ਪੜਚੋਲ ਕਰੋ

ਫਲਿਪਕਾਰਟ ਨੇ ਲਾਈ ਡਿਸਕਾਉਂਟ ਦੀ ਝੜੀ

ਨਵੀਂ ਦਿੱਲੀ: ਫਲਿਪਕਾਰਟ ਦੀ Big Billion Day ਸੇਲ ਅੱਜ ਤੋਂ ਸ਼ੁਰੂ ਹੋ ਗਈ ਹੈ। ਇਹ ਸੇਲ 6 ਅਕਤੂਬਰ ਤੱਕ ਚਲੇਗੀ। ਇਸ ਸੇਲ ਵਿੱਚ ਤੁਸੀਂ ਸਮਾਰਟਫੋਨ, ਟੈਬਲੇਟ, ਲੈਪਟਾਪ ਤੇ ਸਮਾਰਟਵਾਚ 'ਤੇ ਡਿਸਕਾਉਂਟ ਤੇ ਐਕਸਚੇਂਜ ਆਫਰ ਦਾ ਜ਼ਬਰਦਸਤ ਫਾਇਦਾ ਚੁੱਕ ਸਕਦੇ ਹੋ। ਇਸ ਚਾਰ ਦਿਨ ਤੱਕ ਚਲਣ ਵਾਲੀ ਸੇਲ ਦੀ ਕੁਝ ਖਾਸ ਡੀਲ ਬਾਰੇ ਅਸੀਂ ਤੁਹਾਨੂੰ ਦੱਸ ਰਹੇ ਹਾਂ। Flipkart Big Billion Day ਸੇਲ ਵਿੱਚ ਆਸੂਸ ਦਾ ਜ਼ੇਨ ਫੋਨ 2,LeEco Le 2, LeEco Le 1s ਈਕੋ ਤੇ ਮੋਟੋ X ਪਲੇ 'ਤੇ ਬਿਹਤਰੀਨ ਛੂਟ ਲੈ ਸਕਦੇ ਹੋ। ਆਸੂਸ 'ਤੇ ਤੁਸੀਂ 10,000 ਰੁਪਏ ਦਾ ਡਿਸਕਾਉਂਟ ਪਾ ਸਕਦੇ ਹੋ। ਇਸ ਤੋਂ ਬਾਅਦ ਇਸ ਫੋਨ ਨੂੰ ਤੁਸੀਂ ਸਿਰਫ 9,999 ਰੁਪਏ ਵਿੱਚ ਖਰੀਦ ਸਕਦੇ ਹੋ। Le 2 ਨੂੰ ਇਸ ਸੇਲ ਵਿੱਚ 10,499 ਰੁਪਏ ਵਿੱਚ ਖਰੀਦ ਸਕਦੇ ਹੋ ਜਿਸ ਦੀ ਕੀਮਤ 11,999 ਰੁਪਏ ਹੈ। Le 1s ਈਕੋ ਨੂੰ ਇਸ ਸੇਲ ਵਿੱਚ 7,999 ਰੁਪਏ ਵਿੱਚ ਖਰੀਦੀਆ ਜਾ ਸਕਦਾ ਹੈ। ਇਸ ਤੋਂ ਇਲਾਵਾ ਫਲਿਪਕਾਰਟ ਕੋਈ ਸਮਾਰਟਫੋਨ 'ਤੇ ਐਕਸਚੇਂਜ ਆਫਰ ਵੀ ਦੇ ਰਿਹਾ ਹੈ। ਮੋਟੋ X ਪਲੇ 'ਤੇ 4500 ਰੁਪਏ ਦਾ ਡਿਸਕਾਉਂਟ ਮਿਲ ਰਿਹਾ ਹੈ। Flipkart Big Billion Day ਸੇਲ ਵਿੱਚ ਐਪਲ ਵਾਚ 'ਤੇ ਬਿਹਤਰੀਨ ਛੂਟ ਮਿਲ ਰਹੀ ਹੈ। ਐਪਲ ਵਾਚ ਦੇ 42mm ਸਪੋਰਟਸ ਐਡਮਿਸ਼ਨ 19,990 ਰੁਪਏ ਮਿਲ ਰਹੀ ਹੈ। ਇਸ ਦੀ ਕੀਮਤ 29,990 ਰੁਪਏ ਹੈ। ਇਸ 'ਤੇ 10 ਹਜ਼ਾਰ ਰੁਪਏ ਦੀ ਬੰਪਰ ਛੂਟ ਮਿਲ ਰਹੀ ਹੈ। ਆਈਫੋਨ 7 ਤੇ ਆਈਫੋਨ 7 ਪਲੱਸ ਦੀ ਪ੍ਰੀ ਬੁਕਿੰਗ ਕਰਵਾਉਣ 'ਤੇ ਸਿਟੀ ਬੈਂਕ ਯੂਜਰਜ਼ ਨੂੰ 10,000 ਰੁਪਏ ਦਾ ਕੈਸ਼ਬੈਕ ਮਿਲ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?

Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ

Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
Embed widget