ਪੜਚੋਲ ਕਰੋ

ਪਿੰਡਾਂ ਵਾਲਿਆਂ ਨੂੰ ਮਿਲੇਗਾ ਛੇ ਮਹੀਨੇ ਮੁਫਤ ਇੰਟਰਨੈੱਟ

ਪਟਨਾ/ਨਵੀਂ ਦਿੱਲੀ: ਬਿਹਾਰ ਦੀਆਂ 6105 ਗਰਾਮ ਪੰਚਾਇਤਾਂ ਦੇ ਪਿੰਡ ਵਾਸੀਆਂ ਨੂੰ ਸ਼ੁਰੂਆਤੀ 6 ਮਹੀਨਿਆਂ ਤੱਕ ਡਿਜੀਟਲ ਇੰਡੀਆ ਤਹਿਤ ਭਾਰਤ ਨੈੱਟ ਵੱਲੋਂ ਮੁਫ਼ਤ ਬ੍ਰਾਡਬੈਂਡ ਇੰਟਰਨੈਟ ਸੇਵਾ ਦਿੱਤੀ ਜਾਵੇਗੀ। ਉਸ ਤੋਂ ਬਾਅਦ ਦੇਸ਼ ਦੀ ਦੂਰਸੰਚਾਰ ਖੇਤਰ ਦੀਆਂ ਚਾਰ ਵੱਡੀਆਂ ਕੰਪਨੀਆਂ ਵੋਡਾਫੋਨ, ਏਅਰਟੈਲ, ਜੀਓ ਤੇ ਬੀਐਸਐਨਐਲ 75 ਫੀਸਦੀ ਸਸਤੀਆਂ ਦਰਾਂ 'ਤੇ ਪਿੰਡ ਵਾਸੀਆਂ ਨੂੰ ਬ੍ਰਾਡਬੈਂਡ ਸੇਵਾ ਉਪਲਬਧ ਕਾਰਵਾਉਣਗੀਆਂ। ਦੂਰਸੰਚਾਰ ਮੰਤਰਾਲੇ ਵੱਲੋਂ ਦਿੱਲੀ ਵਿੱਚ ਸਾਰੇ ਸੂਬਿਆਂ ਦੇ ਸੂਚਨਾ ਮੰਤਰੀਆਂ ਦੀ ਬੈਠਕ ਵਿੱਚ ਤੈਅ ਕੀਤਾ ਗਿਆ ਕਿ ਪੰਚਾਇਤਾਂ ਅਧੀਨ 5-6 ਵਾਈ-ਫਾਈ ਹਾਟ ਸਪਾਟ ਸਥਾਪਤ ਕੀਤੇ ਜਾਣਗੇ ਤਾਂ ਕਿ ਸਰੀਆਂ ਪੰਚਾਇਤਾਂ ਵਿੱਚ ਰਹਿਣ ਵਾਲੇ ਪਿੰਡ ਵਾਸੀਆਂ ਨੂੰ ਇੰਟਰਨੈੱਟ ਸੁਵਿਧਾ ਮਿਲ ਸਕੇ। ਸੰਚਾਰ ਮੰਤਰੀ ਮਨੋਜ ਸਿਨ੍ਹਾ ਦੀ ਅਗਵਾਈ ਵਿੱਚ ਹੋਈ ਬੈਠਕ ਵਿੱਚ ਤੈਅ ਕੀਤਾ ਗਿਆ ਕਿ ਮਾਰਚ 2019 ਤੱਕ ਬਾਕੀ ਬਚੇ ਡੇਢ ਲੱਖ ਗਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਸੇਵਾ ਉਪਲਬਧ ਕਾਰਵਾਈ ਜਾਵੇਗੀ। ਕੇਂਦਰ ਸਰਕਾਰ ਜਲਦ ਹੀ ਟੈਂਡਰ ਕੱਢ ਕੇ ਨਿੱਜੀ ਖੇਤਰ ਦੇ ਸਰਵਿਸ ਪ੍ਰੋਵਾਈਡਰ ਨੂੰ ਬਿਹਾਰ ਵਿੱਚ ਦੂਜੇ ਚਰਨ ਦਾ ਆਪਟੀਕਲ ਫਾਈਵਰ ਵਿਛਾਉਣ ਦਾ ਕੰਮ ਸੌਂਪੇਗੀ। ਦੂਜੇ ਚਰਨ ਦਾ ਕੰਮ ਪੂਰਾ ਕਰਨ ਦੇ ਲਈ ਕੇਂਦਰ ਸਰਕਾਰ ਨੇ 30,920 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ ਹੈ। ਬਿਹਾਰ ਵਿੱਚ ਜਿਨ੍ਹਾਂ ਗਰਾਮ ਪੰਚਾਇਤਾਂ ਤੱਕ ਆਪਟੀਕਲ ਫਾਈਬਰ ਵਿਛਾ ਦਿੱਤਾ ਗਿਆ ਹੈ, ਓਥੇ ਪੰਚਾਇਤ ਸਰਕਾਰ ਭਵਨ ਜਾਂ ਕਾਮਨ ਸਰਵਿਸ ਸੈਂਟਰ ਵਿੱਚ ਬ੍ਰਾਡ ਬੈਂਡ ਉਪਕਰਨ ਸਥਾਪਤ ਕੀਤੇ ਜਾਣਗੇ। ਇਸ ਦੇ ਨਾਲ ਹੀ ਉਸਦੀ ਦੇਖਭਾਲ ਤੇ ਸੁਰੱਖਿਆ ਦੀ ਜਿੰਮੇਵਾਰੀ ਉਨ੍ਹਾਂ ਨੂੰ ਹੀ ਦਿੱਤੀ ਜਾਵੇਗੀ। ਡਿਜੀਟਲ ਇੰਡੀਆ ਪ੍ਰੋਗਰਾਮ ਦੇ ਅਧੀਨ ਭਾਰਤ ਨੈਟ ਵੱਲੋਂ ਦੇਸ਼ ਦੀਆਂ ਸਰੀਆਂ ਗਰਾਮ ਪੰਚਾਇਤਾਂ ਨੂੰ 2019 ਤੱਕ ਬ੍ਰਾਡ ਬੈਂਡ ਇੰਟਰਨੈੱਟ ਸੇਵਾ ਤੋਂ ਜੋੜ ਕੇ ਸਿਹਤ, ਸਿੱਖਿਆ, ਖੇਤੀ ਦੇ ਨਾਲ ਹੀ ਸਰਕਾਰ ਵੱਲੋਂ ਜਾਰੀ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ਪ੍ਰਮਾਣ ਪੱਤਰ ਤੇ ਸੇਵਾਵਾਂ ਆਨਲਾਈਨ ਉਪਲਬਧ ਕਾਰਵਾਈਆਂ ਜਾਣਗੀਆਂ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget