ਪੜਚੋਲ ਕਰੋ

2013 ਤੋਂ ਬਾਅਦ ਪਹਿਲੀ ਵਾਰ ਬਦਲੀ GMAIL, ਇਹ ਨੇ ਨਵੇਂ ਫੀਚਰਜ਼

ਨਵੀਂ ਦਿੱਲੀ: ਅਲਫਾਬੇਟ ਗੂਗਲ ਨੇ ਬੁੱਧਵਾਰ ਨੂੰ 2013 ਤੋਂ ਬਾਅਦ ਪਹਿਲੀ ਵਾਰ ਜੀ ਮੇਲ ਨੂੰ ਮੁੜ ਡਿਜ਼ਾਇਨ ਕਰਨ ਦੀ ਗੱਲ ਆਖੀ ਹੈ। ਕੰਪਨੀ ਨੇ ਕਿਹਾ ਹੈ ਕਿ ਸਕਿਉਰਿਟੀ, ਆਫਲਾਈਨ ਫੀਚਰ ਤੇ ਚੰਗੇ ਮਾਇਕ੍ਰੋਸਾਫਟ ਆਉਟਲੁੱਕ ਦੀ ਤਿਆਰੀ ਵਿੱਚ 2 ਸਾਲ ਲੱਗ ਗਏ। ਇਹ ਹੁਣ ਤੱਕ ਦਾ ਗੂਗਲ ਦਾ ਸਭ ਤੋਂ ਵੱਡਾ ਅਪਡੇਟ ਹੈ।   ਗੂਗਲ ਨੇ ਦੱਸਿਆ ਕਿ ਜੀ ਮੇਲ ਦੇ ਨਾਲ ਉਹ ਆਪਣੇ ਈ-ਮੇਲ ਸਟੋਰੇਜ ਡੇਟਾਬੇਸ ਨੂੰ ਹੋਰ ਵਧਾਵੇਗਾ ਤੇ ਡਾਟਾ ਨੂੰ ਹੋਰ ਸੁਰੱਖਿਅਤ ਕੀਤਾ ਜਾਵੇਗਾ। ਸੇਵਾਵਾਂ ਵਧਾਉਣ ਲਈ ਅਪਗ੍ਰੇਡਿਡ ਸਿਸਟਮਜ਼ ਦਾ ਵੀ ਇਸਤੇਮਾਲ ਕੀਤਾ ਜਾਵੇਗਾ। ਇਹ ਫੀਚਰ ਗੂਗਲ ਦੇ ਟੇਂਸਰ ਪ੍ਰੋਸੈਸਿੰਗ ਚੀਪ ਦੀ ਮਦਦ ਨਾਲ ਹੋਵੇਗਾ। ਇਸ ਨਾਲ ਮੈਸੇਜ ਭੇਜਣਾ ਹੋਰ ਸੌਖਾ ਹੋ ਜਾਵੇਗਾ। ਜੀ ਮੇਲ ਦੇ ਪ੍ਰੋਡਕਟ ਮੈਨੇਜਰ ਜੈਕਾਬ ਬੈਂਕ ਨੇ ਕਿਹਾ ਕਿ ਇਹ ਸਾਡੇ ਪ੍ਰੋਡਕਟ ਦਾ ਨਵਾਂ ਅਵਤਾਰ ਹੈ। ਇਸ ਨੂੰ ਹੁਣ ਤਕ ਸਭ ਤੋਂ ਵੱਧ ਇਸਤੇਮਾਲ ਕੀਤਾ ਗਿਆ ਹੈ। ਗੂਗਲ ਨੇ ਇਸ ਨੂੰ ਅਪਡੇਟ ਕਰਨ 'ਤੇ ਹੋਏ ਖਰਚ ਬਾਰੇ ਨਹੀਂ ਦੱਸਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ

DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ

ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ

Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 

Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ

Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 

Embed widget