ਪੜਚੋਲ ਕਰੋ

ਜੇਕਰ ਭੁੱਲ ਗਏ ਪਾਸਵਰਡ ਤਾਂ ਨਾ ਹੋਵੇ ਪ੍ਰੇਸ਼ਾਨ, ਇਹ ਤਕਨੀਕ ਵਰਤੋ

ਨਵੀਂ ਦਿੱਲੀ: ਕਈ ਵਾਰ ਸਾਡੇ ਨਾਲ ਅਜਿਹਾ ਹੋ ਜਾਂਦਾ ਹੈ ਕਿ ਅਸੀਂ ਆਪਣੇ ਗੂਗਲ ਜਾਂ ਗੂਗਲ ਅਕਾਉਂਟ ਦਾ ਪਾਸਵਰਡ ਭੁੱਲ ਜਾਂਦੇ ਹਾਂ। ਇਸ ਬਾਰੇ ਬੁਰਾ ਉਦੋਂ ਲੱਗਦਾ ਹੈ ਜਦੋਂ ਇਸ ਨਾਲ ਅਸੀਂ ਆਪਣੇ ਜੀਮੇਲ ਦਾ ਪਾਸਵਰਡ ਵੀ ਇਸਤੇਮਾਲ ਕਰਦੇ ਹਾਂ। ਇਸ ਤੋਂ ਵੀ ਜ਼ਿਆਦਾ ਖ਼ਤਰਨਾਕ ਉਦੋਂ ਹੁੰਦਾ ਹੈ, ਜਦੋਂ ਤੁਹਾਡਾ ਅਕਾਉਂਟ ਹੈਕ ਹੋ ਜਾਵੇ। ਕੁਝ ਲੋਕਾਂ ਨੂੰ ਨਹੀਂ ਪਤਾ ਅਜਿਹੇ ‘ਚ ਉਹ ਆਪਣੇ ਪਾਸਵਰਡ ਨੂੰ ਵਾਪਸ ਕਿਵੇਂ ਹਾਸਲ ਕੀਤਾ ਜਾ ਸਕਦਾ ਹੈ, ਜਾਂ ਆਪਣਾ ਪਾਸਵਰਡ ਭੁੱਲ ਜਾਣ ‘ਤੇ ਪਾਸਵਰਡ ਕਿਵੇਂ ਰੀ-ਸਟੋਰ ਕੀਤਾ ਜਾ ਸਕਦਾ ਹੈ। ਅੱਜ ਤੁਹਾਨੂੰ ਪਾਸਵਰਡ ਰੀ-ਕਵਰੀ ਦਾ ਬਾਰੇ ਦੱਸਦੇ ਹਾਂ:
  1. ਸਭ ਤੋਂ ਪਹਿਲਾਂ ‘ਫ਼ੋਰਗੇਟ ਪਾਸਵਰਡ’ ‘ਤੇ ਕਲਿਕ ਕਰੋ।
 
  1. ਟ੍ਰਾਈ ਅਨਦਰ ਵੇਅ’ ਆਪਸ਼ਨ ‘ਤੇ ਕਲਿਕ ਕਰੋ।
 
  1. ਇਸ ਤੋਂ ਬਾਅਦ ਗੂਗਲ ਤੁਹਾਨੂੰ ਮੋਬਾਈਲ ਨੰਬਰ ‘ਤੇ ਨੋਟੀਫੀਕੇਸ਼ਨ ਭੇਜੇਗਾ ਜੋ ਤੁਹਾਡੇ ਅਕਾਉਂਟ ਨਾਲ ਲਿੰਕ ਹੈ।
 
  1. ਜੇਕਰ ਤੁਹਾਡੇ ਕੋਲ ਉਹ ਫੋਨ ਨੰਬਰ ਨਹੀਂ ਤਾਂ ਗੂਗਲ ਤੁਹਾਡੀ ਈਮੇਲ ਆਈਡੀ ‘ਤੇ ਨੋਟੀਫੀਕੇਸ਼ਨ ਭੇਜੇਗਾ।
 
  1. ਇਸ ਤੋਂ ਬਾਅਦ ਗੂਗਲ ਤੁਹਾਨੂੰ ਕੋਈ ਈਮੇਲ ਆਈਡੀ ਪੁੱਛੇਗਾ। ਇਸ ਤੋਂ ਬਾਅਦ ਕੰਫਰਮ ਕਰ ਤੁਹਾਡੇ ਵੱਲੋਂ ਦਿੱਤੀ ਆਈਡੀ ‘ਤੇ ਵੈਰੀਫੀਕੇਸ਼ਨ ਭੇਜੇਗਾ।
 
  1. ਕੋਡ ਮਿਲਣ ‘ਤੇ ਉਸ ਨੂੰ ਡਾਈਲੋਗ ਬਾਕਸ ‘ਚ ਭਰੋ।
 
  1. ਇਸ ਤੋਂ ਬਾਅਦ ਤੁਸੀਂ ਆਪਣੇ ਜੀਮੇਲ ਅਕਾਉਂਟ ਦਾ ਇਸਤੇਮਾਲ ਕਰ ਸਕਦੇ ਹੋ।
  ਨੋਟ: ਹਮੇਸ਼ਾ ਆਪਣਾ ਪਾਸਵਰਡ ਬਦਲਦੇ ਰਹੋ ਤੇ ਉਸ ਨੂੰ ਸੁਰੱਖਿਅਤ ਥਾਂ ‘ਤੇ ਸੇਵ ਕਰਕੇ ਰੱਖੋ ਜਿੱਥੋਂ ਉਸ ਦੇ ਹੈਕ ਹੋਣ ਦਾ ਖ਼ਤਰਾ ਨਾ ਹੋਵੇ।

ਟਾਪ ਹੈਡਲਾਈਨ

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget