ਪੜਚੋਲ ਕਰੋ

Flipkart 'ਤੇ ਸੇਲ, iPhone X , Pixel 2 ਤੇ ਹੋਰ ਮੋਬਾਈਲ 'ਤੇ ਵੱਡੇ ਡਿਸਕਾਉਂਟ

ਨਵੀਂ ਦਿੱਲੀ: ਫਲਿਪਕਾਰਟ ਦੇ ਬਿੱਗ ਸ਼ਾਪਿੰਗ ਡੇਜ਼ ਸੇਲ ਦੀ ਵਾਪਸੀ ਹੋ ਚੁੱਕੀ ਹੈ ਜਿਸ ਵਿੱਚ ਕਈ ਵੱਡੇ ਆਫਰਜ਼ ਦਿੱਤੇ ਜਾ ਰਹੇ ਹਨ। ਸੇਲ ਅੱਜ ਤੋਂ ਸ਼ੁਰੂ ਹੋ ਚੁੱਕੀ ਹੈ। ਫਲਿਪਕਾਰਟ ਦੀ ਇਸ ਸੇਲ ਵਿੱਚ ਕਈ ਤਰ੍ਹਾਂ ਦੇ ਪ੍ਰੋਡਕਟਸ 'ਤੇ ਸ਼ਾਨਦਾਰ ਆਫਰ ਚੱਲ ਰਿਹਾ ਹੈ। ਸੇਲ ਦੇ ਨਾਲ-ਨਾਲ ਕੈਸ਼ਬੈਕ, ਐਕਸਚੇਂਜ ਆਫਰ, ਫਲੈਸ਼ ਸੇਲ ਤੇ ਨੋ ਕੋਸਟ ਈਐਮਆਈ ਵੀ ਦਿੱਤੀ ਜਾ ਰਹੀ ਹੈ। ਐਚਡੀਐਫਸੀ ਦੇ ਕਾਰਡ 'ਤੇ 10 ਫੀਸਦੀ ਐਕਸਟ੍ਰਾ ਡਿਸਕਾਉਂਟ ਵੀ ਮਿਲੇਗਾ।   ਫਲਿਪਕਾਰਟ 'ਤੇ ਕੁਝ ਖਰੀਦਣ ਤੋਂ ਪਹਿਲਾਂ ਅਮੇਜ਼ਨ 'ਤੇ ਵੀ ਰੇਟ ਚੈੱਕ ਕਰ ਲਓ ਕਿਉਂਕਿ ਉਸ 'ਤੇ ਵੀ ਸੇਲ ਸ਼ੁਰੂ ਹੋ ਚੁੱਕੀ ਹੈ। ਗੂਗਲ ਪਿਕਸਲ 2 ਨੂੰ 61 ਹਜ਼ਾਰ ਦੀ ਥਾਂ 'ਤੇ 34,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਇਹ ਫਲੈਟ ਡਿਸਕਾਉਂਟ ਨਹੀਂ ਹੈ। ਇਸ ਵਿੱਚ ਕਈ ਆਫਰ ਸ਼ਾਮਲ ਹਨ। ਗੂਗਲ ਪਿਕਸਲ 2 XL ਡਿਸਕਾਉਂਟ ਤੋਂ ਬਾਅਦ ਗਾਹਕਾਂ ਨੂੰ 54,999 ਰੁਪਏ ਵਿੱਚ ਪਵੇਗਾ। ਐਕਸਚੇਂਜ ਆਫਰ ਦੇ ਤਹਿਤ ਇਸ 'ਤੇ 15 ਹਜ਼ਾਰ ਦਾ ਡਿਸਕਾਉਂਟ ਲਿਆ ਜਾ ਸਕਦਾ ਹੈ। ਐਚਡੀਐਫਸੀ ਦੇ ਨਾਲ ਖਰੀਦਣ 'ਤੇ 10 ਹਜ਼ਾਰ ਰੁਪਏ ਦਾ ਹੋਰ ਡਿਸਕਾਉਂਟ ਮਿਲ ਸਕਦਾ ਹੈ। ਆਈਫੋਨ ਐਕਸ ਦੇ 64 ਜੀਬੀ ਨੂੰ 81,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਫੋਨ ਦੀ ਅਸਲੀ ਕੀਮਤ 89,000 ਰੁਪਏ ਹੈ। ਐਕਸਚੇਂਜ ਵੈਲਯੂ 'ਤੇ 5000 ਰੁਪਏ ਦਾ ਡਿਸਕਾਉਂਟ ਦਿੱਤਾ ਜਾ ਰਿਹਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ

ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ

Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ

ABP Premium

ਵੀਡੀਓਜ਼

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ਼ੁਰੂਅਬੋਹਰ 'ਚ ਨਿੱਕੀ ਜਿਹੀ ਗੱਲ ਬਣੀ ਖੂ.ਨੀ ਝ.ੜ.ਪ ਦਾ ਕਾਰਨDonald Trump'ਤੇ ਹੋਏ ਹਮਲੇ ਬਾਅਦ Joe Biden ਨੇ ਕੀ ਕਿਹਾ ?ਅਕਾਲੀ ਦਲ ਦੇ ਬਾਗੀ ਧੜੇ ਦੇ ਵੱਲੋਂ ਚੰਡੀਗੜ੍ਹ ਦੇ 'ਚ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ

ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!

Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ

Shri Akal Takht: ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਹੋਵੇਗੀ ਚਰਚਾ 

Embed widget