ਪੜਚੋਲ ਕਰੋ

ਮੋਬਾਈਲ ਕੰਪਨੀ ਦਾ ਮਾਲਕ ਜੂਏ 'ਚ ਹਾਰਿਆ 1 ਖਰਬ ਰੁਪਏ, ਬੰਦ ਹੋ ਸਕਦੀ ਕੰਪਨੀ

ਨਵੀਂ ਦਿੱਲੀ: ਮੋਬਾਈਲ ਬਣਾਉਣ ਵਾਲੀ ਚੀਨੀ ਕੰਪਨੀ ਜਿਓਨੀ ਕੰਗਾਲ ਹੋਣ ਦੀ ਕਰਾਰ ‘ਤੇ ਖੜ੍ਹੀ ਹੈ, ਜਿਸ ਕਾਰਨ ਹੋ ਸਕਦਾ ਹੈ ਕਿ ਕੰਪਨੀ ਬੰਦ ਹੀ ਹੋ ਜਾਵੇ। ਜੀ ਹਾਂ, ਮੋਬਾਈਲ ਕੰਪਨੀ ਜਿਓਨੀ ਅੱਜਕਲ੍ਹ ਕਾਫੀ ਮੁਸ਼ਕਲ ਦੌਰ ਵਿੱਚੋਂ ਲੰਘ ਹਰੀ ਹੈ। ਇਸ ਨੂੰ ਲੈ ਕੇ ਅਜੇ ਤਕ ਕੋਈ ਗੱਲ ਸਾਹਮਣੇ ਨਹੀਂ ਆਈ ਪਰ ਇੱਕ ਚੀਨੀ ਵੈੱਬਸਾਈਟ ਦਾ ਕਹਿਣਾ ਹੈ ਕਿ ਜਿਓਨੀ ਦੇ ਚੇਅਰਮੈਨ Liu Lirong ਨੂੰ ਜੂਆ ਖੇਡਣ ਦੀ ਆਦਤ ਸੀ। ਮੰਨਿਆ ਜਾ ਰਿਹਾ ਹੈ ਕਿ ਜੂਆ ਖੇਡਣ ਦੀ ਆਦਤ ਹੀ Liu Lirong  ਨੂੰ ਮਹਿੰਗੀ ਪੈ ਗਈ, ਜਿਸ ਕਾਰਨ ਉਹ ਇਸ ‘ਚ ਕਰੀਬ 1 ਖਰਬ ਰੁਪਏ ਹਾਰ ਗਿਆ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇਹ ਪਤਾ ਲੱਗਿਆ ਕਿ ਜਿਓਨੀ ਆਪਣੇ ਸਪਲਾਇਰਸ ਨੂੰ ਪੇਮੈਂਟ ਦੇਣ ‘ਚ ਕਾਮਯਾਬ ਨਹੀਂ ਹੋਏ। Jiemian ਮੁਤਾਬਕ ਕਰੀਬ 20 ਸਪਲਾਇਰਾਂ ਨੇ 20 ਨਵੰਬਰ ਨੂੰ ਸ਼ੇਨਜੇਨ ਇੰਟਰਮੀਡੀਏਟ ਪੀਪਲਜ਼ ਕੋਰਟ ‘ਚ ਕੰਗਾਲ ਹੋਣ ਦੀ ਅਰਜ਼ੀ ਪਾਈ। ਮੋਬਾਈਲ ਕੰਪਨੀ ਦਾ ਮਾਲਕ ਜੂਏ 'ਚ ਹਾਰਿਆ 1 ਖਰਬ ਰੁਪਏ, ਬੰਦ ਹੋ ਸਕਦੀ ਕੰਪਨੀ ਅਪ੍ਰੈਲ ਮਹੀਨੇ ‘ਚ ਕਿਹਾ ਗਿਆ ਸੀ ਕਿ ਕੰਪਨੀ ਨੇ ਸਾਲ 2018 ਵਿੱਚ ਕਰੀਬ 650 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ। ਉਧਰ ਇਹ ਕੰਪਨੀ ਦੇਸ਼ ਦੀ 5ਵੇਂ ਨੰਬਰ ਦੀ ਕੰਪਨੀ ਸੀ। ਇਸ ਸਾਲ ਕੰਪਨੀ ਨੇ ਕਿਹਾ ਸੀ ਕਿ ਉਹ ਇੱਕ ਵਾਰ ਫੇਰ ਟੌਪ 5 ‘ਚ ਆਉਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਕੰਪਨੀ ਦਾ ਪਲਾਨ ਸੀ ਕਿ ਉਹ ਇਸ ਸਾਲ ਆਪਣੇ ਮਾਰਕਿਟਿੰਗ ਨੂੰ 30 ਫੀਸਦ ਤਕ ਵਧਾ ਦਵੇਗੀ। ਜਿਓਨੀ ਨੇ ਇਸ ਸਾਲ ਸੈਲਫੀ ਦੇ ਦੀਵਾਨਿਆਂ ਲਈ ਮਾਰਕਿਟ ‘ਚ Gionee F205 ਤੇ Gionee S11 Lite  ਦੋ ਫੋਨ ਵੀ ਲੌਂਚ ਕੀਤੇ ਸੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget