ਪੜਚੋਲ ਕਰੋ

ਲੱਗਿਆ ਸਮਾਰਟਫੋਨਾਂ ਦਾ ਮੇਲਾ, ਆਈਫੋਨ-8, ਰੇਡਮੀ ਨੋਟ-4 'ਤੇ ਵੱਡੇ ਡਿਸਕਾਉਂਟ

ਨਵੀਂ ਦਿੱਲੀ: ਈ-ਕਾਮਰਸ ਵੈੱਬਸਾਈਟ ਫਲਿਪਕਾਰਟ 'ਤੇ ਮੋਬਾਈਲ ਬੋਨਾਂਜਾ ਸੇਲ ਸ਼ੁਰੂ ਹੈ। ਇਹ 5 ਜਨਵਰੀ ਤੱਕ ਚੱਲੇਗੀ। ਇਸ ਤਹਿਤ ਗਾਹਕਾਂ ਨੂੰ ਕਈ ਸਮਾਰਟਫੋਨ 'ਤੇ ਵੱਡੇ ਡਿਸਕਾਉਂਟ ਦਿੱਤੇ ਜਾ ਰਹੇ ਹਨ। ਇਸ ਵਿੱਚ ਸੈਮਸੰਗ, ਆਈਫੋਨ, ਓਪੋ ਤੇ ਸ਼ਿਓਮੀ ਵਰਗੀਆਂ ਕੰਪਨੀਆਂ ਦੇ ਮੋਬਾਈਲ ਸ਼ਾਮਲ ਹਨ। ਗੂਗਲ ਪਿਕਸਲ-2, ਸ਼ਿਓਮੀ ਰੇਡਮੀ ਨੋਟ ਫੋਰ, ਆਈਫੋਨ ਐਸਈ ਤੇ ਆਈਫੋਨ 8 ਵਰਗੇ ਸਮਾਰਟਫੋਨ 'ਤੇ ਡਿਸਕਾਉਂਟ ਮਿਲ ਰਿਹਾ ਹੈ। ਇਸ ਤੋਂ ਇਲਾਵਾ ਫਲਿਪਕਾਰਟ ਬਾਈ ਬੈਕ ਗਰੰਟੀ ਆਫਰ ਵੀ ਦੇ ਰਿਹਾ ਹੈ। ਇਸ ਤਹਿਤ ਪੁਰਾਣੇ ਸਮਾਰਟਫੋਨ ਦੀ 50 ਫ਼ੀਸਦੀ ਵੈਲਿਊ ਮਿਲੇਗੀ। ਗਾਹਕ ਆਪਣੇ ਬਜਟ ਦੇ ਹਿਸਾਬ ਨਾਲ ਡਿਸਕਾਉਂਟ ਰੇਟ 'ਤੇ ਸਮਾਰਟਫੋਨ ਖ਼ਰੀਦ ਸਕਦੇ ਹਨ। ਫਲਿਪਕਾਰਟ 'ਤੇ ਆਈਫੋਨ-8 ਦੀ ਕੀਮਤ ਨੂੰ 64 ਹਜ਼ਾਰ ਤੋਂ ਘਟਾ ਕੇ 54,999 ਰੁਪਏ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 64 ਜੀਬੀ ਸਟੋਰੇਜ਼ ਵਾਲੇ ਆਈਫੋਨ 8 'ਤੇ 17 ਫ਼ੀਸਦੀ ਡਿਸਕਾਉਂਟ ਮਿਲ ਰਿਹਾ ਹੈ। ਆਈਫੋਨ ਐਕਸ ਦੀ ਕੀਮਤ ਫ਼ਿਲਹਾਲ 89,000 ਰੁਪਏ ਹੈ। ਅਜਿਹੇ ਵਿੱਚ ਆਈਫੋਨ 8 ਖ਼ਰੀਦਿਆ ਜਾ ਸਕਦਾ ਹੈ। ਇਸ 'ਤੇ ਡਿਸਕਾਉਂਟ ਚੱਲ ਰਿਹਾ ਹੈ। ਚਾਰ ਜੀਬੀ ਰੈਮ ਅਤੇ 64 ਜੀਬੀ ਸਟੋਰੇਜ ਵਾਲਾ ਰੇਡਮੀ ਨੋਟ ਫੋਰ 10,999 ਰੁਪਏ ਵਿੱਚ ਵਿਕ ਰਿਹਾ ਹੈ। ਇਸ ਦੀ ਕੀਮਤ ਨੂੰ 12,999 ਤੋਂ ਘਟਾ ਕੇ 10,999 ਰੁਪਏ ਕਰ ਦਿੱਤੀ ਗਈ ਹੈ। ਰੇਡਮੀ ਨੋਟ ਫੋਰ ਨੂੰ ਜਨਵਰੀ 2017 ਵਿੱਚ ਭਾਰਤ ਵਿੱਚ ਲਾਂਚ ਕੀਤਾ ਗਿਆ ਸੀ। ਇਸ ਵਿੱਚ 4100 ਐਮਏਐਚ ਦੀ ਬੈਟਰੀ ਹੈ। ਇਸ ਸੇਲ ਵਿੱਚ ਗੂਗਲ ਪਿਕਸਲ 2 ਤੇ ਗੂਗਲ ਪਿਕਸਲ 2 ਐਕਸਐਲ ਵੀ ਸਸਤਾ ਮਿਲ ਰਿਹਾ ਹੈ। ਗੂਗਲ ਪਿਕਸਲ 2 ਸਮਾਰਟਫੋਨ 39,999 ਰੁਪਏ ਤੇ ਗੂਗਲ ਪਿਕਸਲ 2 ਐਕਸਐਲ 52,999 ਰੁਪਏ ਵਿੱਚ ਮਿਲ ਰਿਹਾ ਹੈ। ਵੈਸੇ ਇਨ੍ਹਾਂ ਦੀ ਕੀਮਤ 61 ਹਜ਼ਾਰ ਤੇ 73 ਹਜ਼ਾਰ ਹੈ। 64 ਜੀਬੀ ਸਟੋਰੇਜ ਵਾਲਾ ਸੈਮਸੰਗ ਗਲੈਕਸੀ ਔਨ ਐਨਐਕਸਟੀ ਸਮਾਰਟਫੋਨ 11,900 ਵਿੱਚ ਮਿਲ ਰਿਹਾ ਹੈ। ਇਸ ਦੀ ਬਜ਼ਾਰ ਵਿੱਚ ਕੀਮਤ 17,900 ਰੁਪਏ ਹੈ। ਇਸ 'ਤੇ 33 ਫ਼ੀਸਦੀ ਡਿਸਕਾਉਂਟ ਮਿਲ ਰਿਹਾ ਹੈ। ਇਹ ਸਮਾਰਟਫੋਨ ਅਪ੍ਰੈਲ 2017 ਵਿੱਚ ਲਾਂਚ ਹੋਇਆ ਸੀ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Embed widget