ਪੜਚੋਲ ਕਰੋ

Galaxy Note 7 ਲਈ ਬੁਰੀ ਖ਼ਬਰ

ਸਿਓਲ : ਸੈਮਸੰਗ ਨੇ ਗਲੈਕਸੀ ਨੋਟ 7 ਫ਼ੋਨ ਦੀ ਬੈਟਰੀ ਵਿੱਚ ਵਾਰ ਵਾਰ ਹੋ ਰਹੇ ਧਮਾਕੇ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਕੰਪਨੀ ਨੇ ਇਸ ਦਾ ਉਤਪਾਦਨ ਕੁੱਝ ਸਮੇਂ ਲਈ ਬੰਦ ਕਰ ਦਿੱਤਾ ਹੈ। ਕੰਪਨੀ ਪਹਿਲਾਂ ਹੀ ਗਲੈਕਸੀ 7 ਨੂੰ ਮਾਰਕੀਟ ਵਿਚੋਂ ਵਾਪਸ ਲੈ ਚੁੱਕੀ ਹੈ। ਸਾਊਥ ਕੋਰੀਅਨ ਮੀਡੀਆ ਨੇ ਸੋਮਵਾਰ ਨੂੰ ਰਿਪੋਰਟ ਜਾਰੀ ਕੀਤੀ ਜਿਸ ਵਿੱਚ ਆਖਿਆ ਗਿਆ ਕਿ ਕੰਪਨੀ ਨੇ ਬੈਟਰੀ ਦੀ ਸਮੱਸਿਆ ਨੂੰ ਦੇਖਦੇ ਹੋਏ ਫ਼ਿਲਹਾਲ ਫ਼ੋਨ ਦਾ ਉਤਪਾਦਨ ਬੰਦ ਕਰ ਦਿੱਤਾ ਹੈ। ਯੌਨਹਾਪ ਨਿਊਜ਼ ਏਜੰਸੀ ਦੀ ਰਿਪੋਰਟ ਵਿੱਚ ਆਖਿਆ ਗਿਆ ਹੈ ਕਿ ਸੈਮਸੰਗ ਨੇ ਚੀਨ ਅਤੇ ਅਮਰੀਕਾ ਵਿੱਚ ਆਪਣੇ ਪ੍ਰਤੀਨਿਧੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਹਨ। ਮਿਲ ਰਹੀਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਕੰਪਨੀ ਨੇ ਫ਼ੋਨ ਦੀ ਵਿੱਕਰੀ ਪਹਿਲਾਂ ਹੀ ਰੋਕੀ ਹੋਈ ਹੈ। ਇਸ ਦੌਰਾਨ ਕੰਪਨੀ ਨੇ ਗ੍ਰਾਹਕਾਂ ਨੂੰ ਆਫ਼ਰ ਦਿੱਤਾ ਸੀ ਕਿ ਜਿਸ ਤਹਿਤ ਉਹ ਆਪਣੇ ਫ਼ੋਨ ਨੂੰ ਬਦਲ ਜਾਂ ਫਿਰ ਪੁਰਾਣੇ ਨੋਟ 7 ਵਿੱਚ ਐਕਸਚੇਂਜ ਕਰਵਾ ਸਕਦੇ ਹਨ। ਪੁਰਾਣੇ ਫ਼ੋਨ ਵਿੱਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦੇਖਣ ਨੂੰ ਮਿਲੀਆਂ ਜਿਸ ਤੋਂ ਬਾਅਦ ਕੰਪਨੀ ਨੇ ਉਤਪਾਦਨ ਹੀ ਬੰਦ ਕਰਨ ਦਾ ਫ਼ੈਸਲਾ ਹੈ। 19 ਅਗਸਤ ਨੂੰ ਗਲੈਕਸੀ ਨੋਟ-7 ਲਾਂਚ ਹੋਇਆ ਸੀ। ਇਸ ਤੋਂ ਬਾਅਦ ਬੈਟਰੀ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਣ ਲੱਗੀਆਂ। ਭਾਰਤ ਵਿੱਚ ਤਾਂ ਇਸ ਫ਼ੋਨ ਦੇ ਜਹਾਜ਼ ਵਿੱਚ ਲੈ ਕੇ ਜਾਣ ਉੱਤੇ ਰੋਕ ਲੱਗਾ ਦਿੱਤੀ ਗਈ ਸੀ ਜਿਸ ਨੂੰ ਕੁਝ ਸਮੇਂ ਬਾਅਦ ਹਟਾ ਲਿਆ ਗਿਆ ਸੀ।

ਟਾਪ ਹੈਡਲਾਈਨ

Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ

ਵੀਡੀਓਜ਼

ਬਠਿੰਡਾ'ਚ BJP ਆਗੂ ਦੇ ਕਲੀਨਿਕ 'ਤੇ ਹਮਲਾ cctv ਨੇ ਖੋਲ੍ਹੇ ਰਾਜ
ਕੀ ਪੰਜਾਬ 'ਚ ਹੁਣ ਇੱਕ ਹੀ ਸ਼ਿਫਟ 'ਚ ਹੋਣਗੇ ਪੇਪਰ? CM ਮਾਨ ਨੇ ਦਿੱਤਾ ਵੱਡਾ ਸੰਕੇਤ
CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡਾ ਦਿਨ—CM ਮਾਨ ਦੇ ਹੱਥੋਂ ਮਿਲੇ ਨਿਯੁਕਤੀ ਪੱਤਰ
ਦੁਕਾਨਾਂ 'ਤੇ ਦਿਹਾੜੀ ਕਰਦਾ ਸੀ, ਅੱਜ ਬਣ ਗਿਆ ਫੌਜੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

Embed widget