ਪੜਚੋਲ ਕਰੋ

ਜੀਓ ਦਾ ਧਮਾਕਾ: 5000mAh ਬੈਟਰੀ ਵਾਲੇ ਫੋਨ ਨਾਲ 100 ਜੀਬੀ ਵਾਧੂ ਡੇਟਾ

ਨਵੀਂ ਦਿੱਲੀ: ਚੀਨੀ ਕੰਪਨੀ ਜਿਓਨੀ ਨੇ ਆਪਣਾ ਨਵਾਂ ਸਮਾਰਟਫੋਨ M7 ਪਾਵਰ ਭਾਰਤ ਵਿੱਚ ਲਾਂਚ ਕਰ ਦਿੱਤਾ ਹੈ। ਇਸ ਦੀ ਕੀਮਤ 16,999 ਰੁਪਏ ਹੈ। M7 ਪਾਵਰ 25 ਨਵੰਬਰ ਤੋਂ ਵਿੱਕਰੀ ਲਈ ਉਪਲਬਧ ਹੋਵੇਗਾ। ਜਿਓਨੀ M7 ਪਾਵਰ ਦੇ ਨਾਲ ਰਿਲਾਇੰਸ ਜੀਓ 100 ਜੀਬੀ ਐਡੀਸ਼ਨਲ ਡੇਟਾ ਦੇ ਰਿਹਾ ਹੈ। ਇਸ ਫੋਨ ਦੀ ਵੱਡੀ ਖੂਬੀ 5000mAh ਬੈਟਰੀ ਹੈ ਜੋ ਤਿੰਨ ਦਿਨ ਚੱਲ ਸਕਦੀ ਹੈ। ਜਿਓਨੀ M7 ਪਾਵਰ ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿੱਚ 6 ਇੰਚ ਦੀ ਸਕਰੀਨ ਦਿੱਤੀ ਗਈ ਹੈ। ਰਿਜ਼ਿਊਲੇਸ਼ਨ 720x1440 ਪਿਕਸਲ ਹੈ। ਇਸ ਵਿੱਚ 18:9 ਡਿਸਪਲੇ ਬਾਡੀ ਹੈ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ ਵਿੱਚ ਸਨੈਪਡ੍ਰੈਗਨ 435 ਚਿਪਸੈਟ ਦਿੱਤਾ ਗਿਆ ਹੈ. ਇਸ ਦੇ ਨਾਲ ਹੀ 4 ਜੀਬੀ ਰੈਮ ਦਿੱਤੀ ਗਈ ਹੈ। ਇੰਟਰਨਲ ਸਟੋਰੇਜ਼ ਬਾਰੇ ਗੱਲ ਕਰੀਏ ਤਾਂ ਇਸ ਵਿੱਚ 64 ਜੀਬੀ ਦੀ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ 256 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਇਹ ਸਮਾਰਟਫੋਨ ਕੰਪਨੀ ਦਾ ਓਐਸ ਐਮੀਗੋ 5.0 ਦਿੱਤਾ ਗਿਆ ਹੈ ਜੋ ਐਂਡਰਾਇਡ ਨੌਗਟ 7.1 ਓਐਸ ਬੇਸਡ ਹੋਵੇਗਾ। ਫੋਟੋਗ੍ਰਾਫੀ ਫਰੰਟ ਦੀ ਗੱਲ ਕਰੀਏ ਤਾਂ ਇਸ ਵਿੱਚ 13 ਮੈਗਾਪਿਕਸਲ ਦਾ f/2 ਅਪਰਚਰ ਵਾਲਾ ਰਿਅਰ ਕੈਮਰਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 8 ਮੈਗਾਪਿਕਸਲ ਦਾ ਫਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਨੂੰ ਪਾਵਰ ਦੇਣ ਲਈ 5000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਦੇ ਰਿਅਰ ਪੈਨਲ ਤੇ ਫਿੰਗਰ ਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
ਵੱਡੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ; ਸੋਚੀ-ਸਮਝੀ ਸਾਜ਼ਿਸ਼ ਹੋਣ ਦਾ ਖ਼ਦਸ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
ਪੰਜਾਬ ਤੋਂ ਵੱਡੀ ਖਬਰ, ਨਾਇਬ ਤਹਿਸੀਲਦਾਰਾਂ ਤੋਂ ਬਾਅਦ ਅਚਾਨਕ ਹੋਏ 22 ਤਹਿਸੀਲਦਾਰਾਂ ਦੇ ਤਬਾਦਲੇ; ਇੱਥੇ ਵੇਖੋ ਲਿਸਟ...
Punjab News: ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼, ਡਾ. ਨਵਜੋਤ ਕੌਰ ਸਿੱਧੂ ਵੱਲੋਂ ਨਵੀਂ ਸਿਆਸੀ ਸ਼ੁਰੂਆਤ, ਕਿਸਾਨਾਂ ਲਈ ਕੀਤਾ ਵੱਡਾ ਐਲਾਨ...
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
Lockdown : ਲੌਕਡਾਊਨ ਕਾਰਨ ਬਾਜ਼ਾਰ ਅਤੇ ਸ਼ਾਪਿੰਗ ਮਾਲ ਰਾਤ 8 ਵਜੇ ਤੋਂ ਬਾਅਦ ਬੰਦ , ਜਾਣੋ ਕਿਹੜੇ ਦੇਸ਼ਾਂ ਨੇ ਚੁੱਕਿਆ ਅਜਿਹਾ ਕਦਮ ? 
ਫਲਾਈਟ 'ਚ ਭੁੱਲ ਕੇ ਵੀ ਨਾ ਲਿਜਾਓ ਇਹ ਚੀਜ਼ਾਂ , ਨਹੀਂ ਤਾਂ ਝੱਲਣਾ ਪਵੇਗਾ ਨੁਕਸਾਨ

Big News: ਵੱਡੀ ਖਬਰ, ਕਾਂਗਰਸ ਦੀ ਸੀਨੀਅਰ ਆਗੂ ਦਾ ਦੇਹਾਂਤ; ਸਿਆਸੀ ਜਗਤ 'ਚ ਛਾਇਆ ਮਾਤਮ...

Ceasefire ਤੋਂ ਕੁਝ ਘੰਟਿਆਂ ਬਾਅਦ ਈਰਾਨ ਦੀ ਤੇਲ ਰਿਫਾਇਨਰੀ 'ਚ ਧਮਾਕਾ, UAE -ਕੁਵੈਤ 'ਤੇ ਵੀ ਮਿਜ਼ਾਈਲ ਅਤੇ ਡਰੋਨ ਹਮਲੇ   

Tech Tips : ਹੁਣ ਤੁਹਾਡਾ ਪੁਰਾਣਾ ਫ਼ੋਨ ਬਣੇਗਾ ਘਰ ਦਾ Security ਗਾਰਡ ! ਇਸ ਤਰ੍ਹਾਂ ਬਣਾਓ ਫ੍ਰੀ CCTV ਕੈਮਰਾ 

Embed widget