ਪੜਚੋਲ ਕਰੋ

iPhone ਦੇ ਸ਼ੌਕੀਨਾਂ ਲਈ ਖੁਸ਼ਖ਼ਬਰੀ, 9000 ਰੁਪਏ ਤਕ ਦਾ ਮਿਲ ਰਿਹਾ ਡਿਸਕਾਉਂਟ

Flipkart ਦੀ Apple Days Sale 'ਚ ਕੰਪਨੀ ਦੇ ਕੁਝ ਮਾਡਲਸ 'ਤੇ ਭਾਰੀ ਛੋਟ ਮਿਲ ਰਹੀ ਹੈ। ਇਹ ਸੇਲ ਵੀਰਵਾਰ ਤੋਂ ਸ਼ੁਰੂ ਹੋ ਕੇ ਚਾਰ ਦਿਨ ਤਕ ਚੱਲੇਗੀ।

ਨਵੀਂ ਦਿੱਲੀ: ਭਰਾਤ 'ਚ ਸਭ ਤੋਂ ਜ਼ਿਆਦਾ ਪਸੰਦ ਕੀਤੇ ਜਾਣ ਵਾਲਾ ਬ੍ਰੈਂਡ ਐਪਲ ਹੈ। ਲੋਕਾਂ ਲਈ ਆਈਫੋਨ ਰੱਖਣਾ ਇੱਕ ਸਟੇਟਸ ਸਿੰਬਲ ਬਣ ਗਿਆ ਹੈ। ਇਸ ਦੇ ਨਾਲ ਹੀ ਜੇਕਰ ਤੁਸੀਂ ਵੀ iPhone ਖਰੀਦਣਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਖਾਸ ਹੈ ਕਿਉਂਕਿ ਈ-ਕਾਮਰਸ ਵੈੱਬਸਾਈਟ ਫਲਿਪਕਾਰਟ 'ਤੇ ਆਈਫੋਨ 'ਤੇ ਡਿਸਕਾਉਂਟ ਮਿਲ ਰਿਹਾ ਹੈ।

ਵੀਰਵਾਰ ਤੋਂ ਸ਼ੁਰੂ ਹੋ ਰਹੀ ਸੈਲ Apple Days Sale 'ਚ ਐਪਲ ਦੇ ਕੁਝ ਮਾਡਲਸ 'ਤੇ ਤੁਹਾਨੂੰ 9000 ਰੁਪਏ ਤਕ ਦਾ ਡਿਸਕਾਉਂਟ ਮਿਲ ਰਿਹਾ ਹੈ। ਦੱਸ ਦਈਏ ਕਿ ਇਹ ਸੈਲ ਚਾਰ ਦਿਨ ਚਲੇਗੀ। ਆਓ ਜਾਣਦੇ ਹਾਂ ਕਿ ਕਿਹੜੇ ਮਾਡਲ 'ਤੇ ਕਿੰਨਾ ਡਿਸਕਾਉਂਟ ਮਿਲ ਰਿਹਾ ਹੈ।

ਇਹ ਹਨ ਆਫਰਸ:-

Apple Days Sale 'ਚ ਆਈਫੋਨ 12 ਸੀਰੀਜ਼ ਤੋਂ ਲੈ ਕੇ iPhone XR ਤੇ iPhone SE 'ਤੇ ਛੋਟ ਮਿਲ ਰਹੀ ਹੈ। ਹਾਲਾਂਕਿ, ਇਹ ਛੋਟ ਸਿਰਫ HDFC Bank ਦੇ ਕ੍ਰੈਡਿਟ ਤੇ ਡੈਬਿਟ ਕਾਰਡਾਂ ਨਾਲ ਲੈਣ-ਦੇਣ 'ਤੇ ਉਪਲਬਧ ਹੋਵੇਗੀ। ਇਹ ਛੋਟ ਐਕਸਚੇਂਜ ਆਫਰ ਤੋਂ ਅਲੱਗ ਦਿੱਤੀ ਜਾਵੇਗੀ। ਇਸ ਦਾ ਅਰਥ ਇਹ ਹੈ ਕਿ ਜੇ ਤੁਸੀਂ ਪੁਰਾਣੇ ਫੋਨ ਨੂੰ ਐਕਸਚੇਂਜ ਕਰਦੇ ਹੋ, ਤਾਂ ਕੀਮਤ ਹੋਰ ਘਟਾ ਦਿੱਤੀ ਜਾਏਗੀ।

