ਪੜਚੋਲ ਕਰੋ

ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

iphone 15 and iphone 15 pro discounts: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਜੇਕਰ ਨਵਾਂ ਫਲੈਗਸ਼ਿਪ ਆਈਫੋਨ ਖਰੀਦਣ ਦੀ ਪਲਾਨਿੰਗ ਹੈ ਤਾਂ ਆਈਫੋਨ 15 ਜਾਂ ਆਈਫੋਨ 15 ਪ੍ਰੋ ਖਰੀਦਣ ਦਾ ਇਹ ਸਹੀ ਸਮਾਂ ਹੈ।

iphone 15 and iphone 15 pro discounts: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ ਹੈ। ਜੇਕਰ ਨਵਾਂ ਫਲੈਗਸ਼ਿਪ ਆਈਫੋਨ ਖਰੀਦਣ ਦੀ ਪਲਾਨਿੰਗ ਹੈ ਤਾਂ ਆਈਫੋਨ 15 ਜਾਂ ਆਈਫੋਨ 15 ਪ੍ਰੋ ਖਰੀਦਣ ਦਾ ਇਹ ਸਹੀ ਸਮਾਂ ਹੈ। ਦੋਵੇਂ ਆਈਫੋਨ ਸ਼ਾਨਦਾਰ ਡਿਸਕਾਊਂਟ ਨਾਲ ਮਿਲ ਰਹੇ ਹਨ। ਆਈਫੋਨ 15 ਵਿੱਚ ਬਹੁਤ ਸਾਰੇ ਸੁਧਾਰ ਕੀਤੇ ਗਏ ਹਨ, ਜਿਸ ਵਿੱਚ ਡਾਇਨਾਮਿਕ ਆਈਲੈਂਡ, ਟਾਈਪ-ਸੀ ਪੋਰਟ, ਬਿਹਤਰ ਕੈਮਰੇ ਤੇ ਹੋਰ ਬਹੁਤ ਕੁਝ ਸ਼ਾਮਲ ਹੈ। ਦੂਜੇ ਪਾਸੇ iPhone 15 Pro ਐਪਲ ਇੰਟੈਲੀਜੈਂਸ ਫੀਚਰ ਨੂੰ ਸਪੋਰਟ ਕਰਦਾ ਹੈ। 

iPhone 15 'ਤੇ ਵਧੀਆ ਡਿਸਕਾਊਂਟ ਤੇ ਆਫਰ
iPhone 15 ਫਿਲਹਾਲ ਫਲਿੱਪਕਾਰਟ 'ਤੇ 58,499 ਰੁਪਏ 'ਚ ਉਪਲਬਧ ਹੈ। ਗਾਹਕ ਇਸ 'ਤੇ 11,401 ਰੁਪਏ ਦੀ ਸਿੱਧੀ ਬੱਚਤ ਕਰ ਸਕਦੇ ਹਨ। ਇਹ ਆਮ ਤੌਰ 'ਤੇ ਸਟੋਰਾਂ 'ਤੇ 69,900 ਰੁਪਏ ਵਿੱਚ ਮਿਲਦਾ ਹੈ। ਗਾਹਕ EMI ਵਿਕਲਪ ਵੀ ਚੁਣ ਸਕਦੇ ਹਨ। ਇਸ ਤੋਂ ਇਲਾਵਾ ਬੈਂਕ ਆਫਰਸ ਦੇ ਤਹਿਤ, ਗਾਹਕ ਫਲਿੱਪਕਾਰਟ ਐਕਸਿਸ ਬੈਂਕ ਕਾਰਡ 'ਤੇ 5% ਤੇ HDFC ਬੈਂਕ ਕਾਰਡਾਂ ਦੀ ਵਰਤੋਂ ਕਰਕੇ 1000 ਰੁਪਏ ਤੱਕ ਦੀ ਬਚਤ ਵੀ ਕਰ ਸਕਦੇ ਹਨ। ਜੇਕਰ ਗਾਹਕ ਆਪਣੇ ਪੁਰਾਣੇ ਡਿਵਾਈਸ ਨੂੰ ਐਕਸਚੇਂਜ ਕਰਨਾ ਚਾਹੁੰਦੇ ਹਨ ਤਾਂ ਇਹ ਕੀਮਤ 50000 ਰੁਪਏ ਤੋਂ ਹੇਠਾਂ ਜਾ ਸਕਦੀ ਹੈ।

