ਪੜਚੋਲ ਕਰੋ

5000mAh ਬੈਟਰੀ ਵਾਲਾ ਸਮਾਰਟਫੋਨ M7 ਪਾਵਰ, ਦਮਦਾਰ ਫੀਚਰ, ਕੀਮਤ ਸਿਰਫ...

ਨਵੀਂ ਦਿੱਲੀ: ਚੀਨੀ ਸਮਾਰਟਫੋਨ ਕੰਪਨੀ ਜਿਓਨੀ ਭਾਰਤ ਵਿੱਚ 15 ਨਵੰਬਰ ਨੂੰ ਆਪਣਾ ਨਵਾਂ ਸਮਾਰਟਫੋਨ M7 ਪਾਵਰ ਲਾਂਚ ਕਰਨ ਵਾਲੀ ਹੈ। ਇਸ ਸਮਾਰਟਫੋਨ ਨੂੰ ਕੰਪਨੀ ਨੇ ਚੀਨੀ ਬਾਜ਼ਾਰਾਂ ਵਿੱਚ ਸਭ ਤੋਂ ਪਹਿਲਾਂ ਲਾਂਚ ਕੀਤਾ ਹੈ। ਇਸ ਸਮਾਰਟਫੋਨ ਦੀ ਸਭ ਤੋਂ ਵੱਡੀ ਖਾਸੀਅਤ ਹੈ ਇਸ ਦੀ 5000mAh ਤੋਂ ਵੱਡੀ ਬੈਟਰੀ ਤੇ ਇਸ ਦਾ ਡਿਸਪਲੇ ਜੋ 18:9 ਐਕਸਪੈਕਟ ਨਾਲ ਆਉਂਦਾ ਹੈ। ਕੀਮਤ ਦੀ ਗੱਲ ਕਰੀਏ ਤਾਂ M7 ਪਾਵਰ ਨੂੰ ਚੀਨੀ ਬਾਜ਼ਾਰ ਵਿੱਚ 1.999 ਯੂਆਨ (ਕਰੀਬ 20,000 ਰੁਪਏ) ਹੈ। ਭਾਰਤ ਵਿੱਚ ਵੀ ਇਸ ਦੀ ਕੀਮਤ ਇੰਨੀ ਹੀ ਹੋਣ ਦੀ ਉਮੀਦ ਹੈ। ਇਸ ਸਮਾਰਟਫੋਨ ਦੀ ਸਿੱਧੀ ਟੱਕਰ ਓਪੋ F5 ਤੇ ਵੀਵੋ v7+ ਨਾਲ ਮੰਨੀ ਜਾ ਰਹੀ ਹੈ। ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ ਵਿੱਚ 6 ਇੰਚ ਦੀ ਸਕਰੀਨ ਦਿੱਤੀ ਗਈ ਹੈ ਜਿਸ ਦੀ ਰੈਜ਼ਿਉਲੇਸ਼ਨ 720x 1440 ਪਿਕਸਲ ਹੈ। ਇਸ ਵਿੱਚ 18:9 ਦਾ ਡਿਸਪਲੇ ਬੜੀ ਰੇਸ਼ਿਓ ਦਿੱਤਾ ਗਿਆ ਹੈ। ਪ੍ਰੋਸੈਸਰ ਦੀ ਗੱਲ ਕਰੀਏ ਤਾਂ ਇਸ ਵਿੱਚ ਸਨੈਪਡਰੈਗਨ 435 ਚਿਪਸੈਟ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 4 ਜੀਬੀ ਰੈਮ ਦਿੱਤੀ ਗਈ ਹੈ। ਇੰਟਰਨਲ ਸਟੋਰੇਜ਼ ਦੀ ਗੱਲ ਕਰੀਏ ਤਾਂ ਇਸ ਵਿੱਚ 64 ਜੀਬੀ ਦੀ ਸਟੋਰੇਜ਼ ਦਿੱਤੀ ਗਈ ਹੈ ਜਿਸ ਨੂੰ 256 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਇਹ ਸਮਾਰਟਫੋਨ ਕੰਪਨੀ ਦਾ ਓਐਸ ਏਮੀਗੋ 5.0 ਦਿੱਤਾ ਗਿਆ ਹੈ ਜੋ ਐਂਡਰਾਇਡ ਨਾਗਟ 7.1 ਓਐਸ ਬੇਸਡ ਹੋਵੇਗਾ। ਫੋਟੋਗ੍ਰਾਫੀ ਫਰੰਟ ਦੀ ਗੱਲ ਕਰੀਏ ਤਾਂ ਇਸ ਵਿੱਚ 13 ਮੈਗਾਪਿਕਸਲ ਦਾ f/2 ਅਪਰਚਰ ਵਾਲਾ ਰਿਅਰ ਕੈਮਰਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 8 ਮੈਗਾ ਪਿਕਸਲ ਦਾ ਫ੍ਰੰਟ ਫੇਸਿੰਗ ਕੈਮਰਾ ਦਿੱਤਾ ਗਿਆ ਹੈ। ਸਮਾਰਟਫੋਨ ਨੂੰ ਪਾਵਰ ਦੇਣ ਦੇ ਲਈ 5000mAh ਦੀ ਬੈਟਰੀ ਦਿੱਤੀ ਗਈ ਹੈ। ਇਸ ਦੇ ਰਿਅਰ ਪੈਨਲ ਤੇ ਫਿੰਗਰ ਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
Embed widget