ਪੜਚੋਲ ਕਰੋ

ਸਰਦੀਆਂ 'ਚ ਮਹਿੰਗੇ ਹੋਣਗੇ ਫਰਿੱਜਾਂ ਤੇ ਏਅਰ ਕੰਡੀਸ਼ਨਰ

ਮੁੰਬਈ : ਗੋਦਰੇਜ ਗਰੁੱਪ ਦੀ ਟਿਕਾਊ ਖਪਤਕਾਰ ਉਤਪਾਦ ਬਣਾਉਣ ਵਾਲੀ ਕੰਪਨੀ ਗੋਦਰੇਜ ਅਪਲਾਈਸੰਜ ਲਾਗਤ ਖਰਚ ਵਧਾਉਣ ਦੇ ਕਾਰਨ ਆਪਣੀਆਂ ਫਰਿੱਜਾਂ ਤੇ ਏਅਰ ਕੰਡੀਸ਼ਨਰਾਂ ਦੀ ਕੀਮਤ 'ਚ ਤਿੰਨ ਤੋਂ ਛੇ ਫ਼ੀਸਦੀ ਦਾ ਇਜਾਫ਼ਾ ਕਰਨ ਵਾਲੀ ਹੈ। ਕੰਪਨੀ ਦੇ ਕਾਰੋਬਾਰੀ ਮੁਖੀ ਤੇ ਉਪ ਪ੍ਰਧਾਨ ਕਮਲ ਨੰਦੀ ਨੇ ਕਿਹਾ ਕਿ ਵਸਤੂਆਂ ਦੀਆਂ ਕੀਮਤਾਂ ਵਧਣ ਜਾ ਰਹੀਆਂ ਹਨ। ਆਖਰ 'ਚ ਸਾਨੂੰ ਵੀ ਰੇਟ ਮੁੜ ਤੈਅ ਕਰਨੇ ਹੋਣਗੇ। ਅਸੀਂ ਨਿਸ਼ਚਿਤ ਤੌਰ 'ਤੇ ਰੇਟ ਵਧਾਉਣ ਵਾਲੇ ਹਾਂ। ਨਵੰਬਰ ਤੇ ਦਸੰਬਰ ਦੌਰਾਨ ਇਹ ਕੀਤਾ ਜਾਵੇਗਾ। ਫਰਿੱਜਾਂ ਤੇ ਏਅਰ ਕੰਡੀਸ਼ਨਰਾਂ 'ਤੇ ਸਭ ਤੋਂ ਜਿਆਦਾ ਅਸਰ ਹੋਵੇਗਾ ਤੇ ਤੁਹਾਨੂੰ ਇਸ ਦੇ ਰੇਟ 'ਚ 3 ਤੋਂ 6 ਫ਼ੀਸਦੀ ਦਾ ਵਾਧਾ ਵੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਰੇਟ 'ਚ ਸੋਧ ਇਸ ਚੀਜ਼ 'ਤੇ ਨਿਰਭਰ ਕਰੇਗਾ ਕਿ ਕਿਸੇ ਉਤਪਾਦ ਦੀ ਸ਼੍ਰੇਣੀ 'ਚ ਕਿਸ ਤਰ੍ਹਾਂ ਦੇ ਕੱਚੇ ਪਦਾਰਥਾਂ ਦੀ ਵਰਤੋਂ ਕੀਤੀ ਜਾਂਦੀ ਹੈ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget