ਪੜਚੋਲ ਕਰੋ

ਫਲਿੱਪਕਾਰਟ ਵੱਲੋਂ ਨਵੇਂ ਸਾਲ ਦਾ ਬੰਪਰ ਤੋਹਫਾ.!

ਜੇਕਰ ਤੁਸੀਂ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ ਤਾਂ 2018 ਦੀ ਪਹਿਲੀ ਸੇਲ ਤੁਹਾਡੇ ਲਈ ਨਵੇਂ ਸਾਲ ਦਾ ਸਭ ਤੋਂ ਵਧੀਆ ਮੌਕਾ ਸਾਬਤ ਹੋ ਸਕਦੀ ਹੈ। ਫਲਿਪਕਾਰਟ 2018 ਦੇ ਪਹਿਲੇ ਹਫ਼ਤੇ ਬੋਨਾਂਜ਼ਾ ਸੇਲ ਲਿਆ ਰਿਹਾ ਹੈ। 3 ਜਨਵਰੀ ਤੋਂ ਸ਼ੁਰੂ ਹੋ ਕੇ ਇਹ ਸੇਲ ਹੈ 5 ਜਨਵਰੀ ਤਕ ਚੱਲੇਗੀ। ਇਸ ਵਿੱਚ ਗੂਗਲ ਦੇ ਉੱਤਮ ਫ਼ੋਨ ਪਿਕਸਲ 2 ਪਿਕਸਲ 2 XL, ਸੈਮਸੰਗ ਗਲੈਕਸੀ S7, ਮੋਟੋ G5 ਪਲੱਸ, Xiaomi Mi A1 ਸਮੇਤ ਕਈ ਸਮਾਰਟਫ਼ੋਨਜ਼ 'ਤੇ ਚੋਖੀ ਛੋਟ ਮਿਲ ਰਹੀ ਹੈ- ਪਿਕਸਲ 2, ਪਿਕਸਲ 2 XL: ਮੋਬਾਈਲ ਬੋਨਾਂਜ਼ਾ ਸੇਲ ਪਿਕਸਲ 2 ਤੇ ਪਿਕਸਲ 2 XL 'ਤੇ ਕ੍ਰਮਵਾਰ 13,001 ਤੇ 8001 ਦੀ ਛੋਟ ਮਿਲ ਰਹੀ ਹੈ। ਪਿਕਸਲ 2 (64 GB) ਨੂੰ 39,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ ਤੇ ਪਿਕਸਲ 2 ਐਕਸ.ਐਲ. (64 GB) ਨੂੰ 52,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। HDFC ਕ੍ਰੈਡਿਟ ਕਾਰਡ ਨਾਲ ਪਿਕਸਲ 2 'ਤੇ 8000 ਰੁਪਏ ਦੀ ਛੋਟ ਮਿਲ ਰਹੀ ਹੈ। ਪਿਕਸਲ 2 ਨੂੰ 2017 ਦਾ ਸਭ ਤੋਂ ਵਧੀਆ ਕੈਮਰਾ ਫ਼ੋਨ ਹੋਣ ਦਾ ਮਾਣ ਪ੍ਰਾਪਤ ਹੈ। Xiaomi Redmi ਨੋਟ 4: ਰੈਡਮੀ ਨੋਟ 4 ਕੰਪਨੀ ਦਾ ਇਸ ਸਾਲ ਵਿੱਚ ਸਭ ਤੋਂ ਵੱਧ ਵਿਕਣ ਵਾਲਾ ਸਮਾਰਟਫ਼ੋਨ ਹੈ। ਸੇਲ ਵਿੱਚ ਇਸ ਨੂੰ 10,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। 4 GB ਰੈਮ ਵੇਰੀਐਂਟ 2,000 ਰੁਪਏ ਦੀ ਛੋਟ ਨਾਲ ਉਪਲਬਧ ਹੋਵੇਗਾ। ਰੈਡਮੀ ਨੋਟ 4 ਵਿੱਚ, 5.5 ਇੰਚ ਦੀ ਪੂਰਨ ਐਚ.