ਆਈਫੋਨ 15 ਪ੍ਰੋ ਦੀ ਕੀਮਤ ਤੇ ਭਾਰੀ ਛੋਟ
ਜੇਕਰ ਤੁਸੀਂ ਪ੍ਰੋ ਮਾਡਲਾਂ ਨੂੰ ਜ਼ਿਆਦਾ ਪਸੰਦ ਕਰਦੇ ਹੋ, ਤਾਂ ਤੁਸੀਂ ਆਈਫੋਨ 15 ਪ੍ਰੋ 'ਤੇ ਵੀ ਭਾਰੀ ਛੋਟ ਪ੍ਰਾਪਤ ਕਰ ਸਕਦੇ ਹੋ। iPhone 15 Pro ਵਰਤਮਾਨ ਵਿੱਚ 1,02,190 ਰੁਪਏ ਵਿੱਚ ਲਿਸਟਿਡ ਹੈ, ਜੋ ਆਮ ਤੌਰ 'ਤੇ 1,10,000 ਰੁਪਏ ਵਿੱਚ ਮਿਲਦਾ ਹੈ। ਇਸ ਦਾ ਮਤਲਬ ਹੈ ਕਿ ਗਾਹਕ ਇਸ ਹੈਂਡਸੈੱਟ 'ਤੇ 8000 ਰੁਪਏ ਤੋਂ ਜ਼ਿਆਦਾ ਦੀ ਸਿੱਧੀ ਛੋਟ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ HDFC ਬੈਂਕ ਜਾਂ RBL ਬੈਂਕ ਦੇ ਕ੍ਰੈਡਿਟ ਕਾਰਡਾਂ ਦੀ ਵਰਤੋਂ ਕਰਕੇ ਤੁਸੀਂ 4500 ਰੁਪਏ ਦੇ ਬੈਂਕ ਆਫਰ ਪ੍ਰਾਪਤ ਕਰ ਸਕਦੇ ਹੋ, ਜਿਸ ਨਾਲ ਇਸ ਦੀ ਕੀਮਤ 97,690 ਰੁਪਏ ਹੋ ਜਾਵੇਗੀ। ਇਸ ਤੋਂ ਇਲਾਵਾ ਤੁਸੀਂ ਇਸ ਫੋਨ ਨੂੰ ਨੋ ਕਾਸਟ ਵਾਲੀ EMI 'ਤੇ ਵੀ ਖਰੀਦ ਸਕਦੇ ਹੋ ਜੋ 4,955 ਰੁਪਏ ਪ੍ਰਤੀ ਮਹੀਨਾ ਤੋਂ ਸ਼ੁਰੂ ਹੁੰਦੀ ਹੈ।

ਆਈਫੋਨ 15, ਆਈਫੋਨ 15 ਪ੍ਰੋ: ਕਿਹੜਾ ਖਰੀਦਣਾ ਚਾਹੀਦਾ?
ਆਈਫੋਨ 15 ਪ੍ਰੋ ਇੱਕ 6.1-ਇੰਚ OLED ਡਿਸਪਲੇਅ ਪੈਨਲ ਦੇ ਨਾਲ ਆਉਂਦਾ ਹੈ ਜੋ 120Hz ਰਿਫਰੈਸ਼ ਰੇਟ ਆਫਰ ਕਰਦਾ ਹੈ। ਇਸ ਵਿੱਚ 2000 nits ਦੀ ਪੀਕ ਬ੍ਰਾਈਟਨੈੱਸ ਵੀ ਹੈ। ਇਹ ਸਮਾਰਟਫੋਨ ਐਪਲ ਏ17 ਪ੍ਰੋ ਚਿੱਪਸੈੱਟ ਨਾਲ ਲੈਸ ਹੈ ਜੋ ਐਪਲ ਇੰਟੈਲੀਜੈਂਸ ਫੀਚਰ ਨੂੰ ਬਹੁਤ ਆਸਾਨੀ ਨਾਲ ਸਪੋਰਟ ਕਰਦਾ ਹੈ। ਇਸ 'ਚ 3274mAh ਦੀ ਬੈਟਰੀ ਹੈ। iPhone 15 Pro ਨਵੀਨਤਮ iOS 18.2 'ਤੇ ਚੱਲਦਾ ਹੈ ਜੋ Genmoji, Image Playground ਤੇ ਹੋਰਾਂ ਵਰਗੀਆਂ ਨਵੀਆਂ AI ਵਿਸ਼ੇਸ਼ਤਾਵਾਂ ਨੂੰ ਜੋੜਦਾ ਹੈ। ਆਪਟਿਕਸ ਦੀ ਗੱਲ ਕਰੀਏ ਤਾਂ ਆਈਫੋਨ 15 ਪ੍ਰੋ ਟ੍ਰਿਪਲ ਕੈਮਰਾ ਸੈੱਟਅਪ ਦੇ ਨਾਲ ਆਉਂਦਾ ਹੈ। ਇਸ ਸੈੱਟਅੱਪ ਵਿੱਚ 48MP ਪ੍ਰਾਇਮਰੀ ਸ਼ੂਟਰ, 12MP ਅਲਟਰਾਵਾਈਡ ਸੈਂਸਰ ਤੇ ਸਿਰਫ਼ 12MP ਟੈਲੀਫ਼ੋਟੋ ਲੈਂਸ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget