12000 ਰੁਪਏ ਦੀ ਬੰਪਰ ਛੂਟ ਲੈ ਸਕਦੇ ਹੋ। ਇਹ ਆਫਰ ਫੋਨ ਦੇ ਐਕਸਚੇਂਜ 'ਤੇ ਮਿਲੇਗਾ। ਇਸ ਫੋਨ ਦੇ 3 ਜੀ.ਬੀ. ਰੈਮ ਤੇ 32 ਜੀ.ਬੀ. ਸਟੋਰੇਜ਼ ਵਾਲੇ ਮਾਡਲ ਦੀ ਕੀਮਤ 17,999 ਰੁਪਏ ਰੱਖੀ ਗਈ ਹੈ। ਜਦਕਿ 4 ਜੀ.ਬੀ. ਰੈਮ ਤੇ 64 ਜੀ.ਬੀ. ਸਟੋਰੇਜ਼ ਵਾਲੇ ਮਾਡਲ ਦੀ ਕੀਮਤ 19,999 ਰੁਪਏ ਰੱਖੀ ਗਈ ਹੈ। ਨਾਲ ਹੀ ਤੁਸੀਂ ਇਸ ਫੋਨ ਨੂੰ ਜ਼ੀਰੋ ਫੀਸਦੀ ਵਿਆਜ ਦੇ ਨਾਲ ਈ.ਐਮ.ਆਈ. 'ਤੇ ਖਰੀਦ ਸਕਦੇ ਹੋ। ਫੋਨ ਦੀ ਬਾਕੀ ਖਾਸੀਅਤ ਵਿੱਚ ਇਸ ਦਾ ਫੁੱਲ ਐਚ.ਡੀ. ਸਕਰੀਨ, ਫੋਨ ਦਾ ਡਿਸਪਲੇ ਪਿਕਸਸ ਡੈਨਿਸਿਟੀ 441 ਹੈ। ਫੋਨ ਵਿੱਚ 3500 mAh ਦੀ ਸ਼ਕਤੀਸ਼ਾਲੀ ਬੈਟਰੀ ਹੈ ਜੋ ਸਾਧਾਰਨ ਵਰਤੋਂ 'ਤੇ ਇੱਕ ਦਿਨ ਤੋਂ ਜ਼ਿਆਦਾ ਦਾ ਬੈਕਅਪ ਦੇ ਸਕਦੀ ਹੈ। ਫੋਨ ਵਿੱਚ 13 ਮੈਗਾਪਿਕਸਲ ਦਾ ਰਿਅਰ ਕੈਮਰਾ ਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। Z2 ਸਮਾਰਟਫੋਨ ਐਂਡਰਾਇਡ ਮਾਰਸ਼ਮੈਲੋ 6.0.1 'ਤੇ ਚਲਦਾ ਹੈ। ਫੋਨ ਵਿੱਚ ਗੂਗਲ ਨਾਓ ਲਾਂਚਰ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ

ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਰਿਟਾਇਰਡ FCI ਇੰਸਪੈਕਟਰ ਦੀ ਦਰਦਨਾਕ ਮੌਤ, ਕਾਰ ਨੇ ਮਾਰੀ ਭਿਆਨਕ ਟੱਕਰ; ਮੱਚਿਆ ਚੀਕ ਚੀਹਾੜਾ

ਅੱਜ ਵਿਸ਼ਾਲ ਸ਼ਿਵ ਭਗਤੀ ਸਮਾਗਮ 'ਚ ਆਉਣਗੇ CM ਮਾਨ ਅਤੇ ਕੇਜਰੀਵਾਲ, ਹੰਸਰਾਜ ਰਘੂਵੰਸ਼ੀ ਕਰਨਗੇ ਸ਼ਿਵ ਮਹਿਮਾ ਦਾ ਗੁਣਗਾਨ; ਟ੍ਰੈਫਿਕ ਐਡਵਾਇਜ਼ਰੀ ਹੋਈ ਜਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

Embed widget