ਇਨ੍ਹਾਂ ਫੋਨਸ 'ਤੇ ਮਿਲ ਰਹੀ ਛੋਟ:-

ਫਲਿੱਪਕਾਰਟ ਦੇ ਇਸ ਸੈਲ 'ਚ ਆਈਫੋਨ 12 ਮਿਨੀ 'ਤੇ ਸਭ ਤੋਂ ਜ਼ਿਆਦਾ ਛੋਟ ਦਿੱਤੀ ਜਾ ਰਹੀ ਹੈ। ਇਸ ਫੋਨ ਦੀ ਖਰੀਦ 'ਤੇ 9000 ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ। ਛੋਟ ਤੋਂ ਬਾਅਦ ਤੁਸੀਂ ਇਸ ਫੋਨ ਨੂੰ 60,900 ਰੁਪਏ ਵਿੱਚ ਆਰਡਰ ਕਰ ਸਕਦੇ ਹੋ। ਇਸ ਦੇ ਨਾਲ ਹੀ ਆਈਫੋਨ 12 'ਤੇ 6000 ਰੁਪਏ ਦਾ ਡਿਸਕਾਉਂਟ ਮਿਲ ਰਹੀ ਹੈ। ਇਸ ਤੋਂ ਇਲਾਵਾ ਆਈਫੋਨ 12 ਪ੍ਰੋ 'ਤੇ 5000 ਰੁਪਏ ਅਤੇ ਆਈਫੋਨ 12 ਪ੍ਰੋ ਮੈਕਸ 'ਤੇ 5000 ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ।

ਆਈਫੋਨ ਐਸਈ 'ਤੇ ਐਪਲ ਡੇਅਜ਼ ਸੇਲ '4000 ਰੁਪਏ ਦੀ ਛੋਟ ਵੀ ਮਿਲ ਰਹੀ ਹੈ। ਜਿਸ ਤੋਂ ਬਾਅਦ ਤੁਸੀਂ ਇਸ ਫੋਨ ਨੂੰ 28,999 ਰੁਪਏ 'ਚ ਖਰੀਦ ਸਕਦੇ ਹੋ। ਇਸ ਤੋਂ ਇਲਾਵਾ ਆਈਫੋਨ ਐਕਸਆਰ 'ਤੇ 4000 ਰੁਪਏ ਦੀ ਛੋਟ ਵੀ ਦਿੱਤੀ ਜਾ ਰਹੀ ਹੈ। ਇਸ ਛੋਟ ਦੇ ਬਾਅਦ ਤੁਸੀਂ ਇਸ ਫੋਨ ਨੂੰ ਸਿਰਫ 37,999 ਰੁਪਏ ਵਿੱਚ ਆਰਡਰ ਕਰ ਸਕਦੇ ਹੋ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
ਹੁਣ ਫਿਰ ਬਦਲਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵਾਂ Time
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Punjab News: ਪੰਜਾਬ ਪੁਲਿਸ ਨੇ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਜਾਰੀ, ਫਾਜ਼ਿਲਕਾ 'ਚ ਬਦਮਾਸ਼ ਅਤੇ ਪੁਲਿਸ 'ਚ ਮੁੱਠਭੇੜ, ਇਸ ਕਤਲ ਕੇਸ 'ਚ ਸੀ ਲੋੜੀਂਦਾ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
Fact Check: 500 ਰੁਪਏ ਦੇ ਨੋਟ ‘ਤੇ ਪਾਬੰਦੀ? ਵਾਇਰਲ ਦਾਅਵੇ ਦੀ ਸੱਚਾਈ ਜਾਣੋ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਭਾਰਤ 'ਚ ਵੱਡਾ ਹਾਦਸਾ! ਜਹਾਜ਼ ਹੋਇਆ ਕ੍ਰੈਸ਼, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 20 IAS ਅਤੇ 6 PCS ਅਧਿਕਾਰੀਆਂ ਦਾ ਹੋਇਆ Transfers
Embed widget