ਡੀ. ਡਿਸਪਲੇਅ 2.5 ਡੀ ਕਰਵਡ ਗਲਾਸ ਨਾਲ ਦਿੱਤੀ ਗਈ ਹੈ। ਸਮਾਰਟਫੋਨ ਵਿੱਚ ਕੁਆਲਕੌਮ Snapdragon 625 ਚਿੱਪਸੈੱਟ ਦੀ ਵਰਤੋਂ ਕੀਤੀ ਜਾਂਦੀ ਹੈ। ਸਮਾਰਟਫ਼ੋਨ ਵਿੱਚ 4100mAh ਦੀ ਬੈਟਰੀ ਹੈ ਤੇ 13-ਮੈਗਾਪਿਕਸਲ ਦਾ ਰੀਅਰ ਤੇ 5 ਮੈਗਾਪਿਕਸਲ ਸੈਲਫੀ ਕੈਮਰਾ ਹੈ। Xiaomi Mi A1: ਸਭ ਤੋਂ ਸਸਤਾ ਡੂਅਲ ਕੈਮਰੇ ਵਾਲਾ ਇਹ ਸਮਾਰਟਫੋਨ 12,999 ਰੁਪਏ ਵਿੱਚ ਉਪਲਬਧ ਹੋਵੇਗਾ। ਇਸ ਸਮਾਰਟਫੋਨ 'ਤੇ 1,000 ਰੁਪਏ ਦੀ ਛੋਟ ਮਿਲੇਗੀ। ਇਹ ਕੰਪਨੀ ਦਾ ਪਹਿਲਾ ਸੰਪੂਰਨ ਐਂਡ੍ਰੌਇਡ ਓਪਰੇਟਿੰਗ ਸਿਸਟਮ ਵਾਲਾ ਸਮਾਰਟਫੋਨ ਹੈ, ਅਪਡੇਟ ਕੀਤੇ ਜਾਣ ਯੋਗ ਹੈ। Mi A1 ਦਾ ਕੈਮਰਾ ਇਸ ਦੀਆਂ ਸਭ ਤੋਂ ਮਹੱਤਵਪੂਰਣ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਹੈ 12 ਮੈਗਾਪਿਕਸਲ f/2.2 ਅਪਰਚਰ ਦੇ ਨਾਲ ਵਾਈਡ ਐਂਗਲ ਕੈਮਰਾ ਦਿੱਤਾ ਗਿਆ ਹੈ। ਇਹ 2x ਆਪਟੀਕਲ ਜ਼ੂਮ ਕਰਨ ਦੇ ਸਮਰੱਥ ਹੈ, ਜਿਸ ਵਿੱਚ ਪੋਰਟਰੇਟ ਮੋਡ ਵੀ ਮੌਜੂਦ ਹੈ। ਫਰੰਟ ਕੈਮਰਾ ਬਾਰੇ ਗੱਲ ਕਰੀਏ ਤਾਂ ਇਸ ਵਿੱਚ 5 ਮੈਗਾਪਿਕਸਲ ਵਾਲਾ ਕੈਮਰਾ ਦਿੱਤਾ ਗਿਆ ਹੈ। ਮੋਟੋ G5 ਪਲੱਸ: ਇਸ ਸਮਾਰਟਫੋਨ ਦੇ 4 ਜੀ.ਬੀ. ਵੇਰੀਐਂਟ ਦੀ ਵਿਕਰੀ ਦੌਰਾਨ, 9999 ਵਿੱਚ ਉਪਲਬਧ ਹੋਵੇਗਾ ਜਿਸ ਦੀ ਕੀਮਤ 16,999 ਰੁਪਏ ਹੈ। ਮੋਟੋ G5 ਵਿੱਚ 5-ਇੰਚ ਸਕਰੀਨ, Snapdragon 430 ਪ੍ਰੋਸੈਸਰ ਦਿੱਤਾ ਗਿਆ ਹੈ, 13 MP ਮੁੱਖ ਤੇ 5 MP ਫਰੰਟ ਕੈਮਰਾ ਤੇ 2800mAh ਬੈਟਰੀ ਦਿੱਤੀ ਜਾ ਰਹੀ ਹੈ। ਮੋਟੋ ਸੀ ਪਲੱਸ: ਮੋਟੋਰੋਲਾ ਦੇ ਇਸ ਬਜਟ ਸਮਾਰਟਫੋਨ ਨੂੰ 1000 ਰੁਪਏ ਦੀ ਛੋਟ ਨਾਲ 5,999 ਰੁਪਏ ਵਿੱਚ ਖਰੀਦਿਆ ਜਾ ਸਕਦਾ ਹੈ। ਮੋਟੋ ਸੀ ਸਮਾਰਟਫੋਨ ਵਿੱਚ ਇੱਕ 5 ਇੰਚ ਦੀ ਡਿਸਪਲੇਅ ਹੈ। ਇਸ ਵਿੱਚ ਮੀਡੀਆਟੈੱਕ ਪ੍ਰੋਸੈਸਰ, 1GB ਰੈਮ, 5 ਮੈਗਾਪਿਕਸਲ ਰੀਅਰ ਕੈਮਰਾ ਤੇ ਫਲੈਸ਼ ਨਾਲ 2 ਮੈਗਾਪਿਕਲ ਫਰੰਟ ਕੈਮਰੇ ਦੇ ਨਾਲ ਨਾਲ 2300mAh ਬੈਟਰੀ ਹੈ। ਸੈਮਸੰਗ ਸਮਾਰਟਫੋਨ ਡਿਸਕਾਊਂਟ: ਫਲਿੱਪਕਾਰਟ ਸੇਲ ਵਿੱਚ ਗਲੈਕਸੀ ਔਨ Nxt (16 GB) 9,999 ਰੁਪਏ ਤੇ ਉਪਲਬਧ ਹੈ, ਗਲੈਕਸੀ (16 GB) 13,900 ਰੁਪਏ 'ਤੇ ਉਪਲਬਧ ਹੈ।

ਟਾਪ ਹੈਡਲਾਈਨ

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget