ਪੜਚੋਲ ਕਰੋ

ਫਲਿੱਪਕਾਰਟ 'ਤੇ ਐਪਲ ਦੀ ਸੇਲ, ਆਈਫੋਨ, ਆਈਪੈਡ, ਮੈਕਬੁੱਕ 'ਤੇ ਡਿਸਕਾਊਂਟ

ਨਵੀਂ ਦਿੱਲੀ: ਫਲਿੱਪਕਾਰਟ ਗਾਹਕਾਂ ਨੂੰ ਐਪਲ ਦੇ ਪ੍ਰੋਡਕਟ ਖਰੀਦਣ ਦੇ ਬੇਮਿਸਾਲ ਮੌਕਾ ਦੇ ਰਿਹਾ ਹੈ। ਐਪਲ ਆਈਫੋਨ, ਆਈਪੈਡ, ਮੈਕਬੁੱਕ ਤੇ ਵੌਚ 'ਤੇ ਡਿਸਕਾਊਂਟ ਤੇ ਕੈਸ਼ਬੈਕ ਦਿੱਤਾ ਜਾ ਰਿਹਾ ਹੈ। ਐਪਲ ਵੀਕ ਫਲਿੱਪਕਾਰਟ 'ਤੇ 9 ਜਨਵਰੀ ਤੋਂ 15 ਜਨਵਰੀ ਤੱਕ ਚੱਲੇਗਾ। ਇਸ ਆਫ਼ਰ ਵਿੱਚ ਡਿਸਕਾਊਂਟ ਦੇ ਨਾਲ ਹੀ ICICI ਬੈਂਕ ਦੇ ਕਾਰਡ ਨਾਲ ਖਰੀਦ ਕਰਨ ਤੇ 8,000 ਰੁਪਏ ਤੱਕ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। iPhone 8, iPhone 8 Plus: ਐਪਲ ਆਈਫੋਨ 8 ਤੇ 9000 ਰੁਪਏ ਤੱਕ ਦੀ ਛੂਟ ਮਿਲ ਰਹੀ ਹੈ ਤੇ ਇਸ ਦੇ ਨਾਲ ਹੀ ਤੁਸੀਂ ਇਸ ਨੂੰ 54,999 ਰੁਪਏ ਵਿੱਚ ਖਰੀਦ ਸਕਦੇ ਹੋ। ਉੱਥੇ ਹੀ ਆਈਫੋਨ 8 ਪਲੱਸ ਤੇ 8 ਫੀਸਦੀ ਦੀ ਛੂਟ ਮਿਲ ਰਹੀ ਹੈ ਜੋ ਹੁਣ 66,499 ਰੁਪਏ ਵਿੱਚ ਉਪਲਬਧ ਹੈ। ਇਨ੍ਹਾਂ ਦੋਹਾਂ ਸਮਾਰਟਫੋਨ 'ਤੇ ICICI ਬੈਂਕ ਕਾਰਡ ਤੋਂ ਖਰੀਦਾਰੀ ਉੱਪਰ 8000 ਰੁਪਏ ਤੱਕ ਦਾ ਕੈਸ਼ਬੈਕ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ 18000 ਰੁਪਏ ਤੱਕ ਦਾ ਐਕਸਚੇਂਜ ਆਫਰ ਵੀ ਪਾਇਆ ਜਾ ਸਕਦਾ ਹੈ। iPhone 7,iPhone 7 Plus: ਆਈਫੋਨ 7 ਇਸ ਵੀਕ ਵਿੱਚ 42,999 ਰੁਪਏ ਵਿੱਚ ਉਪਲਬਧ ਹੈ। ਇਸ 'ਤੇ 6,000 ਰੁਪਏ ਦਾ ਡਿਸਕਾਊਂਟ ਮਿਲ ਰਿਹਾ ਹੈ। ਆਈਫੋਨ 7 ਪਲੱਸ ਨੂੰ ਇਸ ਸੇਲ ਵਿੱਚ 56,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ ਜਿਸ ਦੀ ਬਾਜ਼ਾਰ ਵਿੱਚ ਕੀਮਤ 59,000 ਰੁਪਏ ਹੈ। ਇਨ੍ਹਾਂ ਦੋਹਾਂ ਸਮਾਰਟਫੋਨ 'ਤੇ ICICI ਬੈਂਕ ਦੇ ਕਾਰਡ ਤੋਂ ਖਰੀਦਾਰੀ ਤੇ 5000 ਰੁਪਏ ਤੱਕ ਦਾ ਕੈਸ਼ਬੈਕ ਪਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਆਈਫੋਨ 7 ਤੇ 21,000 ਰੁਪਏ ਤੱਕ ਦਾ ਐਕਸਚੇਂਜ ਆਫਰ ਪਾਇਆ ਜਾ ਸਕਦਾ ਹੈ। ਉੱਥੇ ਹੀ ਆਈਫੋਨ 7 ਪਲੱਸ ਨੂੰ 18,000 ਰੁਪਏ ਐਕਸਚੇਂਜ ਆਫਰ ਨਾਲ ਖਰੀਦਿਆ ਜਾ ਸਕਦਾ ਹੈ। iPhone 6S,iPhone 6S Plus: 40,000 ਰੁਪਏ ਵਾਲੇ ਆਈਫੋਨ 6s ਨੂੰ ਇਸ ਵੇਲੇ 34,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। iPhone 6S ਪਲੱਸ 37,999 ਰੁਪਏ ਵਿੱਚ ਉਪਲਬਧ ਹੈ। ਇਸ ਉੱਪਰ 11000 ਰੁਪਏ ਤੱਕ ਦਾ ਡਿਸਕਾਊਂਟ ਮਿਲ ਰਿਹਾ ਹੈ। ਇਨ੍ਹਾਂ ਦੋਹਾਂ ਸਮਾਰਟਫੋਨ ਤੇ ਆਈਸੀਆਈਸੀਆਈ ਬੈਂਕ ਕਾਰਡ ਤੋਂ ਖਰੀਦਣ ਤੇ 3000 ਰੁਪਏ ਤੱਕ ਦਾ ਕੈਸ਼ਬੈਕ ਮਿਲ ਸਕਦਾ ਹੈ। Apple iPad, iPad Pro: ਆਈਪੈਡ ਤੇ ਆਈਪੈਡ ਪ੍ਰੋ ਤੇ ਵੱਧ ਤੋਂ ਵੱਧ ਡਿਸਕਾਊਂਟ 5100 ਰੁਪਏ ਤੱਕ ਮਿਲ ਰਿਹਾ ਹੈ। ਇਸ ਤੋਂ ਇਲਾਵਾ 2500 ਰੁਪਏ ਦਾ ਕੈਸ਼ਬੈਕ ICICI ਬੈਂਕ ਦੇ ਕਾਰਡ ਤੋਂ ਖਰੀਦਣ ਵਾਲਿਆਂ ਨੂੰ ਮਿਲੇਗਾ।

ਟਾਪ ਹੈਡਲਾਈਨ

ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...

1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026

ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ

Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ

Embed widget