ਪੜਚੋਲ ਕਰੋ

Apple iPhone X, Samsung Galaxy S9 ਤੇ Xiaomi Mi 6  ਹੈਕ ਕਰ ਕਮਾਏ ਲੱਖਾਂ ਰੁਪਏ

ਨਵੀਂ ਦਿੱਲੀ: ਅੱਜਕਲ੍ਹ ਹਰ ਕਿਸੇ ਕੋਲ ਸਮਾਰਟ ਮੋਬਾਈਲ ਫੋਨ ਹਨ। ਲੋਕਾਂ ਨੇ ਆਪਣੇ ਫੋਨ ਨੂੰ ਇਸ ਤਰ੍ਹਾਂ ਬਣਾ ਰੱਖਿਆ ਹੈ ਕਿ ਉਨ੍ਹਾਂ ਦੇ ਹਰ ਕੰਮ ਅਸਾਨੀ ਨਾਲ ਘਰ ਤੇ ਦਫਤਰ ਬੈਠੇ ਹੀ ਹੋ ਜਾਂਦੇ ਹਨ। ਅਜਿਹੇ ‘ਚ ਜਿੱਥੇ ਮੋਬਾਈਲ ਨੇ ਲੋਕਾਂ ਦੇ ਅੱਧੇ ਤੋਂ ਜ਼ਿਆਦਾ ਕੰਮ ਅਸਾਨ ਕੀਤੇ ਹਨ, ਉੱਥੇ ਹੀ ਜਦੋਂ ਸਿਕਉਰਟੀ ਦੀ ਗੱਲ ਆਉਂਦੀ ਹੈ ਤਾਂ ਸਮਾਰਟਫੋਨ ਇੱਕਦਮ ਫੇਲ੍ਹ ਹੋ ਜਾਂਦੇ ਹਨ। Apple iPhone X, Samsung Galaxy S9 ਤੇ Xiaomi Mi 6  ਹੈਕ ਕਰ ਕਮਾਏ ਲੱਖਾਂ ਰੁਪਏ Pwn2Tokyo ਇੱਕ ਸਾਲਾਨਾ ਹੈਕਿੰਗ ਕਾਨਟੈਸਟ ਹੈ ਜਿੱਥੇ ਹੈਕਰਸ ਕਈ ਫਲੈਗਸ਼ਿਪ ਸਮਾਰਟਫੋਨਾਂ ਨੂੰ ਹੈਕ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ‘ਚ Apple iPhone X, Samsung Galaxy S9 ਤੇ Xiaomi Mi 6 ਸ਼ਾਮਲ ਹਨ। ਜ਼ੀਰੋ ਡੇਲੀ ਇਨੀਸ਼ੀਏਟਿਵ ਮੁਤਾਬਕ ਕੁਝ ਹੈਕਰਸ ਜੋ ‘Fluoroacetate’ ਨਾਂ ਤੋਂ ਇੱਥੇ ਪਹੁੰਚੇ ਹਨ, ਉਨ੍ਹਾਂ ਨੇ ਚਿੱਪ ਦੀ ਮਦਦ ਨਾਲ ਸ਼ਿਓਮੀ ਮੀ6 ਨੂੰ ਹੈਕ ਕਰ ਲਿਆ। ਇਸ ਤੋਂ ਬਾਅਦ ਹੈਕਰਸ ਨੂੰ 21 ਲੱਖ ਦਾ ਇਨਾਮ ਦਿੱਤਾ ਗਿਆ। Apple iPhone X, Samsung Galaxy S9 ਤੇ Xiaomi Mi 6  ਹੈਕ ਕਰ ਕਮਾਏ ਲੱਖਾਂ ਰੁਪਏ Fluoroacetate ਹੀ ਉਹ ਇਕਲੌਤੀ ਟੀਮ ਹੈ ਜਿਸ ਨੇ ਸੈਮਸੰਗ ਗੈਲਕਸੀ ਐਸ9 ਨੂੰ ਵੀ ਹੈਕ ਕਰ ਲਿਆ। ਇਸ ਤੋਂ ਬਾਅਦ ਟੀਮ ਨੂੰ 36 ਲੱਖ ਰੁਪਏ ਦਿੱਤੇ ਗਏ। ਇਸ ਤੋਂ ਬਾਅਦ ਟੀਮ ਐਪਲ ਆਈਫੋਨ ਐਕਸ ਨੂੰ ਵੀ ਹੈਕ ਕਰਨ ‘ਚ ਕਾਮਯਾਬ ਰਹੀ ਤੇ ਟੀਮ ਨੂੰ 43 ਲੱਖ ਰੁਪਏ ਦਾ ਇਨਾਮ ਦਿੱਤਾ ਗਿਆ। ਇਹ ਇਵੈਂਟ ਦਾ ਪਹਿਲਾ ਦਿਨ ਸੀ। ਆਉਣ ਵਾਲੇ ਦਿਨਾਂ ‘ਚ ਹੋਰ ਵੀ ਕਈ ਫੋਨਾਂ ਨੂੰ ਹੈਕ ਕੀਤਾ ਜਾ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget